ਦਵਾਈਆਂ ਵਾਲੀ ਫੈਕਟਰੀ ਵਿਚ ਲੱਗੀ ਅੱਗ
ਗੁਜਰਾਤ, 12 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੇ ਭਰੂਚ ਵਿਖੇ ਇਕ ਦਵਾਈਆਂ ਬਣਾਉਣ ਵਾਲੀ ਫੈਕਟਰੀ ਵਿਚ ਬੁਆਇਲਰ ਦੇ ਫਟਣ ਕਾਰਨ ਅੱਗ ਲੱਗ ਗਈ। ਜਿਸ ਨਾਲ ਜਿਥੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ, ਉਥੇ 24 ਵਿਅਕਤੀ ਜ਼ਖ਼ਮੀ ਵੀ ਹੋ ਗਏ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਭਿਆਨਕ ਹਾਦਸਾ ਮੰਗਲਵਾਰ ਦੀ ਦੇਰ ਰਾਤ…
