suspended

ਰਿਸ਼ਵਤ ਲੈਣ ਦੇ ਮਾਮਲੇ ਵਿਚ ਫਾਰੈਸਟਰ ਰਾਜ ਕੁਮਾਰ ਮੁਅੱਤਲ

ਪਟਿਆਲਾ, 21 ਦਸੰਬਰ 2025 : ਵਣ ਰੇਂਜ ਪਟਿਆਲਾ (Forest Range Patiala) ਵਿਚ ਪਹਿਲਾਂ ਤੋਂ ਹੀ ਚੱਲ ਰਹੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਇਕ ਹੋਰ ਮਾਮਲਾ ਜੁੜਦਾ ਨਜ਼ਰ ਆ ਰਿਹਾ ਹੈ, ਜਿਸ ਵਿਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਅੱਖੋਂ ਪਰੋਖੇ ਕਰ ਕੇ ਜੂਨੀਅਰ ਅਧਿਕਾਰੀ ਨੂੰ ਅਹਿਮ ਰੇਂਜ ਦਾ ਚਾਰਜ ਦੇ ਕੇ ਵਿੱਤੀ ਲਾਭ ਪਹੁੰਚਾਉਣ ਵਿਚ ਉਚ ਅਧਿਕਾਰੀਆਂ…

Read More
Hardeep Singh Mundian

ਭੂਮੀ ਰਿਕਾਰਡ ਨਾਲ ਸਬੰਧਤ ਸੇਵਾਵਾਂ ਨੂੰ ਬਣਾਇਆ ਜਾ ਰਿਹੈ ਸਰਲ : ਹਰਦੀਪ ਮੁੰਡੀਆਂ

ਚੰਡੀਗੜ੍ਹ, 21 ਦਸੰਬਰ 2025 : ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ (Revenue Minister Hardeep Singh Mundian) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਪੂਰੇ ਸੂਬੇ ਵਿਚ ਪਾਰਦਰਸ਼ੀ, ਜਵਾਬਦੇਹ ਤੇ ਜਨ-ਹਿਤੈਸ਼ੀ ਮਾਲ ਪ੍ਰਣਾਲੀ ਸਥਾਪਤ ਕਰਨ ਲਈ ਵਚਨਬੱਧ ਹੈ । ਕਈ ਸਬ-ਡਵੀਜਨਾਂ ਤੇ ਤਹਿਸੀਲ ਕੰਪਲੈਕਸਾਂ ਦਾ ਨਿਰਮਾਣ ਕਾਰਜ ਹੋ ਚੁੱਕਿਐ…

Read More
Sanjeev Arora

ਬੈਂਕ ਗਾਰੰਟੀ ਦੀ ਥਾਂ ਹੁਣ ਕਾਰਪੋਰੇਟ ਗਾਰੰਟੀ ਦਾ ਵੀ ਬਦਲ : ਸੰਜੀਵ ਅਰੋੜਾ

ਜਲੰਧਰ, 21 ਦਸੰਬਰ 2025 : ਸੂਬੇ ਵਿਚ ਉਦਯੋਗਿਕ ਵਿਕਾਸ (Industrial development) ਨੂੰ ਉਤਸ਼ਾਹਿਤ ਕਰਨ ਅਤੇ ਕਾਰੋਬਾਰਾਂ ਦੀ ਵਿੱਤੀ ਸਿਹਤ ਨੂੰ ਬਿਹਤਰ ਬਣਾਉਣ ਲਈ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਕੈਬਨਿਟ ਨੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈ. ਬੀ. ਡੀ. ਪੀ.) 2022 ਵਿਚ ਇਕ ਮਹੱਤਵਪੂਰਨ ਸੋਧ (mportant modification) ਨੂੰ ਵੀ ਪ੍ਰਵਾਨਗੀ ਦਿੱਤੀ, ਜੋ ਆਈ ਬੀ. ਡੀ. ਪੀ.-2022…

Read More
Dr. Baljit Kaur

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ : ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ 2025 : ਪੰਜਾਬ ਸਰਕਾਰ (Punjab Government) ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ । ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਪੰਜਾਬ ਦੀਆਂ ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ । ਨੇਤਰਹੀਣਾਂ ਦੀ…

Read More
Harbhajan Singh ETO

ਪੰਜਾਬ ਸਰਕਾਰ ਬਿਹਤਰ ਸੜਕੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ : ਈ. ਟੀ. ਓ.

ਚੰਡੀਗੜ੍ਹ, 21 ਦਸੰਬਰ 2025 : ਲੋਕ ਨਿਰਮਾਣ ਮੰਤਰੀ (Public Works Minister) ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਭਰ `ਚ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ `ਤੇ ਚੱਲ ਰਿਹਾ ਹੈ ਤੇ ਲਿੰਕ ਸੜਕਾਂ (Link roads) ਸਮੇਤ ਹਰ ਪੱਧਰ `ਤੇ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ…

