Pistols

7 ਆਧੁਨਿਕ ਪਿਸਤੌਲਾਂ ਸਮੇਤ ਦੋ ਨੂੰ ਅੰਮ੍ਰਿਤਸਰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 1 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਕਮਿਸ਼ਨਰੇਟ ਪੁਲਸ (Amritsar Commissionerate Police) ਨੇ ਖੁਫੀਆ ਜਾਣਕਾਰੀ ਦੇ ਆਧਾਰ `ਤੇ ਕਾਰਵਾਈ ਕਰਦਿਆਂ ਪਾਕਿਸਤਾਨ-ਸਮਰਥਿਤ ਹਥਿਆਰਾਂ ਦੀ ਤਸਕਰੀ (Arms smuggling) ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਪੁਲਸ ਨੇ ਇਸ ਮਾਡਿਊਲ ਨਾਲ ਜੁੜੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ…

Read More
IPO

ਕੰਪਨੀਆਂ ਆਈ. ਪੀ. ਓ. ਲਿਆ ਕੇ ਕਰਨਗੀਆਂ 40 ਹਜ਼ਾਰ ਕਰੋੜ ਇਕੱਠਾ

ਨਵੀਂ ਦਿੱਲੀ, 1 ਦਸੰਬਰ 2025 : ਕੰਪਨੀਆਂ (Companies) ਲਈ ਸ਼ੁਰੂਆਤੀ ਜਨਤਕ ਇਸ਼ੂ (ਆਈ. ਪੀ. ਓ.) ਦਾ ਆਕਰਸ਼ਣ ਤੇਜ਼ੀ ਫੜ ਰਿਹਾ ਹੈ । ਮਰਚੇਂਟ ਬੈਂਕਰਾਂ (Merchant bankers) ਦਾ ਕਹਿਣਾ ਹੈ ਕਿ ਅਗਲੇ 2 ਮਹੀਨਿਆਂ ਦੌਰਾਨ ਆਈ. ਸੀ. ਆਈ. ਸੀ. ਆਈ. ਪ੍ਰੋਡੈਂਸ਼ੀਅਲ ਏ. ਐੱਮ. ਸੀ., ਮੀਸ਼ੋ ਅਤੇ ਜੁਨਿਪਰ, ਗ੍ਰੀਨ ਐਨਰਜੀ ਸਮੇਤ 2 ਦਰਜਨ ਹੋਰ ਕੰਪਨੀਆਂ ਆਪਣਾ ਜਨਤਕ…

Read More
Benjamin Netanyahu

ਭ੍ਰਿਸ਼ਟਾਚਾਰ ਦੇ ਮਾਮਲੇ `ਚ ਨੇਤਨਯਾਹੂ ਨੇ ਰਾਸ਼ਟਰਪਤੀ ਤੋਂ ਮੰਗੀ ਮੁਆਫ਼ੀ

ਤੇਲ ਅਵੀਵ, 1 ਦਸੰਬਰ 2025 : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ (Benjamin Netanyahu) ਨੇ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ (Corruption cases) ਨੂੰ ਖਤਮ ਕਰਨ ਲਈ ਦੇਸ਼ ਦੇ ਰਾਸ਼ਟਰਪਤੀ ਤੋਂ ਰਸਮੀ ਤੌਰ `ਤੇ ਮੁਆਫ਼ੀ (Apology) ਦੀ ਬੇਨਤੀ ਕੀਤੀ ਹੈ । ਐਤਵਾਰ ਨੂੰ ਜਾਰੀ ਇਕ ਬਿਆਨ ਵਿਚ ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਨੇਤਨਯਾਹੂ ਨੇ ਰਾਸ਼ਟਰਪਤੀ…

