Aman Arora

ਪੰਜਾਬ ਦੇ ਹੁਨਰਮੰਦ ਨੌਜਵਾਨਾਂ ਲਈ ਪੰਜਾਬ ਵਿਚ ਰੋਜ਼ਗਾਰ ਦੇ ਮੌਕੇ ਹੀ ਮੌਕੇ : ਅਰੋੜਾ

ਚੰਡੀਗੜ੍ਹ 30 ਦਸੰਬਰ 2025 : ਪੰਜਾਬ ਦੇ ਹੁਨਰਮੰਦ ਨੌਜਵਾਨਾ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Bhagwant Singh mann) ਦੀ ਸਰਕਾਰ ਵਲੋਂ ਰੋਜ਼ਗਾਰ ਦੇ ਮੌਕੇ ਹੀ ਮੌਕੇ ਪੈਦਾ ਕਰਨ ਵਿਚ ਅਹਿਮ ਪ੍ਰਾਪਤੀਆਂ ਕੀਤੀਆਂ ਗਈਆਂ ਹਨ। ਰੋਜ਼ਗਾਰ ਦੇ ਮੌਕਿਆਂ ਨਾਲ ਰੁਕੇਗਾ ਪੰਜਾਬ ਦੇ ਨੌਜਵਾਨਾਂ ਦਾ ਰੋਜ਼ਗਾਰ ਦੀ ਭਾਲ ਵਿਚ ਵਿਦੇਸ਼ ਵਿਚ ਜਾਣਾ ਪੰਜਾਬ ਸੂਬੇ…

Read More
Singer jasbir jassi

ਕੀਰਤਨ ਮਾਮਲੇ ਵਿਚ ਜਸਬੀਰ ਜੱਸੀ ਨੇ ਦਿੱਤਾ ਸਪੱਸ਼ਟੀਕਰਨ

ਜਲੰਧਰ, 30 ਦਸੰਬਰ 2025 : ਪ੍ਰਸਿੱਧ ਪੰਜਾਬੀ ਗਾਇਕ ਜਸਬੀਰ ਜੱਸੀ (Singer jasbir jassi) ਜੋ ਕਿ ਹਾਲ ਹੀ ਦੇ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਸ਼ਬਦ ਗਾਉਣ ਅਤੇ ਕੀਰਤਨ ਕਰਨ ਲਈ ਆਲੋਚਨਾ ਦੇ ਘੇਰੇ ਵਿੱਚ ਆਏ ਸਨ ਨੇ ਆਪਣਾ ਸਪੱਸ਼ਟੀਕਰਨ (Explanation) ਦਿੱਤਾ ਹੈ । ਜਥੇਦਾਰ ਨੇ ਲਿਆ ਸੀ ਅਜਿਹਾ ਕਰਨ ਦਾ ਸਖ਼ਤ ਨੋਟਿਸ ਦੱਸਣਯੋਗ ਹੈ ਕਿ ਸ੍ਰੀ…

Read More
Punjab School Education Board

ਪੀ. ਐਸ. ਈ. ਬੀ. ਨੇ ਕੀਤੀ 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਚੰਡੀਗੜ੍ਹ, 30 ਦਸੰਬਰ 2025 : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ (Datasheet) ਜਾਰੀ ਕਰ ਦਿੱਤੀ ਹੈ । ਕਦੋਂ ਕਰਵਾਈਆਂ ਜਾਣਗੀਆਂ ਪ੍ਰੀਖਿਆਵਾਂ ਪੰਜਾਬ ਸਿੱਖਿਆ ਬੋਰਡ ਦੇ ਮੁਤਾਬਕ ਪ੍ਰੈਕਟੀਕਲ ਪ੍ਰੀਖਿਆਵਾਂ 2 ਫਰਵਰੀ ਤੋਂ 12 ਫਰਵਰੀ 2026 ਤੱਕ ਕਰਵਾਈਆਂ ਜਾਣਗੀਆਂ। ਇਹ ਪ੍ਰੀਖਿਆਵਾਂ ਓਪਨ ਸਕੂਲ, ਕੰਪਾਰਟਮੈਂਟ ਜਾਂ…

