D. G. P.

ਸਰਪੰਚ ਜਰਮਲ ਕਤਲ ਕਾਂਡ ਵਿਚ ਕੀਤੀਆਂ ਗਈਆਂ 7 ਗ੍ਰਿਫ਼ਤਾਰੀਆਂ : ਡੀ. ਜੀ. ਪੀ.

ਚੰਡੀਗੜ੍ਹ, 12 ਜਨਵਰੀ 2026 :  ਆਮ ਆਦਮੀ ਪਾਰਟੀ ਦੇ ਸਰਪੰਚ ਜਰਮਲ ਸਿੰਘ (Sarpanch Jarmal Singh) ਕੀਤੀਆਂ ਗਈਆਂ 7 ਗ੍ਰਿਫ਼ਤਾਰੀ ਡੀ. ਜੀ. ਪੀ. ਪੰਜਾਬ ਨੇ ਅੱਜ ਜਾਣਕਾਰੀ ਦਿੱਤੀ । ਕੀ ਦੱਸਿਆ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਅੱਜ ਪੰਜਾਬ ਦੇ ਅੰਮ੍ਰਿਤਸਰ (amritsar)…

Read More
gunfire

ਘਰ ਵਿਚ ਵੜ ਕੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ ਕਾਰਨ ਦੋ ਜ਼ਖ਼ਮੀ

ਬਰਨਾਲਾ , 12 ਜਨਵਰੀ 2026 : ਪੰਜਾਬ ਦੇ ਜ਼ਿਲ੍ਹਾ ਬਰਨਾਲਾ (Barnala District) ਦੇ ਯੂਨੀਵਰਸਿਟੀ ਕਾਲਜ ਨੇੜੇ ਸੰਧੂ ਪੱਟੀ ਇਲਾਕੇ ਵਿੱਚ ਬੀਤੀ ਰਾਤ ਕੁਝ ਅਣਪਛਾਤੇ ਲੋਕਾਂ (Unknown people) ਨੇ ਇੱਕ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾਈਆਂ (Shots fired), ਜਿਸ ਵਿੱਚ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ । ਇੱਕ ਹੋਰ ਨੌਜਵਾਨ ਨੂੰ ਵੀ ਗੋਲੀ ਲੱਗੀ ।…

Read More
Elun Musk

‘ਐਕਸ’ ਨੇ ਗ਼ਲਤੀ ਮੰਨਦਿਆਂ ਦਿੱਤਾ ਭਾਰਤੀ ਕਾਨੂੰਨਾਂ ਦੀ ਪਾਲਣਾ ਕਰਨ ਦਾ ਭਰੋਸਾ

ਨਵੀਂ ਦਿੱਲੀ, 12 ਜਨਵਰੀ 2026 : ਸੂਚਨਾ ਤਕਨਾਲੋਜੀ ਮੰਤਰਾਲਾ (Ministry of Information Technology) ਵੱਲੋਂ ਐਲੋਨ ਮਸਕ (Elun Musk) ਦੀ ਮਲਕੀਅਤ ਵਾਲੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (Social media platform ‘X’) ਨੂੰ ਗ੍ਰੋਕ ਏ. ਆਈ. ਨਾਲ ਸਬੰਧਤ ਅਸ਼ਲੀਲ ਸਮੱਗਰੀ ਦੇ ਮੁੱਦੇ ਸਬੰਧੀ ਚਿਤਾਵਨੀ ਦੇਣ ਤੋਂ ਬਾਅਦ ‘ਐਕਸ’ ਨੇ ਆਪਣੀ ਗਲਤੀ ਮੰਨ ਲਈ ਹੈ ਤੇ ਭਾਰਤੀ ਕਾਨੂੰਨਾਂ ਦੀ…

