Urea

ਭਾਰਤ ਦੀ ਯੂਰੀਆ ਦਰਾਮਦ 71.7 ਲੱਖ ਟਨ ਪਹੁੰਚੀ

ਨਵੀਂ ਦਿੱਲੀ, 6 ਜਨਵਰੀ 2026 : ਘਰੇਲੂ ਉਤਪਾਦਨ ‘ਚ ਗਿਰਾਵਟ ਕਾਰਨ ਚਾਲੂ ਵਿੱਤੀ ਸਾਲ 2025-26 ਦੀ ਅਪ੍ਰੈਲ-ਨਵੰਬਰ ਮਿਆਦ ‘ਚ ਭਾਰਤ ਦੀ ਯੂਰੀਆ (Urea) ਦਰਾਮਦ ਦੁੱਗਣੇ ਤੋਂ ਵਧ ਕੇ 71.7 ਲੱਖ ਟਨ ਪਹੁੰਚ ਗਈ । ਫਰਟੀਲਾਈਜ਼ਰ ਐਸੋਸੀਏਸ਼ਨ ਆਫ਼ ਇੰਡੀਆ (Fertilizer Association of India) (ਐੱਫ. ਏ. ਆਈ.) ਅਨੁਸਾਰ ਇਹ ਦਰਾਮਦ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ…

Read More
Neeraj Chopra

ਨੀਰਜ ਚੋਪੜਾ ਨੇ ਜੇ. ਐੱਸ. ਡਬਲਯੂ. ਸਪੋਰਟਸ ਨਾਲੋਂ ਤੋੜਿਆ ਨਾਤਾ

ਨਵੀਂ ਦਿੱਲੀ, 6 ਜਨਵਰੀ 2026 : ਦੋ ਵਾਰ ਦੇ ਓਲੰਪਿਕ ਤਮਗਾ ਜੇਤੂ ਜੈਵਲਿਨ ਬੋਅਰ ਨੀਰਜ ਚੋਪੜਾ (Javelin thrower Neeraj Chopra) ਨੇ ਜੇ . ਐੱਸ. ਡਬਲਯੂ. ਸਪੋਰਟਸ ਦੇ ਨਾਲ ਇਕ ਦਹਾਕੇ ਪੁਰਾਣਾ ਰਿਸ਼ਤਾ ਤੋੜ ਦਿੱਤਾ ਹੈ ਤੇ ਹੁਣ ਉਹ ਆਪਣੀ ਖਿਡਾਰੀ ਪ੍ਰਬੰਧਨ ਫਰਮ ਵੇਲ ਸਪੋਰਟਸ (Player management firm Vale Sports) ਸ਼ੁਰੂ ਕਰੇਗਾ । ਚੋਪੜਾ 2016 ਤੋਂ…

Read More
District Court Complex

ਜ਼ਿਲ੍ਹਾ ਅਦਾਲਤ ਚੰਡੀਗੜ੍ਹ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍, 6 ਜਨਵਰੀ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਦੇ ਸੈਕਟਰ-43 ਵਿੱਚ ਸਥਿਤ ਜ਼ਿਲ੍ਹਾ ਅਦਾਲਤ ਕੰਪਲੈਕਸ (District Court Complex) ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਸੈਸ਼ਨ ਜੱਜ ਦੇ ਸਰਕਾਰੀ ਈ-ਮੇਲ ਤੇ ਅਦਾਲਤ ਨੂੰ ਬੰਬ ਨਾਲ ਉਡਾਉਣ (To blow up with a bomb) ਦੀ ਧਮਕੀ ਮਿਲੀ । ਸੂਚਨਾ ਮਿਲਦੇ ਹੀ ਅਦਾਲਤ ਪ੍ਰਸ਼ਾਸਨ ਨੇ ਤੁਰੰਤ…

