Shree Hanuman Chalisa ( श्री हनुमान चालीसा )

🕉️ हनुमान चालीसा दोहा श्रीगुरु चरन सरोज रज, निज मनु मुकुरु सुधारि।बरनऊं रघुबर बिमल जसु, जो दायकु फल चारि।। बुद्धिहीन तनु जानिके, सुमिरौं पवन-कुमार।बल बुद्धि बिद्या देहु मोहिं, हरहु कलेस बिकार।। चौपाई जय हनुमान ज्ञान गुन सागर।जय कपीस तिहुं लोक उजागर।। राम दूत अतुलित बल धामा।अंजनि पुत्र पवनसुत नामा।। महाबीर बिक्रम बजरंगी।कुमति निवार सुमति के…

Read More
Blast

ਇਸਲਾਮਾਬਾਦ ਵਿਚ ਹੋਇਆ ਧਮਾਕਾ

ਇਸਲਾਮਾਬਾਦ, 11 ਨਵੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ ਦੇ ਇਸਲਾਮਾਬਾਦ ਵਿਚ ਇਕ ਜ਼ਬਰਦਸਤ ਧਮਾਕਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਮੀਡੀਆ ਦੀਆਂ ਰਿਪੋਰਟਾ ਮੁਤਾਬਕ ਧਮਾਕੇ ਵਿਚ 12 ਦੇ ਕਰੀਬ ਵਿਅਕਤੀਆਂ ਦੇ ਮਾਰੇ ਜਾਣ ਅਤੇ 25 ਦੇ ਕਰੀਬ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ । ਧਮਾਕੇ ਵਿਚ ਜਿਹੜੇ ਵਿਅਕਤੀ ਜ਼ਖ਼ਮੀ ਹੋ ਗਏ…

Read More

ਪੰਜਾਬ ਸਰਕਾਰ ਵੱਲੋਂ ਹਲਕਾ ਲਹਿਰਾ ਦੇ 40 ਪਿੰਡਾਂ ਨੂੰ ਖੇਡ ਸਟੇਡੀਅਮਾਂ ਦੀ ਸੌਗ਼ਾਤ

ਲਹਿਰਾ, 11 ਨਵੰਬਰ 2025 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਦੇ ਉਪਰਾਲੇ ਤਹਿਤ ਪਿੰਡਾਂ ਵਿੱਚ ਆਧੁਨਿਕ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਇਸੇ ਕੜੀ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਲਈ 40 ਖੇਡ ਸਟੇਡੀਅਮ ਮਨਜ਼ੂਰ ਕਰਵਾਏ ਹਨ। ਇਹਨਾਂ 40 ਖੇਡ ਸਟੇਡੀਅਮਾਂ ਵਿੱਚੋਂ 15…

Read More

ਤਰਨਤਾਰਨ ਉਪਚੋਣ: ਸ਼ਾਮ 03:00 ਵਜੇ ਤੱਕ 48.84% ਵੋਟਿੰਗ ਦਰਜ

ਸ਼ਾਮ 03:00 ਵਜੇ ਤੱਕ 48.84% ਵੋਟਿੰਗ ਦਰਜ ਤਰਨਤਾਰਨ : 11 ਨਵੰਬਰ 2025 : ਤਰਨਤਾਰਨ (ਯੂ.ਐਨ.ਆਈ.) – ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਲਈ ਉਪਚੋਣ ਮੰਗਲਵਾਰ ਨੂੰ ਸ਼ਾਂਤੀਪੂਰਵਕ ਢੰਗ ਨਾਲ ਜਾਰੀ ਰਹੀ। ਦੁਪਹਿਰ 3 ਵਜੇ ਤੱਕ 48.84 ਪ੍ਰਤੀਸ਼ਤ ਵੋਟਿੰਗ ਹੋ ਚੁੱਕੀ ਸੀ।ਸਵੇਰੇ ਵੋਟਿੰਗ ਸ਼ੁਰੂ ਹੋਣ ਦੇ ਨਾਲ ਹੀ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਦੇਖਣ…

Read More

ਸਟੇਡੀਅਮ ਰੋਡ ਸਥਿਤ ਰੇਲਵੇ ਅੰਡਰ ਬ੍ਰਿਜ (RUB) ਢਾਂਚਾਗਤ ਤੌਰ ‘ਤੇ ਮਜ਼ਬੂਤ

ਸੁਨਾਮ, 11 ਨਵੰਬਰ 2025 :  ਸੁਨਾਮ ਊਧਮ ਸਿੰਘ ਵਾਲਾ (Sunam Udham Singh Wala) ਦੇ ਐੱਸ. ਡੀ. ਐੱਮ. ਪ੍ਰਮੋਦ ਸਿੰਗਲਾ ਨੇ ਰੇਲਵੇ ਵੱਲੋਂ ਪ੍ਰਾਪਤ ਪੱਤਰ ਦੇ ਅਧਾਰ ‘ਤੇ ਪੁਸ਼ਟੀ ਕੀਤੀ ਹੈ ਕਿ ਸਟੇਡੀਅਮ ਰੋਡ ਸਥਿਤ ਰੇਲਵੇ ਅੰਡਰ ਬ੍ਰਿਜ (Railway Under Bridge) (RUB) ਢਾਂਚਾਗਤ ਤੌਰ ‘ਤੇ ਮਜ਼ਬੂਤ ​​ਹੈ ਅਤੇ ਇਸ ਸਬੰਧੀ ਰੇਲ ਗੱਡੀਆਂ ਜਾਂ ਵਾਹਨਾਂ ਜਾਂ ਕਿਸੇ ਵੀ…