Read More
Shardul Thakur

ਸ਼ਾਰਦੁਲ ਦੀ ਸ਼ਾਨਦਾਰ ਗੇਂਦਬਾਜ਼ੀ ਨਾਲ ਮੁੰਬਈ ਨੇ ਛੱਤੀਸਗੜ੍ਹ ਨੂੰ ਹਰਾਇਆ

ਜੈਪੁਰ, 30 ਦਸੰਬਰ 2025 : ਕਪਤਾਨ ਸ਼ਾਰਦੁਲ ਠਾਕੁਰ (Captain Shardul Thakur) ਦੀ ਸ਼ਾਨਦਾਰ ਗੇਂਦਬਾਜ਼ੀ ਨਾਲ ਮੁੰਬਈ ਨੇ ਵਿਜੇ ਹਜ਼ਾਰੇ ਵਨ ਡੇ ਟਰਾਫੀ ਦੇ ਗਰੁੱਪ-ਸੀ ਮੈਚ ਵਿਚ ਸੋਮਵਾਰ ਨੂੰ ਇੱਥੇ ਛੱਤੀਸਗੜ੍ਹ ਨੂੰ 9 ਵਿਕਟਾਂ ਨਾਲ ਹਰਾ ਕੇ ਆਪਣੀ ਜਿੱਤ ਦੀ ਹੈਟ੍ਰਿਕ ਪੂਰੀ ਕੀਤੀ। ਪੰਜ ਓਵਰਾਂ ਵਿਚ ਹੀ ਛੱਤੀਸਗੜ੍ਹ ਦਾ ਸਕੋਰ 4 ਵਿਕਟਾਂ ਤੇ ਕਰ ਦਿੱਤਾ 10…

Read More
Transfers

ਪੰਜਾਬ ਸਰਕਾਰ ਨੇ ਕੀਤੇ ਦੋ ਆਈ. ਪੀ. ਐਸ. ਪੀ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 30 ਦਸੰਬਰ 2025 : ਪੰਜਾਬ ਸਰਕਾਰ (Punjab Government) ਨੇ ਇਕ ਹੁਕਮ ਜਾਰੀ ਕਰਦਿਆਂ ਦੋ ਪੀ. ਪੀ. ਐਸ. /ਆਈ. ਪੀ. ਐਸ. ਅਫ਼ਸਰਾਂ ਦੇ ਤਬਾਦਲੇ (Transfers) ਕੀਤੇ ਹਨ । ਜਿਨ੍ਹਾਂ ਦਾ ਵੇਰਵਾ ਹੇਠ ਲਿਖਿਆ ਹੈ ।  ਪਹਿਲਾਂ ਵੀ ਕੀਤੇ ਹਨ ਸਰਕਾਰ ਵਲੋਂ ਤਬਾਦਲੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸਮੇਂ ਸਮੇਂ ਸਿਰ ਅਧਿਕਾਰੀਆਂ ਕਰਮਚਾਰੀਆਂ ਦੇ ਤਬਾਦਲੇ…

Read More
Manohar Lal

ਯੋਗੀ ਸਰਕਾਰ ਦੇ ਕਿਰਤ ਤੇ ਰੋਜ਼ਗਾਰ ਰਾਜ ਮੰਤਰੀ ਨੇ ਕੀ ਆਖਿਆ

ਲਲਿਤਪੁਰ, 30 ਦਸੰਬਰ 2025 : ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ `ਚ ਕਿਰਤ ਤੇ ਰੁਜ਼ਗਾਰ ਰਾਜ ਮੰਤਰੀ (ਸੁਤੰਤਰ ਚਾਰਜ) ਮਨੋਹਰ ਲਾਲ (Manohar Lal) ਦਾ ਇਕ ਬਿਆਨ ਮੁੜ ਸੁਰਖੀਆਂ `ਚ ਹੈ । ਜੇ ਪਤੀ ਸ਼ਰਾਬ ਪੀ ਕੇ ਘਰ ਆਉਂਦਾ ਹੈ ਤਾਂ ਪਤਨੀ ਉਸ ਨੂੰ ਸੋਟੀ ਨਾਲ ਕੁੱਟੇ : ਮਨੋਹਰ ਲਾਲ ਲਲਿਤਪੁਰ ਜਿ਼ਲੇ ਦੇ ਮਦਾਵਾੜਾ ਵਿਕਾਸ ਬਲਾਕ ਦੇ…