Read More
Malvinder Singh Kang

ਵੀ ਬੀ-ਜੀ ਰਾਮ ਜੀ` ਬਿੱਲ ਕਰੋੜਾਂ ਮਜ਼ਦੂਰਾਂ ਦੀ ਰੋਜ਼ੀ-ਰੋਟੀ ਲਈ ਖਤਰਾ : ਮਲਵਿੰਦਰ ਕੰਗ

ਚੰਡੀਗੜ੍ਹ, 21 ਦਸੰਬਰ 2025 : ਆਮ ਆਦਮੀ ਪਾਰਟੀ (Aam Aadmi Party) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ (Malvinder Singh Kang) ਨੇ ਸੰਸਦ ਦੇ ਸ਼ਰਦੈ ਰੁੱਤ ਸੈਸ਼ਨ ਦੌਰਾਨ ਕੇਂਦਰ ਸਰਕਾਰ ਦੇ ਪ੍ਰਸਤਾਵਿਤ `ਵੀ ਬੀ-ਜੀ ਰਾਮ ਜੀ ਬਿੱਲ (“VB-G Ram Ji Bill”) ਦਾ ਸਖ਼ਤ ਵਿਰੋਧ ਕੀਤਾ । ਬਿੱਲ ਨੂੰ ਕਰੋੜਾਂ ਪੇਂਡੂ ਮਜ਼ਦੂਰਾਂ ਦੀ ਰੋਜੀ ਰੋਟੀ ਤੇ ਸਿੱਧਾ…

Read More
Kuldeep Singh Dhaliwal

ਅਕਾਲੀਆਂ ਨੂੰ ਪੰਜਾਬ ਦੀ ਜਨਤਾ ਨੇ ਨਕਾਰਿਆ : ਧਾਲੀਵਾਲ

ਚੰਡੀਗੜ੍ਹ, 21 ਦਸੰਬਰ 2025 : ਆਮ ਆਦਮੀ ਪਾਰਟੀ (Aam Aadmi Party) ਪੰਜਾਬ` ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ (MLA Kuldeep Singh Dhaliwal) ਨੇ ਕਿਹਾ ਕਿ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ `ਤੇ 19 ਜਨਵਰੀ ਦੀ ਤਰੀਕ` ਤੈਅ ਕਰ ਕੇ ਉਨ੍ਹਾਂ ਨੂੰ ਵੱਡਾ ਕਾਨੂੰਨੀ ਝਟਕਾ ਦਿੱਤਾ ਹੈ । ਹਾਈ ਕੋਰਟ ਤੋਂ…

Read More
Lal Chand Kataruchak

ਝੋਨੇ ਦੇ ਖਰੀਦ ਸੀਜ਼ਨ `ਚ ਕਿਸਾਨਾਂ ਨੂੰ ਹੋਈ 37,000 ਕਰੋੜ ਤੋਂ ਵੱਧ ਦੀ ਅਦਾਇਗੀ

ਚੰਡੀਗੜ੍ਹ, 21 ਦਸੰਬਰ 2025 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ (Punjab Government) ਦੀਆਂ ਕਿਸਾਨ ਪੱਖੀ ਨੀਤੀਆਂ ਸਦਕਾ ਸਾਲ 2025-26 ਦੌਰਾਨ ਕਣਕ ਅਤੇ ਝੋਨੇ ਦੇ ਖਰੀਦ ਸੀਜ਼ਨ (Paddy procurement season) ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਗਿਆ । ਅਪ੍ਰੈਲ-ਮਈ `ਚ ਕਣਕ ਦੇ ਸੀਜ਼ਨ ਦੌਰਾਨ 130 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਖਰੀਦ ਕੀਤੀ ਗਈ…

Read More
Aman Arora

ਪੇਡਾ ਵੱਲੋਂ ਸਾਲ 2025 `ਚ ਕੀਤੀ ਗਈ ਸ਼ਲਾਘਾਯੋਗ ਪ੍ਰਗਤੀ  : ਅਮਨ ਅਰੋੜਾ

ਚੰਡੀਗੜ੍ਹ, 21 ਦਸੰਬਰ 2025 : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਨੇ ਕਿਹਾ ਕਿ ਰਾਜ ਨੂੰ ਖੇਤੀ ਰਹਿੰਦ-ਖੂੰਹਦ (Agricultural waste) ਦੇ ਪ੍ਰਭਾਵਸ਼ਾਲੀ ਨਿਪਟਾਰੇ ਅਤੇ ਸੌਰ ਊਰਜਾ (Solar energy) ਦੀ ਵਿਆਪਕ ਵਰਤੋਂ ਰਾਹੀਂ ਸਾਫ਼-ਸੁਥਰੇ ਅਤੇ ਟਿਕਾਉ ਭਵਿੱਖ ਵੱਲ ਲਿਜਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ…

Read More
Bhagwant Singh Mann

ਅਸੀਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਾਲੇ ਬਣਾ ਰਹੇ ਹਾਂ : ਮਾਨ

ਚੰਡੀਗੜ੍ਹ 21 ਦਸੰਬਰ 2025 : ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਟੀਚਾ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਮੰਗਣ ਵਾਲੇ ਨਹੀਂ ਸਗੋਂ ਰੁਜ਼ਗਾਰ ਦੇਣ ਵਾਲੇ ਬਣਾਉਣਾ ਹੈ । ਉਹ ਅੱਜ ਨੌਜਵਾਨਾਂ ਨੂੰ ਸਵੈ-ਰੁਜ਼ਗਾਰ (Self-employment for youth) ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮਿੰਨੀ ਬੱਸਾਂ ਦੇ ਪਰਮਿਟ ਵੰਡਣ ਮੌਕੇ…

Read More