Bikram

ਵਿਜੀਲੈਂਸ ਨੇ ਮੋਹਾਲੀ ਅਦਾਲਤ ਵਿਚ ਕੀਤੀ ਗੁਲਾਟੀ ਵਿਰੁੱਧ ਚਾਰਜਸ਼ੀਟ ਦਾਇਰ

ਮੋਹਾਲੀ, 28 ਜਨਵਰੀ 2026 : ਪੰਜਾਬ ਦੇ ਜਿ਼ਲਾ ਮੋਹਾਲੀ ਦੀ ਅਦਾਲਤ (Mohali Court) ਵਿਚ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਹਰਪ੍ਰੀਤ ਸਿੰਘ ਗੁਲਾਟੀ ਵਿਰੁੱਧ ਚਾਰਜਸ਼ੀਟ ਦਾਇਰ (Chargesheet filed) ਕੀਤੀ ਗਈ ਹੈ । ਕਿਸ ਮਾਮਲੇ ਵਿਚ ਕੀਤੀ ਗਈ ਹੈ ਚਾਰਜਸ਼ੀਟ ਦਾਇਰ ਵਿਜੀਲੈਂਸ (Vigilance) ਵਲੋਂ ਜੋ ਮੋਹਾਲੀ ਅਦਾਲਤ ਵਿਚ ਹਰਪ੍ਰੀਤ ਸਿੰਘ ਗੁਲਾਟੀ (Harpreet Singh Gulati) ਵਿਰੁੱਧ ਚਾਰਜਸ਼ੀਟ ਦਾਇਰ ਕੀਤੀ…

Read More
Kothi

ਵਿਧਾਇਕ ਪਠਾਣਮਾਜਰਾ ਦੀ ਸਰਕਾਰੀ ਕੋਠੀ ਖਾਲੀ ਕਰਵਾਉਣ ਲਈ ਪੁਲਸ ਫੋਰਸ ਪਹੁੰਚੀ

ਪਟਿਆਲਾ, 28 ਜਨਵਰੀ, 2026 : ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਦੀ ਸਰਕਾਰੀ ਕੋਠੀ ਨੂੰ ਖਾਲੀ ਕਰਵਾਉਣ ਲਈ ਪੁਲਸ ਫੋਰਸ (Police force) ਪਹੁੰਚ ਗਈ ਹੈ ।  ਪਠਾਣਮਾਜਰਾ ਦੀ ਪਤਨੀ ਦੇ ਕੋਠੀ ਅੰਦਰ ਹੋਣ ਦੇ ਚਲਦਿਆਂ ਲੇਡੀਜ ਪੁਲਸ ਵੀ ਹੈ ਨਾਲ ਜੋ ਅੱਜ ਸਨੌਰ ਤੋਂ…

Read More
Gurdwara Sahib

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਾਰਨ ਮਾਹੌਲ ਹੋਇਆ ਤਣਾਅਪੂਰਨ

ਰਾਮਪੁਰਾ, 27 ਜਨਵਰੀ 2026 : ਪੰਜਾਬ ਦੇ ਸ਼ਹਿਰ ਪਠਾਨਕੋੋਟ (Pathankot) ਦੇ ਮੁਹੱਲਾ ਰਾਮਪੁਰਾ ਵਿਖੇ ਬਣੇ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੇ ਅੰਗਾਂ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਬੇਅਦਬੀ ਕਾਰਨ ਸੰਗਤਾਂ ਅੰਦਰ ਫੈਲਿਆ ਰੋਸ ਤੇ ਮਾਹੌਲ ਹੋਇਆ ਤਣਾਅਪੂਰਨ ਪਠਾਨਕੋਟ ਦੇ ਜਿਸ ਮੁਹੱਲਾ…

