ਪੀ. ਪੀ. ਸੀ. ਬੀ. ਨੇ ਕੀਤੀ ਖੁੱਲ੍ਹੇ ਵਿੱਚ ਕੂੜਾ ਸਾੜਨ ਦੀ ਰੋਕਥਾਮ ਲਈ ਰਾਜ-ਵਿਆਪੀ ਪਹਿਲ ਕਦਮੀ ਦੀ ਸ਼ੁਰੂਆਤ
ਪਹਿਲਾ ਸਿਖਲਾਈ ਸੈਸ਼ਨ ਪਟਿਆਲਾ ਵਿੱਚ ਕੀਤਾਪਟਿਆਲਾ, 14 ਨਵੰਬਰ, 2025 : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ. ਪੀ. ਸੀ. ਬੀ.) ਨੇ ਪੰਜਾਬ ਦੇ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਖੁੱਲ੍ਹੇ ਵਿੱਚ ਕੂੜਾ ਸਾੜਨ ਦੇ ਅਮਲ ਦੀ ਰੋਕਥਾਮ ਲਈ ਇੱਕ ਵਿਆਪਕ ਰਾਜ-ਵਿਆਪੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਅੱਜ…