Read More
prison

ਨਸ਼ੀਲੇ ਪਦਾਰਥ ਮਾਮਲੇ ‘ਚ ਸਬੂਤਾਂ ਨਾਲ ਛੇੜਛਾੜ

ਤਿਰੂਵਨੰਤਪੁਰਮ, 5 ਜਨਵਰੀ 2026 : ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ ਦੀ ਇਕ ਅਦਾਲਤ (Thiruvananthapuram Court) ਨੇ ਸੂਬੇ ਦੇ ਸਾਬਕਾ ਟਰਾਂਸਪੋਰਟ ਮੰਤਰੀ ਐਂਟੋਨੀ ਰਾਜੂ ਅਤੇ ਇਕ ਅਧਿਕਾਰੀ ਨੂੰ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ ‘ਚ ਸਬੂਤਾਂ ਨਾਲ ਛੇੜਛਾੜ (Tampering with evidence) ਕਰਨ ਦਾ ਦੋਸ਼ੀ ਕਰਾਰ ਦਿੰਦੇ ਹੋਏ 3 ਸਾਲ ਦੀ ਜੇਲ ਦੀ ਸਜ਼ਾ (3 years in prison)…

Read More
Chief Justice Surya Kant

ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ ਨਿਆਂ : ਸੀ. ਜੇ. ਆਈ.

ਪਟਨਾ, 5 ਜਨਵਰੀ 2026 : ਚੀਫ਼ ਜਸਟਿਸ ਸੂਰਿਆਕਾਂਤ (Chief Justice Surya Kant) ਨੇ ਕਿਹਾ ਹੈ ਕਿ ਕਾਨੂੰਨੀ ਪ੍ਰਣਾਲੀ ‘ਚ ਹਮਦਰਦੀ ਹੋਣੀ ਜ਼ਰੂਰੀ ਹੈ ਕਿਉਂਕਿ ਇਹ ਹੀ ਇਕ ਨਿਆਂਪੂਰਨ ਤੇ ਅਨਿਆਂਪੂਰਨ ਸਮਾਜ ਨੂੰ ਵੱਖਰਾ ਕਰਦੀ ਹੈ । ਪਟਨਾ ਦੀ ਚਾਣੱਕਿਆ ਨੈਸ਼ਨਲ ਲਾਅ ਯੂਨੀਵਰਸਿਟੀ (Chanakya National Law University) ਵਿਖੇ ਆਯੋਜਿਤ ਕਨਵੋਕੇਸ਼ਨ ਸਮਾਰੋਹ ‘ਚ ਬੋਲਦਿਆਂ ਉਨ੍ਹਾਂ ਇਸ ਗੱਲ…

Read More
Imtiaz Jalil

ਓਵੈਸੀ ਦੀ ਪਾਰਟੀ ਦੇ ਆਗੂ ਇਮਤਿਆਜ਼ ਜਲੀਲ ਦੀ ਚੇਤਾਵਨੀ

ਜਾਲਨਾ, 5 ਜਨਵਰੀ 2026 : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਇਕ ਔਰਤ ਦੇ ਚਿਹਰੇ ਤੋਂ ਹਿਜਾਬ ਹਟਾਏ ਜਾਣ ਅਤੇ ਫਿਰ ਇਸ ‘ਤੇ ਉੱਤਰ ਪ੍ਰਦੇਸ਼ ਦੇ ਇਕ ਮੰਤਰੀ ਦੀ ਟਿੱਪਣੀ ਨਾਲ ਪੈਦਾ ਹੋਏ ਵਿਵਾਦ ਦਰਮਿਆਨ, ਓਵੈਸੀ ਦੀ ਪਾਰਟੀ ਏ. ਆਈ. ਐੱਮ. ਆਈ. ਐੱਮ. (A. I. M. I. M.) ਦੇ ਆਗੂ ਇਮਤਿਆਜ਼ ਜਲੀਲ (Imtiaz Jalil)…

Read More
Kangana Ranaut

ਬਠਿੰਡਾ ਅਦਾਲਤ ਵਿਚ ਕੰਗਣਾ ਰਣੌਤ ਅੱਜ ਨਹੀਂ ਹੋਏ ਪੇਸ਼

ਬਠਿੰਡਾ, 5 ਜਨਵਰੀ 2026 : ਮਾਣਹਾਨੀ ਮਾਮਲੇ ਵਿਚ ਬਠਿੰਡਾ ਦੀ ਅਦਾਲਤ (Bathinda Court) ਵਿਚ ਅੱਜ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ (Kangana Ranaut) ਪੇਸ਼ ਨਹੀਂ ਹੋਈ । ਕੰਗਨਾ ਦੀ ਗੈਰ ਹਾਜ਼ਰੀ ਕਾਰਨ ਕਾਰਵਾਈ ਪੂਰੀ ਨਹੀਂ ਹੋ ਸਕੀ ਅਤੇ ਅਦਾਲਤ ਨੇ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਬਾਰੇ ਆਪਣਾ ਹੁਕਮ ਰਾਖਵਾਂ…