Read More
Plane crash

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਹਾਦਸੇ ਵਿਚ ਦੇਹਾਂਤ

ਮਹਾਰਾਸ਼ਟਰ, 27 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਉਪ-ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਅੱਜ ਸਵੇਰੇ ਮਹਾਰਾਸ਼ਟਰ ਦੇ ਬਾਰਾਮਤੀ ਵਿਚ ਵਾਪਰੇ ਜਹਾਜ਼ ਹਾਦਸਾਗ੍ਰਸਤ (Plane crash) ਦੌਰਾਨ ਦੇਹਾਂਤ ਹੋ ਗਿਆ । ਹਾਦਸਾ ਬਾਰਾਮਤੀ ਹਵਾਈ ਅੱਡੇ ਤੇ ਲੈਂਡਿੰਗ ਦੌਰਾਨ ਵਾਪਰਿਆ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਹਾਦਸਾ ਬਾਰਾਮਤੀ ਹਵਾਈ ਅੱਡੇ `ਤੇ ਲੈਂਡਿੰਗ ਦੌਰਾਨ ਵਾਪਰਿਆ…

Read More
bomb threat

ਹਰਿਆਣਾ ਦੇ ਗੁਰੂਗ੍ਰਾਮ ਵਿਖੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਹਰਿਆਣਾ, 28 ਜਨਵਰੀ 2026 : ਹਰਿਆਣਾ ਦੇ ਸ਼ਹਿਰ ਗੁਰੂਗ੍ਰਾਮ (Gurugram) ਦੇ ਚਾਰ ਵੱਡੇ ਸਕੂਲਾਂ ਨੂੰ ਧਮਕੀ ਭਰੀ ਈਮੇਲ ਭੇਜ ਕੇ ਉਡਾਉਣ ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਧਮਕੀ ਮਿਲਣ ਤੇ ਪੁਲਸ ਨੇ ਕਰਵਾਇਆ ਸਕੂਲ ਖਾਲੀ ਗੁਰੂਗ੍ਰਾਮ ਦੇ ਚਾਰ ਸਕੂਲਾਂ ਨੂੰ ਜੋ ਬੰਬ ਨਾਲ ਉਡਾਉਣ (bomb threat) ਦੀ ਧਮਕੀ ਮਿਲੀ ਹੈ ਉਹ…

Read More
Narendra Modi

ਪ੍ਰਧਾਨ ਮੰਤਰੀ ਕਰਨਗੇ ਪੰਜਾਬ ਦਾ ਦੌਰਾ

ਨਵੀਂ ਦਿੱਲੀ, 27 ਜਨਵਰੀ 2026 : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ (Prime Minister) ਨਰੇਂਦਰ ਮੋਦੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਜਨਮ ਦਿਹਾੜੇ ਮੌਕੇ ਪੰਜਾਬ ਦਾ ਦੌਰਾ ਕਰਨਗੇ । ਕਦੋਂ ਕਰਨਗੇ ਪ੍ਰਧਾਨ ਮੰਤਰੀ ਪੰਜਾਬ ਦਾ ਦੌਰਾ ਮਿਲੀ ਜਾਣਕਾਰੀ ਅਨੁਸਾਰ ਜੋ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Narendra Modi) ਵਲੋਂ ਪੰਜਾਬ (ਜਲੰਧਰ) ਦਾ ਦੌਰਾ ਕਰਨ ਮੌਕੇ ਸ੍ਰੀ…

