ਪੰਜਾਬੀ ਯੂਨੀਵਰਸਿਟੀ ਵਿਖੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਦੀ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਆਰੰਭ
ਪਟਿਆਲਾ, 14 ਨਵੰਬਰ 2025 : ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵੱਲੋਂ ਕਰਵਾਈ ਜਾ ਰਹੀ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਅੱਜ ਆਰੰਭ ਹੋ ਗਈ ਹੈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਦਿਹਾੜੇ ਨੂੰ ਸਮਰਪਿਤ ਇਸ ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ…
