ਡੀ. ਜੀ. ਪੀ. ਨੇ ਰੀਲਾਂ ਬਣਾਉਣ ਵਾਲੇ ਪੁਲਸ ਕਰਮਚਾਰੀਆਂ ਲਈ ਚੁੱਕੇ ਸਖ਼ਤ ਕਦਮ
ਚੰਡੀਗੜ੍ਹ, 5 ਦਸੰਬਰ 2025 : ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਆਫ ਪੰਜਾਬ (Director General of Punjab) ਗੌਰਵ ਯਾਦਵ ਨੇ ਵਿਭਾਗ ਦੇ ਅਕਸ ਦੇ ਪ੍ਰਭਾਵਿਤ ਹੋਣ ਦੇ ਚਲਦਿਆਂ ਉਨ੍ਹਾਂ ਪੁਲਸ ਕਰਮਚਾਰੀਆਂ (Police officers) ਲਈ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਹਨ ਜੋ ਕਿ ਸੋਸ਼ਲ ਮੀਡੀਆ ਪਲੇਟਫਾਮਾਂ (Social media platforms) ਤੇ ਰੀਲਾਂ ਅਤੇ ਅਣਉਚਿਤ ਵੀਡੀਓ ਪਾਉਂਦੇ ਹਨ । ਦੱਸਣਯੋਗ…