Read More
Death

ਮੈਡੀਕਲ ਦੀ ਵਿਦਿਆਰਥਣ ਦੀ ਹੋਈ ਇਲਾਜ ਦੌਰਾਨ ਮੌਤ

ਪਟਨਾ, 12 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ ਦੀ ਰਾਜਧਾਨੀ ਪਟਨਾ (Patna) ਵਿੱਚ ਇੱਕ 18 ਸਾਲਾ ਮੈਡੀਕਲ ਵਿਦਿਆਰਥਣ ਦੀ ਮੇਦਾਂਤਾ ਹਸਪਤਾਲ (Medanta Hospital) ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ । ਵਿਦਿਆਰਥਣ ਦੀ ਮੌਤ ਨੇ ਪਕੜ ਲਿਆ ਹੈ ਤੂਲ ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥਣ ਦੀ ਮੌਤ (Student’s death) ਤੋਂ ਬਾਅਦ ਇਸ ਮਾਮਲੇ ਨੇ ਤੂਲ…

Read More
Asaduddin Owaisi

ਹਿਜਾਬ ਪਹਿਨਣ ਵਾਲੀ ਔਰਤ ਇਕ ਦਿਨ ਦੇਸ਼ ਦੀ ਪ੍ਰਧਾਨ ਮੰਤਰੀ ਬਣੇਗੀ : ਓਵੈਸੀ

ਮੁੰਬਈ, 11 ਜਨਵਰੀ 2026 : ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (All India Majlis-e-Ittehadul Muslimeen) (ਏ. ਆਈ. ਐੱਮ. ਆਈ. ਐੱਮ.) ਮੁਖੀ ਅਸਦੁਦੀਨ ਓਵੈਸੀ (Asaduddin Owaisi) ਨੇ ਕਿਹਾ ਹੈ ਕਿ ਇਕ ਦਿਨ ਹਿਜਾਬ ਪਹਿਨਣ ਵਾਲੀ ਔਰਤ ਭਾਰਤ ਦੀ ਪ੍ਰਧਾਨ ਮੰਤਰੀ ਬਣੇਗੀ । ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਸਾਰੇ ਭਾਈਚਾਰਿਆਂ ਦੇ ਲੋਕਾਂ ਨੂੰ ਬਰਾਬਰ ਦਰਜਾ ਦਿੰਦਾ ਹੈ, ਜਦੋਂਕਿ…

Read More
Leopard

ਮਹਾਰਾਜਗੰਜ ਨੇੜੇ ਤੇਂਦੁਏ ਨੇ ਇਕ ਕੁੜੀ ਨੂੰ ਮਾਰ ਦਿੱਤਾ

ਮਹਾਰਾਜਗੰਜ, 11 ਜਨਵਰੀ 2026 : ਉੱਤਰ ਪ੍ਰਦੇਸ਼ (Uttar Pradesh) ਦੇ ਮਹਾਰਾਜਗੰਜ ਦੇ ਸੋਹਾਗੀ ਬਰਵਾ ਵਾਈਲਡ ਲਾਈਫ ਡਿਵੀਜ਼ਨ ਦੇ ਬਕੁਲਹੀਆ ਜੰਗਲ ਨੇੜੇ ਇਕ ਤੇਂਦੂਏ (Leopard) ਨੇ ਇਕ ਕੁੜੀ ਨੂੰ ਮਾਰ ਦਿੱਤਾ । ਮ੍ਰਿਤਕ ਦੀ ਪਛਾਣ ਗੁੱਡੀ (15) ਵਜੋਂ ਹੋਈ ਹੈ, ਜੋ ਸੋਹਾਗੀ ਬਰਵਾ ਪਿੰਡ ਦੀ ਰਹਿਣ ਵਾਲੀ ਸੀ । ਪਹਿਲਾਂ ਤੋਂ ਹੀ ਝਾੜੀਆਂ ਵਿਚ ਲੁਕੇ ਤੇਂਦੂਏ…

Read More
Case Rejistered

ਮਾਤਾ-ਪਿਤਾ ਦੇ ਖਾਣੇ ‘ਚ ਰੋਜ਼ਾਨਾ ਮਿਲਾਉਂਦੀ ਸੀ ਨੀਂਦ ਦੀਆਂ ਗੋਲੀਆਂ

ਗੋਰਖਪੁਰ, 11 ਜਨਵਰੀ 2026 : ਗੋਰਖਪੁਰ (Gorakhpur) ਦੇ ਗੁਲਰੀਹਾ ਥਾਣਾ ਖੇਤਰ ਤੋਂ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਨੇ 15 ਸਾਲਾ ਕੁੜੀ ਨੂੰ ਆਪਣੇ ਜਾਲ ‘ਚ ਫਸਾ ਕੇ ਇਕ ਖ਼ਤਰਨਾਕ ਸਾਜ਼ਿਸ਼ ‘ਚ ਸ਼ਾਮਲ ਕੀਤਾ । ਦੋਸ਼ ਹੈ ਕਿ ਕੁੜੀ ਆਪਣੇ ਮਾਪਿਆਂ ਦੇ ਖਾਣੇ ‘ਚ ਰੋਜ਼ਾਨਾ ਨੀਂਦ ਦੀਆਂ ਗੋਲੀਆਂ (Sleeping pills) ਮਿਲਾ ਦਿੰਦੀ…