Read More
Rural Development and Panchayat Department

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਲਿਆ ਅਹਿਮ ਫ਼ੈਸਲਾ

ਚੰਡੀਗੜ੍ਹ 1 ਦਸੰਬਰ 2025 : ਰਾਜ ਚੋਣ ਕਮਿਸ਼ਨ (State Election Commission) ਨੂੰ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ (Notifications) 28 ਨਵੰਬਰ 2025 ਦੇ ਮੱਦੇਨਜ਼ਰ, ਮਿਊਂਸਪਲ ਕਾਰਪੋਰੇਸ਼ਨ (ਮੋਹਾਲੀ) ਦੇ ਨਾਲ ਲਗਦੇ 15 ਪਿੰਡਾਂ ਨੂੰ ਹੁਣ ਮਿਊਂਸਪਲ ਕਾਰਪੋਰੇਸ਼ਨ (ਮੋਹਾਲੀ) ਦੀਆਂ ਹੱਦਾਂ ਵਿੱਚ ਸ਼ਾਮਲ ਕਰ ਲਿਆ…

Read More
Commercial Gas Cylender

ਕਮਰਸ਼ੀਅਲ ਗੈਸ ਸਿਲੰਡਰ ਦੀ 10 ਰੁਪਏ ਕੀਮਤ ਤੇਲ ਕੰਪਨੀਆਂ ਨੇ ਘਟਾਈ

ਨਵੀਂ ਦਿੱਲੀ, 1 ਦਸੰਬਰ 2025 : ਭਾਰਤ ਦੇਸ਼ ਅੰਦਰ ਤੇਲ ਕੰਪਨੀਆਂ ਵਲੋਂ ਅੱਜ ਦਸੰਬਰ 2025 ਮਹੀਨੇ ਦੀ ਪਹਿਲੀ ਤਰੀਕ ਵਿਚ ਹੀ ਕਮਰਸ਼ੀਅਲ ਗੈਸ ਸਿਲੰਡਰ (Commercial gas cylinder) ਦੀਆਂ ਕੀਮਤਾਂ ਵਿਚ ਕਟੌਤੀ ਕਰਦਿਆਂ 10 ਰੁਪਏ ਘਟਾਏ (Reduced by 10 rupees) ਗਏ ਹਨ । ਦੱਸਣਯੋਗ ਹੈ ਕਿ ਉਕਤ ਕੀਮਤਾਂ ਅੱਜ ਤੋਂ ਹੀ ਲਾਗੂ ਹੋ ਗਈਆਂ ਹਨ। ਘਰੇਲੂ…

Read More
Fight

ਰਸਤਾ ਮੰਗਣ ਨੂੰ ਲੈ ਕੇ ਵਿਅਕਤੀਆਂ ਨੇ ਕੀਤੀ ਦੋ ਦੀ ਕੁੱਟਮਾਰ

ਲਖੀਮਪੁਰ ਖੇੜੀ, 1 ਦਸੰਬਰ 2025 : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ (Lakhimpur Kheri)  ਵਿੱਚ ਗੁਰਦੁਆਰੇ ਦੇ ਦੋ ਸੇਵਾਦਾਰਾਂ `ਤੇ ਰਸਤਾ ਮੰਗਣ ਨੂੰ ਲੈ ਕੇ ਵਧੀ ਗੱਲ ਦੇ ਚਲਦਿਆਂ ਕਈ ਵਿਅਕਤੀਆਂ ਨੇ ਹਮਲਾ (Attack) ਕਰ ਦਿੱਤਾ । ਦੱਸਣਯੋਗ ਹੈ ਕਿ ਉਕਤ ਘਟਨਾ ਨਿਘਾਸਨ ਥਾਣਾ ਖੇਤਰ ਦੇ ਅਧੀਨ ਆਉਂਦੇ ਲੁਧੌਰੀ ਪਿੰਡ ਵਿਚ ਵਾਪਰੀ । ਇਸ ਸਮੁੱਚੀ ਘਟਨਾ…

Read More
Bhagwant Man

`ਯੁੱਧ ਨਸ਼ਿਆਂ ਵਿਰੁੱਧ ਨੂੰ ਹੋਇਆ 274ਵਾਂ ਦਿਨ

ਚੰਡੀਗੜ੍ਹ, 1 ਦਸੰਬਰ 2025 : ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ (Complete eradication of drugs) ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ (“War on Drugs”) ਦੇ 274ਵੇਂ ਦਿਨ ਪੰਜਾਬ ਪੁਲਸ ਨੇ ਅੱਜ 278 ਥਾਵਾਂ `ਤੇ ਛਾਪੇਮਾਰੀ (Raids at 278 places) ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫ….