Read More
Kangana Ranaut

ਕੰਗਨਾ ਰਣੌਤ ਮਾਣਹਾਨੀ ਮਾਮਲੇ ਵਿਚ ਵੀਡੀਓ ਕਾਨਫਰੈਂਸਿੰਗ ਰਾਹੀਂ ਹੋਈ ਪੇਸ਼

ਬਠਿੰਡਾ, 27 ਜਨਵਰੀ 2026 : ਭਾਰਤੀ ਜਨਤਾ ਪਾਰਟੀ ਦੀ ਹਿਮਾਚਲ ਤੋਂ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ (Kangana Ranaut) ਦੀ ਅੱਜ ਬਠਿੰਡਾ ਦੀ ਅਦਾਲਤ ਵਿਚ ਵੀਡੀਓ ਕਾਨਫਰੈਂਸਿੰਗ (Video conferencing) ਰਾਹੀਂ ਪੇਸ਼ੀ ਹੋਈ । ਕੰਗਨਾ ਦੀ ਪੇਸ਼ੀ ਦੌਰਾਨ ਕਿਸ ਕਾਰਨ ਸੀ ਬਠਿੰਡਾ ਦੀ ਅਦਾਲਤ (Bathinda Court) ਵਿਚ ਜੋ ਕੰਗਨਾ ਦੀ ਪੇਸ਼ੀ ਮਾਣਹਾਨੀ ਮਾਮਲੇ ਵਿਚ ਚੱਲ ਰਹੀ ਹੈ ਤੇ…

Read More
Road accident

ਸੜਕ ਹਾਦਸੇ ਵਿਚ ਤਿੰਨ ਦੀ ਮੌਤ ਇਕ ਗੰਭੀਰ ਫੱਟੜ

ਮਾਨਸਾ, 27 ਜਨਵਰੀ 2026 : ਜਿ਼ਲਾ ਮਾਨਸਾ (Mansa District) ਦੇ ਪਿੰਡ ਖਿਆਲਾਕਲਾਂ ਵਿਖੇ ਵਾਪਰੇ ਸੜਕ ਹਾਦਸੇ (Road accidents) ਵਿਚ ਪਤੀ-ਪਤਨੀ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਤੇ ਇਕ ਦੇ ਗੰਭੀਰ ਜ਼ਖ਼ਮੀ ਹੋਣ ਦੀ ਖਬਰ ਹੈ । ਕਿਵੇਂ ਵਾਪਰਿਆ ਹਾਦਸਾ ਮਾਨਸਾ ਵਿਖੇ ਜੋ ਸੜਕੀ ਹਾਦਸਾ ਵਾਪਰਨ ਨਾਲ ਤਿੰਨ ਦੀ ਮੌਤ (Three dead) ਤੇ ਇਕ ਗੰਭੀਰ ਜ਼ਖ਼ਮੀ ਹੋ…

Read More
High Court

ਹਾਈਕੋਰਟ ਵਿਚ ਹੋਈ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸੁਣਵਾਈ

ਚੰਡੀਗੜ੍ਹ, 27 ਜਨਵਰੀ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿਚ ਅੱਜ 328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਇਕ ਅਹਿਮ ਸੁਣਵਾਈ ਹੋਈ ਹੈ । ਕੀ ਹੋਇਆ ਸੁਣਵਾਈ ਦੌਰਾਨ ਮਾਨਯੋਗ ਹਾਈਕੋਰਟ ਵਿਚ ਜੋ ਅੱਜ 328 ਪਾਵਨ ਸਰੂਪਾਂ (328 holy forms) ਦੇ ਮਾਮਲੇ ਵਿੱਚ ਸੁਣਵਾਈ…

Read More
Amritsar Police

ਅੰਮ੍ਰਿਤਸਰ ਪੁਲਸ ਨੇ ਕੀਤਾ ਨਸ਼ੇ ਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਅੰਮ੍ਰਿਤਸਰ, 27 ਜਨਵਰੀ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਦੇ ਪੁਲਸ ਕਮਿਸ਼ਨਰ ਨੇ ਬਾਰਡਰ ਪਾਰ ਤੋਂ ਨਸ਼ੀਲੇ ਪਦਾਰਥਾਂ (Drugs) ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾ ਫਾਸ਼ ਕੀਤਾ ਹੈ । ਕੀ ਕੀ ਪਕੜਿਆ ਗਿਆ ਹੈ ਪੁਲਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪੁਲਸ ਕਮਿਸ਼ਨਰੇਟ (Police Commissionerate) ਵਲੋਂ ਜੋ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ…

Read More