Read More

ਦਿੱਲੀ ਧਮਾਕੇ ਮਾਮਲੇ ਚ ਮਾਂ ਪੁੱਤ ਹੋਏ ਗ੍ਰਿਫ਼ਤਾਰ

ਨਵੀਂ ਦਿੱਲੀ, 11 ਨਵੰਬਰ 2025 : ਬੀਤੀ ਸ਼ਾਮ ਦਿੱਲੀ ਦੇ ਲਾਲ ਕਿਲਾ ਨੇੜੇ ਹੋਏ ਧਮਾਕੇ ਦੇ ਮਾਮਲੇ ਵਿਚ ਜਾਂਚ ਏਜੰਸੀਆਂ ਨੇ ਸ਼ੱਕੀ ਵਿਅਕਤੀ ਦੀ ਪਛਾਣ ਕਰਨ ਦੇ ਚਲਦਿਆਂ ਡਾਕਟਰ ਉਮਰ (Doctor Omar) ਦੀ ਪਛਾਣ ਕੀਤੀ ਹੈ, ਜਿਸਦੇ ਚਲਦਿਆਂ ਹਾਲ ਦੀ ਘੜੀ ਡਾਕਟਰ ਉਮਰ ਮੁਹੰਮਦ ਦੀ ਮਾਂ ਅਤੇ ਦੋ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।…

Read More

ਦਦਹੇੜਾ ਵਿਚ ਕਿਸਾਨਾਂ ਨੇ ਕੀਤੀ ਸੁਪਰਸੀਡਰ ਨਾਲ ਕਣਕ ਦੀ ਬਿਜਾਈ

ਪਟਿਆਲਾ, 11 ਨਵੰਬਰ 2025 : ਇੱਥੇ ਨਾਭਾ ਰੋਡ ‘ਤੇ ਪਿੰਡ ਦਦਹੇੜਾ (Village Dadhera) ਦੇ ਇੱਕ ਘੱਟ ਜਮੀਨ ਹੋਣ ਦੇ ਬਾਵਜੂਦ ਪਰਾਲੀ ਨੂੰ ਪਿਛਲੇ 10 ਸਾਲਾਂ ਤੋਂ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨ ਮਨਦੀਪ ਸਿੰਘ ਨੇ ਅੱਜ ਆਪਣੀ ਚਾਰ ਏਕੜ ਜਮੀਨ ‘ਚ ਸੁਪਰਸੀਡਰ ਤੇ ਮਲਚਿੰਗ (Mulching on Superseeder) ਜਰੀਏ ਕਣਕ ਦੀ ਬਿਜਾਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ…

Read More

ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਪੈਨਸ਼ਨਰਾਂ ਲਈ ਪੈਨਸ਼ਨ ਸੇਵਾ ਮੇਲਾ 13 ਤੋ 15 ਤੱਕ : ਪ੍ਰਦੀਪ

ਸੰਗਰੂਰ, 11 ਨਵੰਬਰ 2025 : ਜਿਲ੍ਹਾ ਖ਼ਜ਼ਾਨਾ ਅਫ਼ਸਰ ਸੰਗਰੂਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ 14 ਹਜ਼ਾਰ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਈ-ਕੇ. ਵਾਈ. ਸੀ. ਕਰਨ ਲਈ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਸੰਗਰੂਰ ਵਿਖੇ ਮਿਤੀ 13, 14 ਅਤੇ 15 ਨਵੰਬਰ ਨੂੰ ਪੈਨਸ਼ਨਰ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ ।ਪੈਨਸ਼ਨਰ ਸੇਵਾ ਮੇਲੇ…

Read More

ਦਿੱਲੀ ਧਮਾਕੇ ਵਿਚ ਜਿਹੜੇ ਵੀ ਲੋਕ ਸ਼ਾਮਲ ਹੋਣਗੇ ਨੂੰ ਕੋਈ ਨਹੀਂ ਬਚਾਅ ਸਕੇਗਾ : ਮੋਦੀ

ਨਵੀਂ ਦਿੱਲੀ, 11 ਨਵੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਹੋਏ ਧਮਾਕੇ ਤੇ ਬੋਲਦਿਆਂ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਦਿੱਲੀ ਧਮਾਕੇ ਵਿਚ ਜਿਹੜੇ ਵੀ ਲੋਕ ਸ਼ਾਮਲ ਹੋਣਗੇ ਨੂੰ ਕੋਈ ਵੀ ਬਚਾਅ ਨਹੀਂ ਸਕੇਗਾ।ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਭੂਟਾਨ ਵਿਖੇ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ ।ਭਾਰਤ…

Read More

ਪ੍ਰਧਾਨ ਮੰਤਰੀ ਹਰਿਆਣਵੀਆਂ ਤੇ ਪੰਜਾਬੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ

“ਟੋਹਾਣਾ, ਪਾਤੜਾਂ, ਸਮਾਣਾ, ਪਟਿਆਲਾ” ਰੇਲ ਲਿੰਕ ਜਲਦ ਤੋਂ ਜਲਦ ਪ੍ਰਵਾਨ ਕਰਨ : ਪ੍ਰੋ. ਬਡੂੰਗਰਪਟਿਆਲਾ, 11 ਨਵੰਬਰ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਫਿਰੋਜ਼ਪੁਰ – ਦਿੱਲੀ ਬੰਦੇ ਭਾਰਤ ਰੇਲ ਗੱਡੀ ਦੀ ਆਰੰਭਤਾ ਹੋਣ ਦਾ ਸੁਆਗਤ ਕਰਦਿਆਂ ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਭਾਈ ਮੋਦੀ ਤੇ ਰੇਲਵੇ ਮੰਤਰੀ…

Read More