Aman Bhainswal

ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਗਏ ਭੈਂਸਵਾਲ ਨੂੰ ਲਿਆਂਦਾ ਗਿਆ ਭਾਰਤ

ਨਵੀਂ ਦਿੱਲੀ, 9 ਜਨਵਰੀ 2026 : ਲਾਰੈਂਸ ਬਿਸ਼ਨੋਈ ਗਿਰੋਹ (Lawrence Bishnoi gang) ਦੇ ਇਕ ਪ੍ਰਮੁੱਖ ਮੈਂਬਰ ਅਮਨ ਭੈਂਸਵਾਲ (Aman Bhainswal) ਨੂੰ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਦੇ ਤਾਲਮੇਲ ਨਾਲ ਚਲਾਈ ਗਈ ਇਕ ਮੁਹਿੰਮ ਤਹਿਤ ਅਮਰੀਕਾ ਤੋਂ ਦੇਸ਼ ਨਿਕਾਲੇ ਤੋਂ ਬਾਅਦ ਭਾਰਤ ਵਾਪਸ ਲਿਆਂਦਾ (Brought back to India) ਗਿਆ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ…

Read More
Death

ਜੌਨਪੁਰ ‘ਚ ਇਕ ਵਿਅਕਤੀ ਦੀ ਡੰਡਿਆਂ ਨਾਲ ਕੁੱਟ-ਕੁੱਟ ਕੇ ਹੱਤਿਆ

ਜੌਨਪੁਰ, 9 ਜਨਵਰੀ 2026 : ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲੇ (Jaunpur district) ‘ਚ ਲੰਘੇ ਦਿਨੀਂ ਇਕ ਵਿਅਕਤੀ ਦੀ ਡੰਡਿਆਂ ਨਾਲ ਕੁੱਟ-ਕੁੱਟ ਕੇ ਹੱਤਿਆ (Beating to death) ਕਰ ਦਿੱਤੀ ਗਈ । ਕੀ ਕੀ ਕੀਤਾ ਗਿਆ ਵਿਅਕਤੀ ਨਾਲ ਜ਼ਫ਼ਰਾਬਾਦ ਥਾਣਾ ਖੇਤਰ ਦੇ ਮਾਧਵ ਪੱਟੀ ਦੇ ਰਹਿਣ ਵਾਲੇ ਗੁਰੂ ਪ੍ਰਸਾਦ ਯਾਦਵ (Guru Prasad Yadav) (45) ਨੂੰ ਕਾਜਗਾਓਂ ਬਾਜ਼ਾਰ…

Read More
raj lally gill

ਪੰਜਾਬ ਮਹਿਲਾ ਕਮਿਸ਼ਨ ਕੋਲ ਧੀ ਪਹੁੰਚੀ ਆਪਣੀ ਮਾਂ ਦੀ ਸ਼ਿਕਾਇਤ ਲੈ ਕੇ

ਚੰਡੀਗੜ੍ਹ, 9 ਜਨਵਰੀ 2026 :  ਪੰਜਾਬ ਮਹਿਲਾ ਕਮਿਸ਼ਨ (punjab Women’s Commission) ਦੀ ਚੇਅਰਪਰਸਨ ਰਾਜ ਲਾਲੀ ਗਿੱਲ ਕੋਲ ਇਕ ਧੀ ਆਪਣੀ ਮਾਂ ਸ਼ਿਕਾਇਤ ਲੈ ਕੇ ਪਹੁੰਚੀ ਹੈ । ਜਿਸ ਵਿਚ ਉਸ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਉਸ ਦੀ ਮਾਂ ਦੇ ਉਸ ਦੇ ਸਹੁਰੇ ਨਾਲ ਅਫੇਅਰਜ਼ (Affairs) ਸੀ । ਹੋਰ…

