Mirzapur

ਮਿਰਜ਼ਾਪੁਰ ਦਾ ਨਾਮ ਹੋਵੇਗਾ ਹੁਣ ‘ਵਿੰਧਿਆਂਚਲ ਧਾਮ’

ਮਿਰਜ਼ਾਪੁਰ, 3 ਦਸੰਬਰ 2025 : ਇਲਾਹਾਬਾਦ (ਪ੍ਰਯਾਗਰਾਜ) ਅਤੇ ਫੈਜ਼ਾਬਾਦ (ਅਯੁੱਧਿਆ ਧਾਮ) ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ ਵਿਚ ਮਿਰਜ਼ਾਪੁਰ ਜਿ਼ਲੇ ਦਾ ਨਾਂ ਬਦਲਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ । ਮਿਰਜ਼ਾਪੁਰ (Mirzapur) ਨੂੰ ਵਿੰਧਯ ਖੇਤਰ ਦੀ ਅਧਿਸ਼ਠਾਤਰੀ ਦੇਵੀ ਮਾਂ ਵਿਧਿਆਂਵਾਸਿਨੀ ਦੇ ਪ੍ਰਸਿੱਧ ਸ਼ਕਤੀਪੀਠ ਦੇ ਨਾਂ `ਤੇ `ਵਿਧਿਆਂਚਲ ਧਾਮ` (Vidyanchal Dham) ਕੀਤਾ ਜਾਏਗਾ । ਇਹ ਪ੍ਰਸਤਾਵ ਨੂੰ…

Read More
Election-Commission

ਚੋਣ ਕਮਿਸ਼ਨ ਨੇ ਲਗਾਈ ਤਬਾਦਲਿਆਂ ਅਤੇ ਨਵੀਆਂ ਨਿਯੁਕਤੀਆਂ ‘ਤੇ ਰੋਕ

ਚੰਡੀਗੜ੍ਹ, 3 ਦਸੰਬਰ 2025 : ਰਾਜ ਚੋਣ ਕਮਿਸ਼ਨ (State Election Commission) ਨੇ ਜਿ਼ਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਤਬਾਦਲਿਆਂ ਅਤੇ ਨਵੀਆਂ ਨਿਯੁਕਤੀਆਂ (Transfers and new appointments) ‘ਤੇ ਰੋਕ ਲਗਾ ਦਿੱਤੀ ਹੈ । ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ (State Election Commissioner Raj Kamal Chaudhary) ਨੇ ਮੁੱਖ ਸਕੱਤਰ ਕੇ. ਏ. ਪੀ….

Read More
Mohan Bhagwat

ਰਾਮ ਮੰਦਰ ਤੋਂ ਬਾਅਦ ਹੁਣ ਰਾਸ਼ਟਰੀ ਮੰਦਰ ਬਣਾਉਣ ਦਾ ਸਮਾਂ : ਭਾਗਵਤ

ਪੁਣੇ, 3 ਦਸੰਬਰ 2025 : ਰਾਸ਼ਟਰੀ ਸਵੈਮ ਸੇਵਕ ਸੰਘ (Rashtriya Swayamsevak Sangh) (ਆਰ. ਐੱਸ. ਐੱਸ.) ਦੇ ਸਰਸੰਘਚਾਲਕ ਡਾ. ਮੋਹਨ ਭਾਗਵਤ (Dr. Mohan Bhagwat) ਨੇ ਮੰਗਲਵਾਰ ਨੂੰ ਕਿਹਾ ਕਿ ਸਭ ਦੀ ਭਲਾਈ ਦਾ ਪ੍ਰਤੀਕ ਸ਼ਾਨਦਾਰ ਰਾਮ ਮੰਦਰ ਹੁਣ ਬਣ ਚੁੱਕਿਆ ਹੈ ਅਤੇ ਅਗਲਾ ਕਦਮ ਵੀ ਸ਼ਾਨਦਾਰ, ਸ਼ਕਤੀਸ਼ਾਲੀ ਅਤੇ ਸੁੰਦਰ `ਰਾਸ਼ਟਰੀ ਮੰਦਰ` (National Temple) ਬਣਾਉਣਾ ਹੈ ।…

