ਈ. ਡੀ. ਨੇ ਕੀਤੀ ਸਸਪੈਂਡ ਡੀ. ਆਈ. ਜੀ. ਭੁੱਲਰ ਦੇ ਖਾਤਿਆਂ ਦੀ ਜਾਂਚ
ਚੰਡੀਗੜ੍ਹ, 16 ਨਵੰਬਰ 2025 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਦੇ ਰੋਪੜ ਰੇਂਜ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੇ ਰਿਸ਼ਵਤ ਕਾਂਡ ਦੀ ਜਾਂਚ ਸ਼ੁਰੂ ਕਰਦਿਆਂ ਖਾਤਿਆਂ ਦੀ ਜਾਂਚ ਕੀਤੀ ।ਈ. ਡੀ. ਨੇ ਕਿਸ ਕਿਸ ਬੈਂਕ ਦੇ ਮੈਨੇਜਰਾਂ ਨੂੰ ਪੱਤਰ ਲਿਖਿਆ ਹੈਪ੍ਰਾਪਤ ਜਾਣਕਾਰੀ ਰਿਸ਼ਵਤ ਮਾਮਲੇ ਵਿਚ ਜੇਲ ਵਿਚ…
ਦੜ੍ਹਾ ਸੱਟਾ ਲਗਾਉਣ ਤੇ ਇਕ ਵਿਅਕਤੀ ਵਿਰੁੱਧ ਕੇਸ ਦਰਜ
ਪਟਿਆਲਾ, 16 ਨਵੰਬਰ 2025 : ਥਾਣਾ ਲਾਹੌਰੀ ਗੇਟ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਦੜ੍ਹਾ ਸੱਟਾ ਲਗਾਉਣ ਤੇ ਗੈਂਬਲਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ ।ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਵੀ ਪਾਹਵਾ ਪੁੱਤਰ ਦਵਿੰਦਰ ਪਾਹਵਾ ਵਾਸੀ ਮਕਾਨ ਨੰ. 99-ਬੀ ਗਲੀ ਨੰ.4 ਰਣਜੀਤ ਨਗਰ ਸਿਊਣਾ…
ਟਰੱਕ ਡਰਾਈਵਰ ਵਿਰੁੱਧ ਟਰੱਕ ਲਿਆ ਕੇ ਮਾਰਨ ਤੇ ਕੇਸ ਦਰਜ
ਪਟਿਆਲਾ, 16 ਨਵੰਬਰ 2025 : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਪੁਲਸ ਨੇ ਟਰੱਕ ਡਰਾਈਵਰ ਵਿਰੁੱਧ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਟਰੱਕ ਲਿਆ ਕੇ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਵੱਖ-ਵੱਖ ਧਾਰਾਵਾਂ 281, 106, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ…
ਪਲੇਸਮੈਂਟ ਕੈਂਪ 17 ਨਵੰਬਰ ਨੂੰ
ਸੰਗਰੂਰ, 16 ਨਵੰਬਰ 2025 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (District Employment and Business Bureau) (ਸੰਗਰੂਰ) ਵੱਲੋਂ ਯੂਨੀਕ ਆਈਡਿਆ ਮਾਰਕੀਟਿੰਗ ਐਂਡ ਕੰਸਲਟੈਂਟ ਪ੍ਰਾਈਵੇਟ ਲਿਮਿਟਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 17 ਨਵੰਬਰ ਦਿਨ ਸੋਮਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਰੋਜ਼ਗਾਰ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ (Placement camp) ਲਗਾਇਆ ਜਾ ਰਿਹਾ ਹੈ । ਕੰਪਨੀ ਵਲੋਂ…
“Bihar Election 2025 Shock: Lalu’s Daughter Quits Politics After NDA Tsunami Win!”
