ਪੀ. ਯੂ. ਵਿਖੇ ਸੈਨੇਟ ਚੋਣਾਂ ਅਤੇ ਧੱਕੇ ਵਿਰੁੱਧ ਸੰਘਰਸ਼ ਕੀਤਾ ਗਿਆ
ਪਟਿਆਲਾ, 10 ਨਵੰਬਰ 2025 : ਪਟਿਆਲਾ-ਰਾਜਪੁਰਾ ਰੋਡ ਤੇ ਸਥਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣਾਂ ਦੀ ਬਹਾਲੀ ਅਤੇ ਪੰਜਾਬ ਦੀ ਦਾਅਵੇਦਾਰੀ ਲਈ ਸੰਘਰਸ਼ ਦੀ ਹਮਾਇਤ ਅਤੇ ਪੁਲਿਸ ਪ੍ਰਸ਼ਾਸਨ ਦੇ ਧੱਕੇ ਵਿਰੁੱਧ ਮੁਜ਼ਾਹਰਾ ਕੀਤਾ ਗਿਆ । ਜਿਕਰਯੋਗ ਹੈ ਕਿ ਬੀਤੀ 1 ਨਵੰਬਰ ਨੂੰ ਕੇਂਦਰ ਹਕੂਮਤ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਭ…