Read More
Threat

ਕਾਰੋਬਾਰੀ ਤੋਂ ਮੰਗੀ ਇਕ ਵਿਅਕਤੀ ਨੇ 10 ਕਰੋੜ ਦੀ ਫਿਰੌਤੀ

ਲੁਧਿਆਣਾ, 9 ਜਨਵਰੀ 2026 : ਪੰਜਾਬ ਦੇ ਸ਼ਹਿਰ ਲੁਧਿਆਣਾ (Ludhiana) ਦੇ ਇਕ ਕਾਰੋਬਾਰੀ ਤੋਂ ਇਕ ਵਿਅਕਤੀ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi Gang) ਨਾਲ ਜੁੜੇ ਹੋਣ ਦਾ ਦਾਅਵਾ ਕਰਦਿਆਂ 10 ਕਰੋੜ ਦੀ ਫਿਰੌਤੀ ਮੰਗੀ ਹੈ । ਫ਼ੋਨ ਕਰਨ ਵਾਲੇ ਦੱਸੀ ਆਪਣੀ ਪਛਾਣ ਲੁਧਿਆਣਾ ਵਿੱਚ ਫਿਰੌਤੀ ਦੀਆਂ ਘਟਨਾਵਾਂ ਜਿੱਥੇ ਇਕ ਪਾਸੇ ਰੁਕਣ ਦਾ…

Read More
Enforcement Directorate

ਫਰਜ਼ੀ ਸਰਕਾਰੀ ਨੌਕਰੀ ਘਪਲੇ ਵਿਚ ਈ. ਡੀ. ਦੀ 6 ਸੂਬਿਆਂ ‘ਚ 15 ਥਾਵਾਂ ‘ਤੇ ਛਾਪੇਮਾਰੀ

ਨਵੀਂ ਦਿੱਲੀ, 9 ਜਨਵਰੀ 2026 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਫਰਜ਼ੀ ਸਰਕਾਰੀ ਨੌਕਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਤਹਿਤ ਵੀਰਵਾਰ ਨੂੰ 6 ਸੂਬਿਆਂ ‘ਚ 15 ਥਾਵਾਂ ‘ਤੇ ਛਾਪੇਮਾਰੀ (Raid) ਕੀਤੀ । ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਏਜੰਸੀ ਦੇ ਪਟਨਾ ਦਫ਼ਤਰ ਰਾਹੀਂ ਅਧਿਕਾਰੀਆਂ ਅਨੁਸਾਰ ਇਹ ਕਾਰਵਾਈ ਸਰਕਾਰੀ ਨੌਕਰੀਆਂ ਦੇ…

Read More
Marriage

ਪਤੀ ਨੇ ਖ਼ੁਸ਼ੀ ਖ਼ੁਸ਼ੀ ਕੀਤੀ ਘਰ ਵਾਲੀ ਆਸ਼ਕ ਨਾਲ ਰਵਾਨਾ

ਬਿਹਾਰ, 9 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ (Vaishali district of Bihar) ਵਿਖੇ ਇਕ ਤਿੰਨ ਬੱਚਿਆਂ ਦੀ ਮਾਂ ਰਾਣੀ ਕੁਮਾਰੀ (Rani Kumari ) ਨੇ ਆਪਣੇ ਹੀ ਪ੍ਰੇਮੀ ਨਾਲ ਅਦਾਲਤ ਵਿਚ ਜਾ ਕੇ ਵਿਆਹ (Marriage) ਕਰਵਾ ਲਿਆ ਹੈ । ਉਕਤ ਵਿਆਹ ਨੂੰ ਜਿੱਥੇ ਮਾਨਯੋਗ ਅਦਾਲਤ ਵਿਚ ਕਰਵਾਇਆ ਗਿਆ ਹੈ ਉੱਥੇ ਇਸ…