ECI Bihar Election Result 2025 Live:After a disappointing performance in the polls, Lalu Prasad Yadav’s daughter announced she is “quitting politics and cutting all family ties,” adding a dramatic twist to the post-election fallout. The NDA registered a landslide victory in Bihar, with the BJP securing 89 seats and the JD(U) close behind with 85,…
ਸੰਗਰੂਰ ਪੁਲਸ 7 ਦਿਨਾਂ ਵਿਚ 25 ਕੇਸ ਦਰਜ ਕਰਕੇ 30 ਕਥਿਤ ਦੋਸ਼ੀ ਕੀਤੇ ਗ੍ਰਿਫਤਾਰ
ਸੰਗਰੂਰ, 15 ਨਵੰਬਰ 2025 : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪੁਲਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ 8 ਨਵੰਬਰ ਤੋਂ 14 ਨਵੰਬਰ 2025 ਤਕ ਡਰੱਗ ਦੇ 16 ਕੇਸ ਦਰਜ ਕਰਕੇ 21 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 173 ਗ੍ਰਾਮ ਹੈਰੋਇਨ, 1…
ਤਰਨਤਾਰਨ ਜਿ਼ਮਨੀ ਚੋਣ ਆਪ ਉਮੀਦਵਾਰ ਦੀ ਵਿਧਾਇਕ ਮਾਨ ਨੇ ਮਨਾਈ ਖੁਸ਼ੀ
ਆਪ ਆਗੂਆਂ ਨਾਲ ਮਿਲ ਕੇ ਲੱਡੂ ਵੰਡੇ ਗਏ ਤੇ ਭੰਗੜੇ ਪਾਏ ਗਏਨਾਭਾ, 15 ਨਵੰਬਰ 2025 : ਤਰਨਤਾਰਨ ਜਿਮਨੀ ਚੋਣ ਵਿੱਚ ਆਪ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਵੱਲੋਂ ਕੀਤੀ ਗਈ ਰਿਕਾਰਡ ਤੋੜ ਜਿੱਤ ਨੂੰ ਲੈ ਕੇ ਆਪ ਪਾਰਟੀ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ।ਜਿਸ ਦੇ ਤਹਿਤ ਹਲਕਾ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ…
ਸੀਨੀਅਰ ਪੰਜਾਬ ਸਟੇਟ ਤਲਵਾਰਬਾਜੀ ਚੈਂਪੀਅਨਸਿ਼ਪ ਵਿੱਚ ਪਟਿਆਲੇ ਦੀਆਂ ਲੜਕੀਆਂ ਨੇ ਮਾਰੀ ਬਾਜ਼ੀ
ਨੈਸ਼ਨਲ ਤਲਵਾਰਬਾਜੀ ਮੁਕਾਬਲਿਆਂ ਲਈ ਜੈਸਮੀਨ, ਗੁਰਲੀਨ ਰੱਖੜਾ ਅਦਾਸਰੀ, ਗੁਰਜੋਤ ਦੀ ਹੋਈ ਚੋਣਨਾਭਾ, 15 ਨਵੰਬਰ 2025 : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਤੇ ਦਸਵੇਂ ਪਾਤਸ਼ਾਹ ਜੀ ਦੇ 350 ਸਾਲਾਂ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਮਹਿਲਾ ਅਤੇ ਪੁਰਸ਼ਾਂ ਦੀ ਤਿੰਨ ਰੋਜ਼ਾ…
ਨਾਭਾ ਪਟਿਆਲਾ ਰੋਡ ਤੇ ਸੜਕ ਹਾਦਸੇ ਦੌਰਾਨ ਹੋਈ ਪਤੀ-ਪਤਨੀ ਸਮੇਤ ਇੱਕ ਨੋਜਵਾਨ ਦੀ ਮੌਤ
-ਨਾਭਾ ਵਿੱਚ ਸੋਗ ਦੀ ਲਹਿਰਨਾਭਾ, 15 ਨਵੰਬਰ 2025 : ਬੀਤੀ ਦੇਰ ਰਾਤ ਨਾਭਾ ਪਟਿਆਲਾ ਸੜਕ ਤੇ ਵਾਪਰੇ ਸੜਕ ਹਾਦਸੇ ਦੌਰਾਨ ਪਤੀ ਪਤਨੀ ਸਮੇਤ ਤਿੰਨ ਦੀ ਮੌਤ ਹੋ ਜਾਣ ਦੀ ਜਾਣਕਾਰੀ ਹੈ ।ਕਾਰ ਦੇ ਸੜਕ ਕੰਢੇ ਖੜ੍ਹੇ ਦਰੱਖਤ ਨਾਲ ਜਾ ਟਕਾਉਣ ਕਾਰਨ ਵਾਪਰਿਆ ਹਾਦਸਾਇਕੱਤਰ ਕੀਤੀ ਜਾਣਕਾਰੀ ਅਨੁਸਾਰ ਨਾਭਾ ਦੇ ਸੰਗਤਪੁਰਾ ਮੁਹੱਲਾ ਵਾਸੀ ਪ੍ਰਵੀਨ ਮਿੱਤਲ ਗੋਗੀ ਆਪਣੀ…
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ
ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਦੇ ਚਰਨ ਛੋਹ ਅਸਥਾਨ ਪਿੰਡ ਧੰਗੇੜਾ ਦੇ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਸਮਾਗਮ -ਵਿਧਾਇਕ ਦੇਵ ਮਾਨ, ਐਡਵੋਕੇਟ ਰਾਹੁਲ ਸੈਣੀ ਸਮੇਤ ਵੱਡੀ ਗਿਣਤੀ ਸੰਗਤ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਨਾਭਾ, 15 ਨਵੰਬਰ 2025 : ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਸ੍ਰੀ ਗੁਰੂ…