Read More
Amit Shah

ਸਹਾਰਾ ਦੇ ਨਿਵੇਸ਼ਕਾਂ ਨੂੰ ਹੁਣ ਤੱਕ 6,841.86 ਕਰੋੜ ਰੁਪਏ ਵਾਪਸ ਕੀਤੇ ਗਏ : ਸ਼ਾਹ

ਨਵੀਂ ਦਿੱਲੀ, 3 ਦਸੰਬਰ 2025 : ਸਹਿਕਾਰਤਾ ਮੰਤਰੀ ਅਮਿਤ ਸ਼ਾਹ (Cooperation Minister Amit Shah) ਨੇ ਕਿਹਾ ਹੈ ਕਿ ਸਹਾਰਾ ਗਰੁੱਪ (Sahara Group) ਆਫ ਕੋਆਪ੍ਰੇਟਿਵ ਸੁਸਾਇਟੀਜ਼ ਦੇ 35.44 ਲੱਖ ਨਿਵੇਸ਼ਕਾਂ ਨੂੰ ਹੁਣ ਤਕ 6,841.86 ਕਰੋੜ ਰੁਪਏ ਵਾਪਸ ਕੀਤੇ ਗਏ ਹਨ । ਮੰਤਰਾਲਾ ਅਸਲ ਜਮ੍ਹਾਕਰਤਾਵਾਂ ਨੂੰ ਭੁਗਤਾਨ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਿਹਾ ਹੈ :…

Read More
Neha Sharma

ਆਨ-ਲਾਈਨ ਸੱਟੇਬਾਜ਼ੀ ਐਪ ਮਾਮਲੇ ਵਿਚ ਈ. ਡੀ. ਨੇ ਕੀਤੀ ਅਦਾਕਾਰਾ ਤੋਂ ਪੁੱਛਗਿੱਛ

ਨਵੀਂ ਦਿੱਲੀ, 3 ਦਸੰਬਰ 2025 : ਮਾਡਲ ਤੇ ਅਦਾਕਾਰਾ ਨੇਹਾ ਸ਼ਰਮਾ (Model and actress Neha Sharma) ਆਨਲਾਈਨ ਸੱਟੇਬਾਜ਼ੀ ਪਲੇਟਫਾਰਮ 1-ਐਕਸਬੇਟ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ `ਚ ਪੁੱਛਗਿੱਛ ਲਈ ਮੰਗਲਵਾਰ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਸਾਹਮਣੇ ਪੇਸ਼ ਹੋਈ । ਅਧਿਕਾਰੀਆਂ ਨੇ ਕਿਹਾ ਕਿ ਨੇਹਾ ਦਾ ਬਿਆਨ ਮਨੀ ਲਾਂਡਰਿੰਗ ਰੋਕਥਾਮ ਐਕਟ ਦੀਆਂ ਧਾਰਾਵਾਂ ਅਧੀਨ ਦਰਜ ਕੀਤਾ ਗਿਆ ਸੀ…

Read More
Mayor Kundan Gogia

ਪਟਿਆਲਵੀਆਂ ਨੂੰ ਕੁੜੇ ਦੀ ਬਦਬੂ ਤੋਂ ਮਿਲੇਗੀ ਰਾਹਤ

ਪਟਿਆਲਾ, 2 ਦਸੰਬਰ 2025 : ਕਈ ਦਹਾਕਿਆਂ ਤੋਂ ਦਿੱਲੀ, ਸਨੋਰ, ਦੇਵੀਗੜ੍ਹ ਅਤੇ ਚੀਕਾ ਰੋਡ ਤੋਂ ਐਂਟਰੀ ਪੁਅਇੰਟ ’ਤੇ ਡੰਪਿੰਗ ਗਰਾਉਂਡ (Dumping ground) ਵਿਚ ਲੱਗੇ ਗੰਦਗੀ ਦੇ ਢੇਰਾਂ ਤੋਂ ਪਟਿਆਲਵੀਆਂ ਨੂੰ ਜਲਦ ਰਾਹਤ ਮਿਲਣ ਜਾ ਰਹੀ ਹੈ। ਕਿਉਂਕਿ ਨਗਰ ਨਿਗਮ ਨੇ ਇਥੇ ਕੰਪਨੀ ਨੂੰ ਠੇਕਾ ਦੇ ਕੇ ਕੂੜੇ ਦੀ ਖਾਦ ਬਣਾ ਕੇ ਉਸ ਨੂੰ ਚੁੱਕਣਾ ਸ਼ੁਰੂ…

Read More
SDM Cheking

ਐਸ. ਡੀ. ਐਮ. ਲਹਿਰਾ ਤੇ ਮੂਨਕ ਨੇ ਕੀਤਾ ਹਾਈ ਸਕੂਲ ਚੋਟੀਆਂ ਦਾ ਦੌਰਾ

ਲਹਿਰਾ/ਮੂਨਕ, 2 ਦਸੰਬਰ 2025 : ਸੰਗਰੂਰ ਦੀਆਂ ਸਬ-ਡਵੀਜ਼ਨਾਂ ਲਹਿਰਾਗਾਗਾ ਤੇ ਮੂਨਕ ਦੇ ਨਵ-ਨਿਯੁਕਤ ਐਸ. ਡੀ. ਐਮ. ਰਾਕੇਸ਼ ਪ੍ਰਕਾਸ਼ ਗਰਗ (S. D. M.) ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਲੋਕਾਂ ਨੂੰ ਸਮੇਂ ਸਿਰ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸਬ ਡਵੀਜ਼ਨ ਦੇ ਦਫ਼ਤਰਾਂ ਤੇ ਸਕੂਲਾਂ ਦੇ ਅਚਨਚੇਤ ਦੌਰੇ (Unannounced visits to schools) ਸ਼ੁਰੂ ਕਰ…