Read More
Arrested

ਮਣੀਪੁਰ ਸਮੂਹਿਕ ਜਬਰ-ਜ਼ਨਾਹ ਮਾਮਲੇ ‘ਚ 6 ਮੁਲਜ਼ਮਾਂ ਵਿਰੁੱਧ ਦੋਸ਼ ਤੈਅ

ਗੁਹਾਟੀ, 9 ਜਨਵਰੀ 2026 : ਮਣੀਪੁਰ (Manipur) ਵਿਚ 4 ਮਈ 2023 ਨੂੰ ਨਸਲੀ ਝੜਪਾਂ (Ethnic clashes) ਦੌਰਾਨ 3 ਔਰਤਾਂ ਨੂੰ ਨੰਗਾ ਕਰ ਕੇ ਘੁੰਮਾਉਣ ਤੇ ਉਨ੍ਹਾਂ ‘ਚੋਂ 2 ਨਾਲ ਕਥਿਤ ਤੌਰ ‘ਤੇ ਸਮੂਹਿਕ ਜਬਰ-ਜ਼ਨਾਹ ਕਰਨ ਦੇ ਮਾਮਲੇ ‘ਚ ਸੀ. ਬੀ. ਆਈ. ਦੀ ਇਕ ਵਿਸ਼ੇਸ਼ ਅਦਾਲਤ (C. B. I. Special Court) ਨੇ 6 ਮੁਲਜ਼ਮਾਂ ਵਿਰੁੱਧ ਦੋਸ਼…

Read More
Government of Canada

ਕੈਨੇਡੀਅਨ ਸਰਕਾਰ ਨੇ ਲਗਾਈ ਪ੍ਰਵਾਸੀਆਂ ਤੇ ਮਾਪੇ ਸੱਦਣ ਤੇ ਰੋਕ

ਕੈਨੇਡਾ, 9 ਜਨਵਰੀ 2026 : ਪੰਜਾਬੀਆਂ ਦੀ ਮਨਪਸੰਦ ਧਰਤੀ ਕੈਨੇਡਾ ਦੀ ਸਰਕਾਰ (Government of Canada) ਨੇ ਪਰਵਾਸੀਆਂ ਲਈ ਇਕ ਨਵੇਂ ਨਿਯਮ ਜਾਰੀ ਕਰਦਿਆਂ ਹੁਕਮ ਦਿੱਤਾ ਹੈ ਕਿ ਕੈਨੇਡਾ ‘ਚ ਰਹਿਣ ਵਾਲੇ ਪ੍ਰਵਾਸੀ ਆਪਣੇ ਮਾਪੇ ਨਹੀਂ ਸੱਦ ਸਕਣਗੇ । ਬਜ਼ੁਰਗਾਂ ਦੇ ਸਪਾਂਸਰ ਵੀਜ਼ਿਆਂ (Sponsored visas) ‘ਤੇ ਰੋਕ ਲੱਗਾ ਦਿੱਤੀ ਗਈ ਹੈ ਤੇ ਕੈਨੇਡਾ ਨੇ ਸਾਲ 2026…

Read More
Arrest

ਦਿੱਲੀ ਤੁਰਕਮਾਨ ਗੇਟ ਹਿੰਸਾ ਮਾਮਲੇ ‘ਚ 6 ਹੋਰ ਗ੍ਰਿਫ਼ਤਾਰ

ਨਵੀਂ ਦਿੱਲੀ, 9 ਜਨਵਰੀ 2026 : ਦਿੱਲੀ ਦੇ ਤੁਰਕਮਾਨ ਗੇਟ (Delhi’s Turkman Gate) ਇਲਾਕੇ ਵਿਚ ਅਦਾਲਤ ਦੇ ਹੁਕਮਾਂ ‘ਤੇ ਚਲਾਈ ਗਈ ਨਾਜਾਇਜ਼ ਕਬਜ਼ੇ ਹਟਾਉਣ (Removal of illegal encroachments) ਦੀ ਮੁਹਿੰਮ ਦੌਰਾਨ ਹੋਈ ਹਿੰਸਾ ਅਤੇ ਪੱਥਰਬਾਜ਼ੀ ਸਬੰਧੀ 6 ਹੋਰ ਲੋਕਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਪੁਲਸ ਇਸ ਮਾਮਲੇ ਵਿਚ ਹੁਣ ਤੱਕ ਕੁਲ 11 ਮੁਲਜ਼ਮਾਂ…

Read More
Vigilance Bureau

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਲਰਕ ਗ੍ਰਿਫ਼ਤਾਰ

ਚੰਡੀਗੜ੍ਹ, 9 ਜਨਵਰੀ 2026 : ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2,000 ਰੁਪਏ ਦੀ ਰਿਸ਼ਵਤ ਲੈਂਦੇ (Taking bribes) ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਇਸ ਤੋਂ ਇਲਾਵਾ,…

Read More