ਬਿਹਾਰ `ਚ ਅਸਲਾ ਫੈਕਟਰੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਰਾਜਗੀਰ, 9 ਦਸੰਬਰ 2025 : ਬਿਹਾਰ ਦੇ ਨਾਲੰਦਾ ਜਿ਼ਲੇ (Nalanda district of Bihar) ਵਿਚ ਅਸਲਾ ਫੈਕਟਰੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈ-ਮੇਲ (Threatening email) ਮਿਲਣ ਤੋਂ ਬਾਅਦ ਉਥੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ । ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ । ਦੱਸਿਆ ਗਿਆ ਹੈ ਕਿ ਤਾਮਿਲਨਾਡੂ ਤੋਂ ਭੇਜੀ ਗਈ ਅਤੇ…
