Sant Samaj

ਸੰਤ ਸਮਾਜ ਦੇ ਆਗੂ ਸਿੱਖ ਪ੍ਰਚਾਰਕ ਜਥੇਦਾਰ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਜੀ ਨੂੰ ਮਿਲਣ ਪਹੁੰਚੇ

ਨਾਭਾ, 16 ਨਵੰਬਰ 2025 : ਪਿਛਲੇ ਦਿਨੀ ਨਾਭਾ ਦੇ ਨਜ਼ਦੀਕ ਇਤਿਹਾਸਿਕ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਪੁਲਸ ਪ੍ਰਸ਼ਾਸਨ ਵੱਲੋਂ ਜੋ ਵਤੀਰਾ ਕੀਤਾ ਗਿਆ ਸੀ ਉਸ ਨੂੰ ਵੇਖਦਿਆਂ ਹੀ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਜੀ ਨੂੰ ਸੰਤ ਸਮਾਜ ਦੇ ਆਗੂ ਮਿਲਣ ਪਹੁੰਚੇ, ਜਿਨਾਂ ਵਿੱਚ ਸੰਤ ਬਾਬਾ ਹਰੀ ਸਿੰਘ ਰੰਧਾਵਾ ਸਾਹਿਬ ਵਾਲੇ, ਸੰਤ ਬਾਬਾ ਲਖਬੀਰ ਸਿੰਘ…

Read More
Medical Camp

ਪਟਿਆਲਾ ਮੀਡੀਆ ਕਲੱਬ ’ਚ ਕੌਮੀ ਪ੍ਰੈਸ ਦਿਹਾੜੇ ’ਤੇ ਮੈਡੀਕਲ ਕੈਂਪ ਲਗਾਇਆ

ਪਟਿਆਲਾ, 16 ਨਵੰਬਰ 2025 : ਪਟਿਆਲਾ ਮੀਡੀਆ ਕਲੱਬ ਵਿਖੇ ਕੌਮੀ ਪ੍ਰੈਸ ਦਿਹਾੜੇ ’ਤੇ ਅਮਰ ਹਸਪਤਾਲ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਗਿਆ । ਕੈਂਪ ਦਾ ਉਦਘਾਟਨ ਜ਼ਿਲ੍ਹਾ ਲੋਕ ਸੰਪਰਕ ਅਫਸਰ ਭੁਪੇਸ਼ ਚੱਠਾ ਨੇ ਕੀਤਾ ਕੈਂਪ ਦਾ ਉਦਘਾਟਨ ਜ਼ਿਲ੍ਹਾ ਲੋਕ ਸੰਪਰਕ ਅਫਸਰ ਭੁਪੇਸ਼ ਚੱਠਾ ਨੇ ਕੀਤਾ ਜਦੋਂ ਕਿ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸਹਾਇਕ ਲੋਕ ਸੰਪਰਕ…

Read More
Hindu Security Committee

ਹਿੰਦੂ ਸੁਰੱਖਿਆ ਸਮਿਤੀ ਨੇ ਰੋਸ ਮਾਰਚ ਕੱਢਿਆ ਤੇ ਫੂਕਿਆ ਅੱਤਵਾਦ ਦਾ ਪੁਤਲਾ : ਚੋਪੜਾ  

ਪਟਿਆਲਾ, 16 ਨਵੰਬਰ 2025 : ਪਿਛਲੇ ਦਿਨੀ ਦਿੱਲੀ ਵਿਖੇ ਹੋਏ ਬੰਬ ਧਮਾਕੇ ਦੇ ਰੋਸ ਵਜੋਂ ਹਿੰਦੂ ਸੁਰੱਖਿਆ ਸਮਿਤੀ ਯੂਥ ਦੇ ਪ੍ਰਧਾਨ ਕੁਸ਼ਲ ਚੋਪੜਾ ਵੱਲੋਂ ਦਿੱਲੀ ਬਲਾਸਟ ਦੀ ਨਿੰਦਾ ਕਰਦੇ ਹੋਏ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ਼ ਪ੍ਰਗਟਾਉਂਦੇ ਹੋਏ ਇੱਕ ਰੋਸ਼ ਮਾਰਚ ਕੱਢਿਆ ਗਿਆ । ਮਾਰਚ ਦੌਰਾਨ ਨੌਜਵਾਨ ਭਾਰਤ ਮਾਤਾ ਦੇ ਝੰਡੇ ਲਹਿਰਾਉਂਦੇ ਹੋਏ ਉੱਚੀ ਆਵਾਜ਼ ਵਿੱਚ…

Read More
Inaguration

ਨਵੇਂ ਬਣੇ ਪੰਚਾਇਤ ਘਰ ਅਤੇ ਕਮਿਊਨਿਟੀ ਸੈਂਟਰ ਦੀ ਆਧੁਨਿਕ ਰਸੋਈ ਦਾ ਉਦਘਾਟਨ 

ਪਟਿਆਲਾ, 16 ਨਵੰਬਰ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੁਰਦੁਆਰਾ ਰੋਹਟਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ…

