ਯੁੱਧ ਨਸ਼ਿਆਂ ਵਿਰੁੱਧ ਨੂੰ ਹੋਇਆ 263ਵਾਂ ਦਿਨ
ਚੰਡੀਗੜ੍ਹ, 20 ਨਵੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ (Eradication of drugs from the state) ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ (‘War on Drugs) ਨੂੰ ਲਗਾਤਾਰ 263ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਸ ਨੇ 298 ਥਾਵਾਂ `ਤੇ ਛਾਪੇਮਾਰੀ (Raids at 298 places) ਕੀਤੀ, ਜਿਸ ਦੌਰਾਨ ਸੂਬੇ…