Read More
Harpreet Gulati

ਵਿਜੀਲੈਂਸ ਬਿਊਰੋ ਵੱਲੋਂ ਮਜੀਠੀਆ ਦਾ ਕਰੀਬੀ ਹਰਪ੍ਰੀਤ ਸਿੰਘ ਗੁਲਾਟੀ ਗ੍ਰਿਫ਼ਤਾਰ

ਚੰਡੀਗੜ੍ਹ 1 ਦਸੰਬਰ 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸ਼ਰਾਬ ਕੰਪਨੀ ਆਕਾਸ਼ ਸਪ੍ਰਿਤੀ, ਯੂਵੀ ਐਂਟਰਪ੍ਰਾਈਜ਼, ਏਡੀ ਐਂਟਰਪ੍ਰਾਈਜ਼ ਰਾਹੀਂ ਪੈਸੇ ਟ੍ਰਾਂਸਫਰ ਕਰਨ ਸਬੰਧੀ ਕੇਸ ਵਿੱਚ ਮਜੀਠੀਆ ਦੇ ਕਰੀਬੀ ਹਰਪ੍ਰੀਤ ਸਿੰਘ ਗੁਲਾਟੀ (Harpreet Singh Gulati) ਨੂੰ ਗ੍ਰਿਫ਼ਤਾਰ ਕੀਤਾ ਹੈ ।  ਮਜੀਠੀਆ ਨੇ ਬਣਾਈਆਂ ਸਬੰਧੀ ਗੁਲਾਟੀ ਰਾਹੀਂ ਸਿ਼ਮਲਾ ਅਤੇ ਦਿੱਲੀ ਵਿਚ ਜਾਇਦਾਦਾਂ ਦੱਸਣਯੋਗ ਹੈ ਕਿ…

Read More
Maharaja-Ranjit-Singh-Armed-Forces-Preparatory-Institute

ਛੇ ਕੈਡਿਟਾਂ ਨੇ ਕੀਤੀ ਐਨ. ਡੀ. ਏ. ਤੋਂ ਗ੍ਰੈਜੂਏਸ਼ਨ ਮੁਕੰਮਲ

ਚੰਡੀਗੜ੍ਹ, 1 ਦਸੰਬਰ 2025 : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (Maharaja Ranjit Singh Armed Forces Preparatory Institute) (ਐਸ. ਏ. ਐਸ. ਨਗਰ (ਮੋਹਾਲੀ) ਦੇ ਛੇ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ. ਡੀ. ਏ.) ਖੜਕਵਾਸਲਾ, ਪੁਣੇ ਤੋਂ ਗ੍ਰੈਜੂਏਸ਼ਨ ਮੁਕੰਮਲ ਕੀਤੀ ਹੈ । ਚੀਫ਼ ਆਫ਼ ਨੇਵਲ ਸਟਾਫ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ, ਪੀ. ਵੀ. ਐਸ. ਐਮ. ਏ….

Read More
School Bus Accident

ਰੋਹਤਕ ਵਿਖੇ ਸਕੂਲ ਬਸਾਂ ਦੇ ਟਕਰਾਉਣ ਕਾਰਨ ਬੱਚੇ ਹੋਏ ਫੱਟੜ

ਹਰਿਆਣਾ, 1 ਦਸੰਬਰ 2025 : ਹਰਿਆਣਾ ਦੇ ਰੋਹਤਕ (Rohtak) ਵਿੱਚ ਸਵੇਰੇ ਵੇਲੇ ਦੋ ਪ੍ਰਾਈਵੇਟ ਸਕੂਲ ਬੱਸਾਂ (School buses) ਦੇ ਆਪਸ ਵਿਚ ਟਕਰਾਉਣ ਕਾਰਨ 7 ਦੇ ਕਰੀਬ ਬੱਚਿਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਸਵੇਰ ਸਮੇਂ ਜਾ ਰਹੀਆਂ ਬੱਸਾਂ ਵਿਚ ਬੱਚੇ ਸਕੂਲਾਂ ਨੂੰ ਜਾ ਰਹੇ ਸਨ । ਜ਼ਮੀਆਂ ਨੂੰ ਕਰਵਾਇਆ ਗਿਆ ਰੋਹਤਕ ਪੀ. ਜੀ. ਆਈ. ਦੇ…

Read More