Central jail patiala

ਥਾਣਾ ਤ੍ਰਿਪੜੀ ਨੇ ਕੀਤਾ ਹਵਾਲਾਤੀ ਵਿਰੁੱਧ ਮਾਰਨ ਅਤੇ ਧਮਕੀਆਂ ਦੇਣ ਤੇ ਕੇਸ ਦਰਜ

ਪਟਿਆਲਾ, 17 ਨਵੰਬਰ 2025 : ਥਾਣਾ ਤ੍ਰਿਪੜੀ (Tripuri Police Station) ਪੁਲਸ ਨੇ ਕੇਂਦਰੀ ਜੇਲ ਪਟਿਆਲਾ ਵਿਚ ਬੰਦ ਹਵਾਲਾਤੀ ਵਿਰੁੱਧ ਵੱਖ-ਵੱਖ ਧਾਰਾਵਾਂ 121 (1), 115 (2), 351 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਕਿਹੜੇ ਹਵਾਲਾਤੀ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਹਵਾਲਾਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਵਾਲਾਤੀ ਹਰਪਾਲ…

Read More
Accident

ਡੀਜ਼ਲ ਟੈਂਕਟਰ ਨਾਲ ਬਸ ਦੇ ਟਕਾਉਣ ਕਾਰਨ 22 ਜਣਿਆਂ ਦੀ ਮੌਤ

ਨਵੀਂ ਦਿੱਲੀ, 17 ਨਵੰਬਰ 2025 : ਅਰਬੀ ਮੁਲਕ ਸਾਊਦੀ ਅਰਬ ਵਿਚ ਇਕ ਬੱਸ ਦੇ ਡੀਜ਼ਲ ਟੈਂਕਰ ਨਾਲ ਟਕਰਾਉਣ ਕਾਰਨ 22 ਭਾਰਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ । ਕਿਥੇ ਜਾ ਰਹੀ ਸੀ ਬਸ ਜੋ ਬੱਸ ਸਾਊਦੀ ਅਰਬ ਵਿਖੇ ਡੀਜ਼ਲ ਟੈਂਕਰ ਨਾਲ ਟਕਰਾ ਗਈ ਮੱਕਾ ਤੋਂ ਮਦੀਨਾ ਜਾ ਰਹੀ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ…

Read More
12th half marathon

ਜਨਹਿਤ ਸਮਿਤੀ ਨੇ ਨਸ਼ਾ ਮੁਕਤ ਅਤੇ ਸਿਹਤਵੰਦ ਪੰਜਾਬ ਲਈ ਕਰਵਾਈ 12ਵੀਂ ਹਾਫ ਮੈਰਾਥੋਨ : ਵਿਨੋਦ ਸ਼ਰਮਾ

ਹਜ਼ਾਰ ਤੋਂ ਵੱਧ ਨੌਜਵਾਨਾਂ ਦਾ ਮੈਰਾਥੋਨ ਵਿੱਚ ਭਾਗ ਲੈਣਾ ਸ਼ਲਾਘਾਯੋਗ : ਡੀ. ਆਈ. ਜੀ. ਕੁਲਦੀਪ ਚਹਿਲਪਟਿਆਲਾ, 16 ਨਵੰਬਰ 20255 : ਪਟਿਆਲਾ ਜਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵੱਲੋਂ ਐਸ. ਕੇ ਗੌਤਮ ਪ੍ਰਧਾਨ ਅਤੇ ਵਿਨੋਦ ਸ਼ਰਮਾ ਜਨਰਲ ਸਕੱਤਰ ਸਟੇਟ ਅਵਾਰਡੀ ਦੀ ਅਗਵਾਈ ਹੇਠ 12ਵੀਂ ਹਾਫ ਮੈਰਾਥਨ ਦੌੜ ਕਰਵਾਈ ਗਈ ।ਇਹ ਦੋੜ ਬ੍ਰਿਟਿਸ਼ ਇੰਡੀਅਨ ਮੈਰਾਥਨ…

Read More
Jasbeer Singh

ਜਸਬੀਰ ਸਿੰਘ ਨੂੰ ਇਲੈਕਟ੍ਰਾਨਿਕ ਮੀਡੀਆ ਕਲੱਬ ਰਜਿਸਟਰਡ ਪਟਿਆਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ

ਪਟਿਆਲਾ, 16 ਨਵੰਬਰ 2025 : ਇਲੈਕਟ੍ਰਾਨਿਕ ਮੀਡੀਆ ਖੇਤਰ ਨਾਲ ਜੁੜੇ ਪੱਤਰਕਾਰਾਂ ਅਤੇ ਮੀਡੀਆ ਵਰਕਰਾਂ ਲਈ ਅਹਿਮ ਮੰਨੇ ਜਾਂਦੇ ਇਲੈਕਟ੍ਰਾਨਿਕ ਮੀਡੀਆ ਕਲੱਬ ਰਜਿਸਟਰਡ ਪਟਿਆਲਾ ਵੱਲੋਂ ਨਵੇਂ ਚੋਣ ਨਤੀਜ਼ੇ ਜਾਰੀ ਕਰ ਦਿੱਤੇ ਗਏ ਹਨ । ਨਵੇਂ ਚੇਅਰਮੈਨ ਵਜੋਂ ਜਸਬੀਰ ਸਿੰਘ ਦੀ ਨਿਯੁਕਤੀ ਕੀਤੀ ਗਈ ਹੈ । ਕਲੱਬ ਦੀ ਚੋਣ ਕਮੇਟੀ ਅਨੁਸਾਰ, ਇਹ ਫੈਸਲਾ ਪੂਰੀ ਪਾਰਦਰਸ਼ਤਾ ਅਤੇ ਸਹਿਮਤੀ…

Read More
Sant Samaj

ਸੰਤ ਸਮਾਜ ਦੇ ਆਗੂ ਸਿੱਖ ਪ੍ਰਚਾਰਕ ਜਥੇਦਾਰ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਜੀ ਨੂੰ ਮਿਲਣ ਪਹੁੰਚੇ

ਨਾਭਾ, 16 ਨਵੰਬਰ 2025 : ਪਿਛਲੇ ਦਿਨੀ ਨਾਭਾ ਦੇ ਨਜ਼ਦੀਕ ਇਤਿਹਾਸਿਕ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਪੁਲਸ ਪ੍ਰਸ਼ਾਸਨ ਵੱਲੋਂ ਜੋ ਵਤੀਰਾ ਕੀਤਾ ਗਿਆ ਸੀ ਉਸ ਨੂੰ ਵੇਖਦਿਆਂ ਹੀ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਜੀ ਨੂੰ ਸੰਤ ਸਮਾਜ ਦੇ ਆਗੂ ਮਿਲਣ ਪਹੁੰਚੇ, ਜਿਨਾਂ ਵਿੱਚ ਸੰਤ ਬਾਬਾ ਹਰੀ ਸਿੰਘ ਰੰਧਾਵਾ ਸਾਹਿਬ ਵਾਲੇ, ਸੰਤ ਬਾਬਾ ਲਖਬੀਰ ਸਿੰਘ…

Read More
Medical Camp

ਪਟਿਆਲਾ ਮੀਡੀਆ ਕਲੱਬ ’ਚ ਕੌਮੀ ਪ੍ਰੈਸ ਦਿਹਾੜੇ ’ਤੇ ਮੈਡੀਕਲ ਕੈਂਪ ਲਗਾਇਆ

ਪਟਿਆਲਾ, 16 ਨਵੰਬਰ 2025 : ਪਟਿਆਲਾ ਮੀਡੀਆ ਕਲੱਬ ਵਿਖੇ ਕੌਮੀ ਪ੍ਰੈਸ ਦਿਹਾੜੇ ’ਤੇ ਅਮਰ ਹਸਪਤਾਲ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਗਿਆ । ਕੈਂਪ ਦਾ ਉਦਘਾਟਨ ਜ਼ਿਲ੍ਹਾ ਲੋਕ ਸੰਪਰਕ ਅਫਸਰ ਭੁਪੇਸ਼ ਚੱਠਾ ਨੇ ਕੀਤਾ ਕੈਂਪ ਦਾ ਉਦਘਾਟਨ ਜ਼ਿਲ੍ਹਾ ਲੋਕ ਸੰਪਰਕ ਅਫਸਰ ਭੁਪੇਸ਼ ਚੱਠਾ ਨੇ ਕੀਤਾ ਜਦੋਂ ਕਿ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸਹਾਇਕ ਲੋਕ ਸੰਪਰਕ…