Read More
Dr. Bilal Nasir Malla

ਡਾ. ਬਿਲਾਲ ਮੱਲਾ ਦੀ 16 ਜਨਵਰੀ ਤੱਕ ਨਿਆਂਇਕ ਹਿਰਾਸਤ ‘ਚ ਵਾਧਾ

ਨਵੀਂ ਦਿੱਲੀ, 5 ਜਨਵਰੀ 2026 : ਦਿੱਲੀ ਦੀ ਇਕ ਅਦਾਲਤ (Delhi Court) ਨੇ 10 ਨਵੰਬਰ ਨੂੰ ਲਾਲ ਕਿਲੇ ਦੇ ਕੋਲ ਹੋਏ ਧਮਾਕਾ ਦੇ ਮਾਮਲੇ ਦੇ ਮੁਲਜ਼ਮਾਂ ‘ਚੋਂ ਇਕ ਡਾ. ਬਿਲਾਲ ਨਸੀਰ ਮੱਲਾ (Dr. Bilal Nasir Malla) ਨੂੰ 16 ਜਨਵਰੀ ਤੱਕ 13 ਦਿਨਾਂ ਦੀ ਨਿਆਂਇਕ ਹਿਰਾਸਤ (Judicial custody) ‘ਚ ਭੇਜ ਦਿੱਤਾ ਹੈ । ਰਾਸ਼ਟਰੀ ਜਾਂਚ ਏਜੰਸੀ…

Read More
Jathedar Kuldeep Singh Gargajj

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਮੁੱਖ ਮੰਤਰੀ ਪੰਜਾਬ ਨੂੰ ਕੀਤਾ ਤਲਬ

ਅੰਮ੍ਰਿਤਸਰ, 5 ਜਨਵਰੀ 2026 : ਅੰਮ੍ਰਿਤਸਰ ਵਿਖੇ ਬਣੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਨਿੱਜੀ ਤੌਰ ‘ਤੇ ਤਲਬ (Summon) ਕੀਤਾ ਗਿਆ ਹੈ । ਕਿਉਂ ਕੀਤਾ ਗਿਆ ਹੈ ਤਲਬ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ (Bhagwant Singh Mann Chief…

Read More
Gang rape

ਸਮਹਿਕ ਜਬਰ-ਜ਼ਨਾਹ ਪਿੱਛੋਂ ਬੱਚੀ ਦੀ ਹੱਤਿਆ ਕਰਕੇ ਲਾਸ਼ ਤੀਜੀ ਮੰਜ਼ਿਲ ਤੋਂ ਸੁੱਟੀ

ਸਿਕੰਦਰਾਬਾਦ, 5 ਜਨਵਰੀ 2026 : ਉਦਯੋਗਿਕ ਖੇਤਰ ਦੇ ਇਕ ਪਿੰਡ ਤੋਂ ਭਿਆਨਕ ਘਟਨਾ ਸਾਹਮਣੇ ਆਈ ਹੈ । ਜਿਸ ਤਹਿਤ 2 ਨੌਜਵਾਨਾਂ ਨੇ 6 ਸਾਲ ਦੀ ਇਕ ਬੱਚੀ ਨਾਲ ਸਮੂਹਿਕ ਜਬਰ-ਜਨਾਹ (Gang rape) ਕੀਤਾ । ਫਿਰ ਉਨ੍ਹਾਂ ਉਸ ਦੀ ਗਲਾ ਘੁੱਟ ਕੇ ਹੱਤਿਆ (Murder by strangulation) ਕਰ ਦਿੱਤੀ । ਆਪਣੀ ਪਛਾਣ ਲੁਕਾਉਣ ਲਈ ਮੁਲਜ਼ਮਾਂ ਨੇ ਉਸ…

Read More