Read More
Bengali actor Jeet

ਬੰਗਾਲੀ ਅਦਾਕਾਰ ਜੀਤ ਦੇ ਪ੍ਰੋਗਰਾਮ `ਚ ਭਾਜੜ ਕਾਰਨ ਕਈ ਜ਼ਖ਼ਮੀ

ਕੋਲਕਾਤਾ, 29 ਦਸੰਬਰ 2025 : ਪੱਛਮੀ ਬੰਗਾਲ ਦੇ ਬਾਂਕੁੜਾ ਜਿ਼ਲੇ ਦੇ ਬਿਸ਼ਣੁਪੁਰ ਮੇਲੇ `ਚ ਲੋਕਪ੍ਰਿਯ ਬੰਗਾਲੀ ਅਦਾਕਾਰ ਜੀਤ (Bengali actor Jeet) ਦੇ ਇਕ ਦੌਰਾਨ ਪ੍ਰੋਗਰਾਮ ਵਿਚ ਭਾਜੜ (Crowd in the program) ਵਰਗੀ ਸਥਿਤੀ ਪੈਦਾ ਹੋ ਗਈ, ਜਿਸ ਨਾਲ ਕਈ ਲੋਕ ਜ਼ਖ਼ਮੀ (People injured) ਹੋ ਗਏ । ਪੁਲਸ ਦੇ ਇਕ ਉੱਚ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ…

Read More
Bhagwant Singh Mann

ਪਾਵਨ ਸਰੂਪ ਚੋਰੀ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਕੀਤਾ ਸਿਟ ਦਾ ਗਠਨ

ਚੰਡੀਗੜ੍ਹ, 29 ਦਸੰਬਰ 2025 : ਪੰਜਾਬ ਸਰਕਾਰ (Punjab Government) ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪਾਵਨ ਸਰੂਪ ਚੋਰੀ ਮਾਮਲੇ ਦੀ ਜਾਂਚ ਲਈ ਸਿਟ ਦਾ ਗਠਨ (Formation of the SIT) ਕੀਤਾ ਹੈ । ਕੀ ਆਖਿਆ ਮੁੱਖ ਮੰਤਰੀ ਮਾਨ ਨੇ ਪ੍ਰੈਸ ਕਾਨਫਰੰਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister…

Read More
Sri Guru Granth Sahib

ਸਨੌਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ

ਪਟਿਆਲਾ, 29 ਦਸੰਬਰ 2025 : ਸਨੌਰ ਵਿਖੇ ਗੁਰਦੁਆਰਾ ਸਿੰਘ ਸਭਾ (Gurdwara Singh Sabha) ਦੇ ਅਧੀਨ ਪੈਂਦੇ ਖੇਤਰ ਵਿਚ ਇਕ ਖੇੜੇ ਦੀ ਹਦੂਦ ਅੰਦਰ ਚਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦਾ ਇਕ ਅੰਗ ਫਾੜ ਕੇ ਬੇਅਦਬੀ ਕੀਤੀ ਗਈ । ਪਤਾ ਚਲਿਆ ਤਾਂ ਇਸ ਘਟਨਾ ਕਾਰਨ…

Read More

ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਕੰਮ ਤੇਜੀ ਨਾਲ ਜਾਰੀ

ਪਟਿਆਲਾ, 29 ਦਸੰਬਰ 2025 : ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ (Mata Sri Kali Devi Temple) ਦੇ ਨਵੀਨੀਕਰਨ ਲਈ ਸ਼ੁਰੂ ਕੀਤੇ ਗਏ ਪ੍ਰਾਜੈਕਟਾਂ ਉਪਰ ਤੇਜੀ ਨਾਲ ਕੰਮ ਕੀਤਾ ਜਾ ਰਿਹਾ ਹੈ । ਇਹ ਪ੍ਰਗਟਾਵਾ ਕਰਦਿਆਂ ਮੰਦਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ (Advisory Managing Committee) ਦੇ ਮੈਂਬਰਾਂ ਸੀ. ਏ. ਅਜੇ ਅਲੀਪੁਰੀਆ ਤੇ ਸੰਜੇ ਸਿੰਗਲਾ ਨੇ…

Read More