Read More
Hindu Security Committee

ਹਿੰਦੂ ਸੁਰੱਖਿਆ ਸਮਿਤੀ ਨੇ ਰੋਸ ਮਾਰਚ ਕੱਢਿਆ ਤੇ ਫੂਕਿਆ ਅੱਤਵਾਦ ਦਾ ਪੁਤਲਾ : ਚੋਪੜਾ  

ਪਟਿਆਲਾ, 16 ਨਵੰਬਰ 2025 : ਪਿਛਲੇ ਦਿਨੀ ਦਿੱਲੀ ਵਿਖੇ ਹੋਏ ਬੰਬ ਧਮਾਕੇ ਦੇ ਰੋਸ ਵਜੋਂ ਹਿੰਦੂ ਸੁਰੱਖਿਆ ਸਮਿਤੀ ਯੂਥ ਦੇ ਪ੍ਰਧਾਨ ਕੁਸ਼ਲ ਚੋਪੜਾ ਵੱਲੋਂ ਦਿੱਲੀ ਬਲਾਸਟ ਦੀ ਨਿੰਦਾ ਕਰਦੇ ਹੋਏ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ਼ ਪ੍ਰਗਟਾਉਂਦੇ ਹੋਏ ਇੱਕ ਰੋਸ਼ ਮਾਰਚ ਕੱਢਿਆ ਗਿਆ । ਮਾਰਚ ਦੌਰਾਨ ਨੌਜਵਾਨ ਭਾਰਤ ਮਾਤਾ ਦੇ ਝੰਡੇ ਲਹਿਰਾਉਂਦੇ ਹੋਏ ਉੱਚੀ ਆਵਾਜ਼ ਵਿੱਚ…

Read More
Inaguration

ਨਵੇਂ ਬਣੇ ਪੰਚਾਇਤ ਘਰ ਅਤੇ ਕਮਿਊਨਿਟੀ ਸੈਂਟਰ ਦੀ ਆਧੁਨਿਕ ਰਸੋਈ ਦਾ ਉਦਘਾਟਨ 

ਪਟਿਆਲਾ, 16 ਨਵੰਬਰ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੁਰਦੁਆਰਾ ਰੋਹਟਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ…

Read More
Naveen Arora

ਨਵੀਨ ਅਰੋੜਾ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਅੰਮ੍ਰਿਤਸਰ, 16 ਨਵੰਬਰ 2025 : ਭਾਰਤੀ ਜਨਤਾ ਪਾਰਟੀ ਦੇ ਹੀ ਹਿੱਸਾ ਆਰ. ਐਸ. ਐਸ. ਦਦੇ ਨੇਤਾ ਬਲਦੇਵ ਰਾਜ ਅਰੋੜਾ ਦੇ ਸਪੁੱਤਰ ਨਵੀਨ ਅਰੋੜਾ ਦੀ ਬੀਤੀ ਰਾਤ ਸ਼ਹਿਰ ਦੇ ਮੋੋਚੀ ਬਾਜ਼ਾਰ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ।ਗੋਲੀ ਸਿੱਧਾ ਵੱਜੀ ਨਵੀਨ ਦੇ ਸਿਰ ਵਿਚਜਿਨ੍ਹਾਂ ਵੀ ਵਿਅਕਤੀਆਂ ਨੇ ਜਿਸ ਕਿਸੇ ਵੀ ਇਰਾਦੇ ਨਾਲ ਨਵੀਨ…

Read More
Boxing

ਪਟਿਆਲਾ ਵਿੰਗ ਨੇ ਬਾਕਸਿੰਗ ਅੰਡਰ 19 ਲੜਕਿਆਂ ‘ਚ ਜਿੱਤਿਆ ਗੋਲਡ

ਪਟਿਆਲਾ, 16 ਨਵੰਬਰ 2025 : ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ-ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਲੜਕਿਆਂ ਦੇ ਬਾਕਸਿੰਗ ਮੁਕਾਬਲੇ ਅੰਡਰ 19 ਪੀ. ਐਮ. ਸ਼ੀ੍ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ…

Read More