Income Tax Department

ਆਮਦਨ ਕਰ ਵਿਭਾਗ ਨੇ ਕੀਤੀ ਕਾਂਗਰਸੀ ਨੇਤਾ ਰਮਿੰਦਰ ਅਮਲਾ ਦੇ ਘਰ `ਤੇ ਰੇਡ

ਜਲਾਲਾਬਾਦ, 15 ਦਸੰਬਰ 2025 : ਭਾਰਤ ਸਰਕਾਰ ਦੇ ਵਿਭਾਗ ਆਮਦਨ ਕਰ ਵਿਭਾਗ (Income Tax Department) ਨੇ ਸੀਨੀਅਰ ਕਾਂਗਰਸੀ ਨੇਤਾ ਰਮਿੰਦਰ ਅਮਲਾ ਦੇ ਘਰ ਛਾਪਾ ਮਾਰਿਆ (Raided) ਹੈ । ਆਮਦਨ ਕਰ ਵਿਭਾਗ ਲਗਭਗ 12 ਥਾਵਾਂ `ਤੇ ਕਰ ਰਹੀ ਜਾਂਚ ਦੱਸਿਆ ਜਾ ਰਿਹਾ ਹੈ ਕਿ ਟੀਮਾਂ ਗੁਰੂਹਰਸਹਾਏ ਸਥਿਤ ਉਨ੍ਹਾਂ ਦੇ ਘਰ ਸਮੇਤ ਲਗਭਗ 12 ਥਾਵਾਂ `ਤੇ ਜਾਂਚ…

Read More
Central Bureau of Investigation

ਚੀਨ ਦੇ 4 ਨਾਗਰਿਕਾਂ ਸਮੇਤ 17 ਵਿਅਕਤੀਆਂ ਵਿਰੁੱਧ ਦੋਸ਼ ਪੱਤਰ ਦਾਇਰ

ਨਵੀਂ ਦਿੱਲੀ, 15 ਦਸੰਬਰ 2025 : ਕੇਂਦਰੀ ਜਾਂਚ ਬਿਊਰੋ (Central Bureau of Investigation) (ਸੀ. ਬੀ. ਆਈ.) ਨੇ 17 ਵਿਅਕਤੀਆਂ ਵਿਰੁੱਧ ਇਕ ਕੌਮਾਂਤਰੀ ਸਾਈਬਰ ਧੋਖਾਦੇਹੀ ਨੈੱਟਵਰਕ (Cyber ​​fraud network) `ਚ ਕਥਿਤ ਤੌਰ `ਤੇ ਸ਼ਾਮਲ ਹੋਣ ਦੇ ਦੋਸ਼ ਹੇਠ ਦੋਸ਼ ਪੱਤਰ ਦਾਇਰ (Chargesheet filed) ਕੀਤਾ ਹੈ । ਇਨ੍ਹਾਂ `ਚ 4 ਚੀਨੀ ਨਾਗਰਿਕ ਵੀ ਸ਼ਾਮਲ ਹਨ । 58…

Read More
Threat to bomb schools

ਜਲੰਧਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਮਚਿਆ ਹੜਕੰਪ

ਜਲੰਧਰ, 15 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ (Jalandhar) ਦੇ ਤਿੰਨ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ (Threat to bomb schools) ਮਿਲੀ ਹੈ । ਬੰਬ ਦੀ ਧਮਕੀ ਤੋਂ ਬਾਅਦ ਸਕੂਲ ਮੈਨੇਜਮੈਂਟ ਨੇ ਮਾਪਿਆਂ ਨੂੰ ਫੋਨ ਕਰਕੇ ਦੱਸਿਆ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਘਰ ਲਿਜਾਣ ਲਈ ਕਿਹਾ । ਇਸ ਕਾਰਨ ਮਾਪੇ…

Read More
IFFCO

ਇਫਕੋ ਨੇ 10 ਫੀਸਦੀ ਲਾਭ ਵਾਧੇ ਦਾ ਟੀਚਾ ਰੱਖਿਆ

ਨਵੀਂ ਦਿੱਲੀ,15 ਦਸੰਬਰ 2025 : ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ (Indian Farmers Fertilizer Cooperative Society Limited) (ਇਫਕੋ) ਦੇ ਮੈਨੇਜਿੰਗ ਡਾਇਰੈਕਟਰ ਕੇ. ਜੇ. ਪਟੇਲ ਨੇ ਵਿੱਤੀ ਸਾਲ 2025-26 `ਚ ਸ਼ੁੱਧ ਲਾਭ `ਚ 10 ਫੀਸਦੀ ਵਾਧੇ ਦਾ ਅੰਦਾਜ਼ਾ ਪ੍ਰਗਟਾਇਆ ਹੈ । ਇਹ ਅੰਦਾਜ਼ਾ ਅਜਿਹੇ ਸਮੇਂ `ਚ ਸਾਹਮਣੇ ਆਇਆ ਹੈ, ਜਦੋਂ ਇਫਕੋਰ ਨੂੰ ਆਪਣੇ ਪ੍ਰਮੁੱਖ ਨੈਨੋ ਫਰਟੀਲਾਈਜ਼ਰਜ਼…

Read More
Aman Arora

ਪੰਜਾਬ ਨੇ ਕੀਤਾ ਦੇਸ਼ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ

ਚੰਡੀਗੜ੍ਹ/ਨਵੀਂ ਦਿੱਲੀ, 15 ਦਸੰਬਰ 2025 : ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ । ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 (National Energy Conservation Awards-2025) ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ…

Read More
CIA Amritsar

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼

ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (Counterintelligence) (ਸੀ. ਆਈ.) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ (Drug Supply Module) ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ (Drug money)…

