ਗ੍ਰਹਿ ਵਿਭਾਗ ਹਫ਼ਤੇ ਅੰਦਰ ਲਵੇ ਅੰਮ੍ਰਿਤਪਾਲ ਦੀ ਪਟੀਸ਼ਨ `ਤੇ ਫ਼ੈਸਲਾ : ਹਾਈ ਕੋਰਟ
ਚੰਡੀਗੜ੍ਹ, 22 ਨਵੰਬਰ 2025 : ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪੰਜਾਬ ਦੇ ਗ੍ਰਹਿ ਵਿਭਾਗ (Home Department) ਨੂੰ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ (Member of Lok Sabha) ਅੰਮਿਤਪਾਲ ਸਿੰਘ ਦੀ ਪਟੀਸ਼ਨ `ਤੇ ਇਕ ਹਫ਼ਤੇ ਅੰਦਰ ਫ਼ੈਸਲਾ ਕਰਨ ਲਈ ਕਿਹਾ ਹੈ । ਇਹ ਪਟੀਸ਼ਨ ਸਰਦ ਰੁੱਤ ਇਜਲਾਸ `ਚ ਸ਼ਾਮਲ ਹੋਣ…