Read More
Haryana Vidhan sabha

ਚੰਡੀਗੜ੍ਹ `ਚ ਨਹੀਂ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ ; ਤਜਵੀਜ਼ ਰੱਦ

ਚੰਡੀਗੜ੍ਹ, 2 ਦਸੰਬਰ 2025 : ਹਰਿਆਣਾ (Haryana) ਵਲੋਂ ਚੰਡੀਗੜ੍ਹ ਵਿਚ ਨਵੀਂ ਵਿਧਾਨ ਸਭਾ (New Legislative Assembly) ਬਣਾਉਣ ਦੀ ਤਜਵੀਜ਼ ਖਟਾਈ ਵਿਚ ਪੈ ਗਈ ਹੈ ਕਿਉਂਕਿ ਕੇਂਦਰ ਨੇ ਇਸ ਤਜਵੀਜ਼ ਨੂੰ ਰੱਦ (Proposal rejected) ਕਰ ਦਿੱਤਾ ਹੈ । ਹਰਿਆਣਾ ਸਰਕਾਰ ਦੀ ਇਸ ਤਜਵੀਜ਼ ਨੂੰ ਲੈ ਕੇ ਕਾਫੀ ਗੰਭੀਰ ਹਰਿਆਣਾ ਸਰਕਾਰ ਇਸ ਤਜਵੀਜ਼ ਨੂੰ ਲੈ ਕੇ ਕਾਫੀ…

Read More
Accident

ਧੀ ਦੀ ਡੋਲੀ ਤੋਰ ਵਾਪਸ ਆ ਰਹੇ ਪਰਿਵਾਰਕ ਮੈਂਬਰਾਂ ਦੀ ਹੋਈ ਮੌਤ

ਲੁਧਿਆਣਾ, 2 ਦਸੰਬਰ 2025 : ਲੁਧਿਆਣਾ (Ludhiana) ਵਿੱਚ ਇੱਕ ਪਰਿਵਾਰ ਜੋ ਆਪਣੀ ਧੀ ਦੀ ਡੋਲੀ ਤੋਰ ਕੇ ਵਾਪਸ ਆ ਰਿਹਾ ਸੀ ਕਿ ਉਨ੍ਹਾਂ ਦੀ ਇਨੋਵਾ ਕਾਰ ਦੀ ਟਰੱਕ (Innova car truck) ਨਾਲ ਟੱਕਰ (Collision) ਹੋ ਗਈ । ਜਿਸ ਦੌਰਾਨ ਕੁੜੀ ਦੇ ਮਾਪਿਆਂ ਅਤੇ ਚਾਚੀ ਦੀ ਮੌਤ (Death of parents and aunt) ਹੋ ਗਈ ਜਦੋਂ ਕਿ…

Read More
Azam-Khan

ਅਮਰ ਸਿੰਘ ਬਾਰੇ ਟਿੱਪਣੀ ਦੇ ਮਾਮਲੇ ਵਿਚ ਆਜ਼ਮ ਖਾਨ ਬਰੀ

ਲਖਨਊ, 2 ਦਸੰਬਰ 2025 : ਸਮਾਜਵਾਦੀ ਪਾਰਟੀ (Samajwadi Party) ਦੇ ਕੌਮੀ ਜਨਰਲ ਸਕੱਤਰ ਮੁਹੰਮਦ ਆਜ਼ਮ ਖਾਨ ਨੂੰ ਅਮਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਬਾਰੇ ਕੀਤੀ ਗਈ ਕਥਿਤ ਗੈਰ-ਮਰਿਆਦਾ ਭਰੀ ਟਿੱਪਣੀ (Indecent comment) ਦੇ ਮਾਮਲੇ `ਚ ਸ਼ੁੱਕਰਵਾਰ ਵੱਡੀ ਰਾਹਤ ਮਿਲੀ । ਐੱਮ. ਪੀ.-ਐੱਮ. ਐੱਲ. ਏ. ਮੈਜਿਸਟ੍ਰੇਟ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਆਜ਼ਮ ਖਾਨ ਨੂੰ ਬਰੀ…

Read More