Read More
Punjab State Election Commission

ਚੋਣ ਕਮਿਸ਼ਨ ਵੱਲੋਂ 16 ਨੂੰ ਸੂਬੇ ਦੇ ਕੁਝ ਸਥਾਨਾਂ `ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਚੰਡੀਗੜ੍ਹ 15 ਦਸੰਬਰ 2025 : ਪੰਜਾਬ ਰਾਜ ਚੋਣ ਕਮਿਸ਼ਨ (Punjab State Election Commission) ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸੂਬੇ ਭਰ ਦੀਆਂ 22 ਜਿ਼ਲ੍ਹਾ ਪ੍ਰੀਸ਼ਦਾਂ (District Councils) ਦੀਆਂ 347 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ (Panchayat Committees) ਦੀਆਂ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਤਸੱਲੀਬਖਸ਼ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਈਆਂ ਹਨ । ਚੋਣਾਂ ਦੌਰਾਨ…

Read More
Former MLA Anjali Nimbalkar

ਸਾਬਕਾ ਵਿਧਾਇਕ ਨੇ ਉਡਾਣ ਦੌਰਾਨ ਅਮਰੀਕੀ ਔਰਤ ਦੀ ਜਾਨ ਬਚਾਈ

ਬੈਂਗਲੁਰੂ, 15 ਦਸੰਬਰ 2025 : ਕਰਨਾਟਕ ਦੀ ਇਕ ਸਾਬਕਾ ਵਿਧਾਇਕ ਅੰਜਲੀ ਨਿੰਬਲਕਰ (Former MLA Anjali Nimbalkar) ਜੋ ਪੇਸ਼ੇ ਤੋਂ ਡਾਕਟਰ ਹੈ, ਨੇ ਐਤਵਾਰ ਗੋਆ-ਨਵੀਂ ਦਿੱਲੀ ਉਡਾਣ ਦੌਰਾਨ ਇਕ ਅਮਰੀਕੀ ਮਹਿਲਾ ਮੁਸਾਫਰ (American female passenger) ਦੀ ਅਚਾਨਕ ਬੀਮਾਰ ਹੋਣ ਕਾਰਨ ਜਾਨ ਬਚਾਈ । ਅਧਿਕਾਰਤ ਸੂਤਰਾਂ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕਾਂਗਰਸ ਦੇ ਗੋਆ, ਦਮਨ-ਦੀਵ…

Read More
D. G. P.

ਸ਼ੱਤਰੂਜੀਤ ਨੂੰ ਡੀ. ਜੀ. ਪੀ. ਅਹੁਦੇ ਤੋਂ ਹਟਾਇਆ ਓ. ਪੀ. ਸਿੰਘ ਬਣੇ ਰਹਿਣਗੇ ਡੀ. ਜੀ. ਪੀ.

ਚੰਡੀਗੜ੍ਹ, 15 ਦਸੰਬਰ 2025 : ਹਰਿਆਣਾ ਸਰਕਾਰ (Haryana Government) ਨੇ ਹਾਲ ਹੀ ਵਿਚ (ਆਈ. ਪੀ. ਐਸ.) ਅਧਿਕਾਰੀ ਸ਼ਤਰੂਜੀਤ ਕਪੂਰ (Shatrughit Kapoor) ਨੂੰ ਪੁਲਸ ਡਾਇਰੈਕਟਰ ਜਨਰਲ ਦੇ ਅਹੁਦੇ ਤੋਂ ਹਟਾਉਂਦਿਆਂ ਸਿਰਫ਼ ਤੇ ਸਿਰਫ਼ ਹਰਿਆਣਾ ਪੁਲਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਦਾ ਕਾਰਜਭਾਰ ਹੀ ਸੰਭਾਲਣ ਦਾ ਹੁਕਮ ਦਿੱਤਾ ਹੈ । ਜਦੋਂ ਕਿ ਸੰਭਾਲਣਗੇ ਕਾਰਜਕਾਰੀ ਡੀ. ਜੀ. ਪੀ. ਓ….

Read More
Yashasvi Jaiswal

ਸਈਅਦ ਮੁਸ਼ਤਾਕ ਅਲੀ ਟੀ-20 ਟਰਾਫੀ ਕ੍ਰਿਕਟ ਟੂਰਨਾਮੈਂਟ

ਪੁਣੇ, 15 ਦਸੰਬਰ 2025 : ਨੌਜਵਾਨ ਬੱਲੇਬਾਜ਼ ਹੇਮੰਤ ਰੈੱਡੀ ਨੇ ਜ਼ਾਨਦਾਰ ਗੇਂਦਬਾਜ਼ੀ ਹਮਲੇ ਦਾ ਡਟ ਕੇ ਸਾਹਮਣਾ ਕਰਦੇ ਹੋਏ ਅਜੇਤੂ 109 ਦੌੜਾਂ ਦੀ ਪਾਰੀ ਖੇਡੀ, ਜਿਸ ਨਾਲ ਆਂਧਰਾ ਨੇ ਸਈਅਦ ਮੁਸ਼ਤਾਕ ਅਲੀ ਟਰਾਫੀ ਸੁਪਰ ਲੀਗ-ਏ ਮੈਚ (syed Mushtaq Ali Trophy Super League-A Match) ਵਿਚ ਪੰਜਾਬ `ਤੇ 4 ਵਿਕਟਾਂ ਦੀ ਰੋਮਾਂਚਕ ਜਿੱਤ ਦਰਜ ਕੀਤੀ । ਆਂਧਰਾ…

Read More