Read More
Kuldeep Singh Dhaliwal

ਭਾਜਪਾ ਨੇ ਗੰਦੀ ਰਾਜਨੀਤੀ ਲਈ ਗੁਰੂਆਂ ਦਾ ਅਪਮਾਨ ਕੀਤਾ : ਧਾਲੀਵਾਲ

ਚੰਡੀਗੜ੍ਹ 11 ਜਨਵਰੀ 2026 : ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ (MLA Kuldeep Singh Dhaliwal) ਨੇ ਭਾਜਪਾ ‘ਤੇ ਹਮਲਾ ਬੋਲਦਿਆਂ ਕਿਹਾ ਕਿ ਦਿੱਲੀ ‘ਚ ਭਾਜਪਾ ਆਗੂਆਂ ਨੇ ਜੋ ਕੀਤਾ ਉਹ ਸ਼ਰਮਨਾਕ ਹੈ । ਪੰਜਾਬ ਗੁਰੂਆਂ, ਸੰਤਾਂ ਤੇ ਪੀਰਾਂ ਦੀ ਪਵਿੱਤਰ ਧਰਤੀ ਹੈ ਪਰ ਭਾਜਪਾ ਨੇ…

Read More
Governor

ਪੱਛਮੀ ਬੰਗਾਲ ਦੇ ਰਾਜਪਾਲ ਨੂੰ ਜਾਨੋਂ ਮਾਰਨ ਦੀ ਧਮਕੀ ਕੇਸ ਵਿਚ ਮੁਲਜ਼ਮ ਗ੍ਰਿਫ਼ਤਾਰ

ਕੋਲਕਾਤਾ, 10 ਜਨਵਰੀ 2026 : ਪੱਛਮੀ ਬੰਗਾਲ ਪੁਲਸ ਨੇ ਰਾਜਪਾਲ ਸੀ. ਵੀ. ਆਨੰਦ ਬੋਸ (Governor C. V. Anand Bose) ਨੂੰ ਜਾਨੋਂ ਮਾਰਨ ਦੀ ਧਮਕੀ ਭਰਿਆ ਈ-ਮੇਲ ਭੇਜਣ ਦੇ ਦੋਸ਼ ‘ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ । ਲੋਕ ਭਵਨ ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ । ਮੁਲਜ਼ਮ ਨੇ ਰਾਜਪਾਲ ਨੂੰ…

Read More
Hanging Bodies

ਹਰਦੋਈ ‘ਚ ਦਰੱਖਤ ਨਾਲ ਲਟਕਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ ‘ਚ ਸਨਸਨੀ

ਹਰਦੋਈ, 10 ਜਨਵਰੀ 2026 : ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲੇ (Hardoi District) ਦੇ ਟੜਿਆਵਾਂ ਇਲਾਕੇ ‘ਚ ਸ਼ੁੱਕਰਵਾਰ ਸਵੇਰੇ ਇਕ ਪਿੰਡ ਦੇ ਬਾਹਰ ਇਕ ਹੀ ਦਰੱਖਤ ‘ਤੇ ਫਾਹੇ ਨਾਲ ਲਟਕਦੀਆਂ (Hanging from a tree by a noose) 2 ਲਾਸ਼ਾਂ ਦੇ ਮਿਲਣ ਨਾਲ ਇਲਾਕੇ ‘ਚ ਸਨਸਨੀ ਫੈਲ ਗਈ । ਪੁਲਸ ਨੇ ਇਨ੍ਹਾਂ ਨੂੰ ਪ੍ਰੇਮੀ ਜੋੜਾ ਦੱਸਿਆ ਹੈ…

Read More