Read More
Naveen Arora

ਨਵੀਨ ਅਰੋੜਾ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਅੰਮ੍ਰਿਤਸਰ, 16 ਨਵੰਬਰ 2025 : ਭਾਰਤੀ ਜਨਤਾ ਪਾਰਟੀ ਦੇ ਹੀ ਹਿੱਸਾ ਆਰ. ਐਸ. ਐਸ. ਦਦੇ ਨੇਤਾ ਬਲਦੇਵ ਰਾਜ ਅਰੋੜਾ ਦੇ ਸਪੁੱਤਰ ਨਵੀਨ ਅਰੋੜਾ ਦੀ ਬੀਤੀ ਰਾਤ ਸ਼ਹਿਰ ਦੇ ਮੋੋਚੀ ਬਾਜ਼ਾਰ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ।ਗੋਲੀ ਸਿੱਧਾ ਵੱਜੀ ਨਵੀਨ ਦੇ ਸਿਰ ਵਿਚਜਿਨ੍ਹਾਂ ਵੀ ਵਿਅਕਤੀਆਂ ਨੇ ਜਿਸ ਕਿਸੇ ਵੀ ਇਰਾਦੇ ਨਾਲ ਨਵੀਨ…

Read More
Boxing

ਪਟਿਆਲਾ ਵਿੰਗ ਨੇ ਬਾਕਸਿੰਗ ਅੰਡਰ 19 ਲੜਕਿਆਂ ‘ਚ ਜਿੱਤਿਆ ਗੋਲਡ

ਪਟਿਆਲਾ, 16 ਨਵੰਬਰ 2025 : ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ-ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਲੜਕਿਆਂ ਦੇ ਬਾਕਸਿੰਗ ਮੁਕਾਬਲੇ ਅੰਡਰ 19 ਪੀ. ਐਮ. ਸ਼ੀ੍ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ…

Read More
PSPCL

ਪੀ. ਐਸ. ਪੀ. ਸੀ. ਐਲ. ਵੱਲੋਂ ਬਿਜਲੀ ਚੋਰੀ ਰੋਕਣ ਲਈ ਇੱਕ ਹੋਰ ਪਹਿਲ

ਪਟਿਆਲਾ, 16 ਨਵੰਬਰ 2025 : ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (PSPCL) ਨੇ ਸੂਬੇ ਵਿੱਚ ਬਿਜਲੀ ਚੋਰੀ ਦੀਆਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਇੱਕ ਹੋਰ ਅਹਿਮ ਕਦਮ ਚੁੱਕਿਆ ਹੈ । ਨਿਗਮ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਚੋਰੀ ਨਾਲ ਸੰਬੰਧਤ ਕਿਸੇ ਵੀ ਜਾਣਕਾਰੀ ਨੂੰ ਗੁਪਤ ਤਰੀਕੇ ਨਾਲ PSPCL ਪ੍ਰਸ਼ਾਸਨ ਤੱਕ…

Read More
haarcharan Bhullar

ਈ. ਡੀ. ਨੇ ਕੀਤੀ ਸਸਪੈਂਡ ਡੀ. ਆਈ. ਜੀ. ਭੁੱਲਰ ਦੇ ਖਾਤਿਆਂ ਦੀ ਜਾਂਚ

ਚੰਡੀਗੜ੍ਹ, 16 ਨਵੰਬਰ 2025 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਦੇ ਰੋਪੜ ਰੇਂਜ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੇ ਰਿਸ਼ਵਤ ਕਾਂਡ ਦੀ ਜਾਂਚ ਸ਼ੁਰੂ ਕਰਦਿਆਂ ਖਾਤਿਆਂ ਦੀ ਜਾਂਚ ਕੀਤੀ ।ਈ. ਡੀ. ਨੇ ਕਿਸ ਕਿਸ ਬੈਂਕ ਦੇ ਮੈਨੇਜਰਾਂ ਨੂੰ ਪੱਤਰ ਲਿਖਿਆ ਹੈਪ੍ਰਾਪਤ ਜਾਣਕਾਰੀ ਰਿਸ਼ਵਤ ਮਾਮਲੇ ਵਿਚ ਜੇਲ ਵਿਚ…

Read More
Case Rejistered

ਦੜ੍ਹਾ ਸੱਟਾ ਲਗਾਉਣ ਤੇ ਇਕ ਵਿਅਕਤੀ ਵਿਰੁੱਧ ਕੇਸ ਦਰਜ

ਪਟਿਆਲਾ, 16 ਨਵੰਬਰ 2025 : ਥਾਣਾ ਲਾਹੌਰੀ ਗੇਟ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਦੜ੍ਹਾ ਸੱਟਾ ਲਗਾਉਣ ਤੇ ਗੈਂਬਲਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ ।ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਵੀ ਪਾਹਵਾ ਪੁੱਤਰ ਦਵਿੰਦਰ ਪਾਹਵਾ ਵਾਸੀ ਮਕਾਨ ਨੰ. 99-ਬੀ ਗਲੀ ਨੰ.4 ਰਣਜੀਤ ਨਗਰ ਸਿਊਣਾ…

Read More
Case Rejistered

ਟਰੱਕ ਡਰਾਈਵਰ ਵਿਰੁੱਧ ਟਰੱਕ ਲਿਆ ਕੇ ਮਾਰਨ ਤੇ ਕੇਸ ਦਰਜ

ਪਟਿਆਲਾ, 16 ਨਵੰਬਰ 2025 : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਪੁਲਸ ਨੇ ਟਰੱਕ ਡਰਾਈਵਰ ਵਿਰੁੱਧ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਟਰੱਕ ਲਿਆ ਕੇ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਵੱਖ-ਵੱਖ ਧਾਰਾਵਾਂ 281, 106, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ…

Read More