PNB

ਪੀ. ਐੱਨ. ਬੀ. ਦੇ 5 ਅਧਿਕਾਰੀਆਂ ਨੇ ਕੀਤੀ 60 ਕਰੋੜ ਰੁਪਏ ਦੀ ਧੋਖਾਦੇਹੀ

ਨੋਇਡਾ, 9 ਫਰਵਰੀ 2026 : ਨੋਇਡਾ ਸੈਕਟਰ-49 ਥਾਣਾ ਖੇਤਰ `ਚ ਪੰਜਾਬ ਨੈਸ਼ਨਲ ਬੈਂਕ (Punjab National Bank) (ਪੀ. ਐੱਨ. ਬੀ.) ਦੇ 5 ਸੀਨੀਅਰ ਅਧਿਕਾਰੀਆਂ ਖਿ਼ਲਾਫ਼ ਲੱਗਭਗ 60 ਕਰੋੜ ਰੁਪਏ ਦੀ ਜਾਇਦਾਦ ਹੜੱਪਣ (Property grabbing) ਦੀ ਕਥਿਤ ਸਾਜਿ਼ਸ਼ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ । ਇਹ ਕਾਰਵਾਈ 1 ਇਕ ਹੋਟਲ ਕਾਰੋਬਾਰੀ ਦੀ ਪਟੀਸ਼ਨ `ਤੇ ਅਦਾਲਤ…

Read More
Mankirt

ਮਨਕੀਰਤ ਔਲਖ ਦੇ ਗੀਤ ਨੂੰ ਲੈ ਕੇ ਭਾਜਪਾ ਨੇਤਾ ਨੇ ਕੀਤੀ ਡੀ. ਜੀ. ਪੀ. ਨੂੰ ਸਿ਼ਕਾਇਤ

ਚੰਡੀਗੜ੍ਹ, 9 ਫਰਵਰੀ 2026 : ਪੰਜਾਬ ਦੇ ਪ੍ਰਸਿਧ ਪੰਜਾਬੀ ਗਾਇਕ (Punjabi singer) ਮਨਕੀਰਤ ਔਲਖ ਦੇ ਗੀਤ “ਅਸਲਾਹਾ” ਨੂੰ ਲੈ ਕੇ ਭਾਜਪਾ ਆਗੂ ਨੇ ਡੀ. ਜੀ. ਪੀ. ਪੰਜਾਬ (D. G. P. Punjab) ਨੂੰ ਇਕ ਸਿ਼ਕਾਇਤ ਦਿੱਤੀ ਹੈ । ਕਿਸ ਕਾਰਨ ਕੀਤੀ ਗਈ ਹੈ ਸਿ਼ਕਾਇਤ ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਮਨਕੀਰਤ ਔਲਖ (Mankirt Aulakh) ਵਲੋਂ ਗਾਏ ਗੀਤ…

Read More
Simranjeet

ਦਿਲ ਦਾ ਦੌਰਾ ਪੈਣ ਕਾਰਨ ਯੂ. ਕੇ. ਵਿਚ ਹੋਈ ਪੰਜਾਬੀ ਨੌਜਵਾਨ ਦੀ ਮੌਤ

ਸੰਗਰੂਰ, 9 ਫਰਵਰੀ 2026 : ਪੰਜਾਬ ਦੇ ਸ਼ਹਿਰ ਦਿੜ੍ਹਬਾ (Dirba) ਦੇ ਵਸਨੀਕ ਇਕ ਪੰਜਾਬੀ ਨੌਜਵਾਨ ਦੀ ਯੂ. ਕੇ. ਦੇ ਬਰਮਿੰਘਮ (Birmingham) ਵਿਖੇ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।  ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਦਿੜ੍ਹਬਾ ਦੇ ਵਸਨੀਕ ਜਿਸ ਨੌਜਵਾਨ ਦੀ ਯੂ….

Read More
Bird flu

ਚੇਨਈ ਵਿਚ ਕਾਵਾਂ ਦੀ ਮੌਤ ਤੋ਼ ਬਾਅਦ ਹੋਈ ਬਰਡ ਫਲੂ ਦੀ ਪੁਸ਼ਟੀ

ਚੇਨਈ, 9 ਫਰਵਰੀ 2026 : ਭਾਰਤ ਦੇਸ਼ ਦੇ ਸ਼ਹਿਰ ਚੇਨਈ (Chennai) ਵਿਖੇ ਕਈ ਖੇਤਰਾਂ ਵਿਚ ਕਾਵਾਂ ਦੀ ਮੌਤ ਹੋਣ ਤੋਂ ਬਾਅਦ ਜਿ਼ਲਾ ਪ੍ਰਸ਼ਾਸਨ ਹਾਈ ਐਲਰਟ ਤੇ ਹੈ ਤੇ ਬਰਡ ਫਲੂ (Bird flu) ਦੀ ਪੁਸ਼ਟੀ ਵੀ ਕੀਤੀ ਹੈ । ਕਿੰਨੇ ਕਾਵਾਂ ਦੀ ਮੌਤ ਹੋਈ ਹੈ ਚੇਨਈ ਵਿਖੇ ਜੋ ਕਾਵਾਂ ਦੀ ਮੌਤ (Death of crows) ਤੋਂ ਬਾਅਦ…

Read More
Sandeep

ਹਰਿਆਣਵੀ ਨੌਜਵਾਨ ਦੀ ਹੋਈ ਸੜਕ ਹਾਦਸੇ ਵਿਚ ਅਮਰੀਕਾ ਵਿਖੇ ਮੌਤ

ਹਰਿਆਣਾ, 9 ਫਰਵਰੀ 2026 : ਹਰਿਆਣਾ (Haryana) ਦੇ ਸ਼ਹਿਰ ਕੁਰੂਕਸ਼ੇਤਰ ਦੇ ਵਸਨੀਕ ਇਕ ਹਰਿਆਣਵੀ ਨੌਜਵਾਨ ਦੀ ਅਮਰੀਕਾ ਵਿਖੇ ਸੜਕ ਹਾਦਸੇ ਵਿਚ ਮੌਤ (Death) ਦੇ ਘਾਟ ਉਤਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।  ਕੌਣ ਹੈ ਇਹ ਨੌਜਵਾਨ ਕੁਰੂਕਸ਼ੇਤਰ (Kurukshetra) ਦੇ ਵਸਨੀਕ ਜਿਸ ਨੌਜਵਾਨ ਦੀ ਅਮਰੀਕਾ ਵਿਖੇ ਇਕ ਸੜਕ ਹਾਦਸੇ (Road accidents) ਵਿਚ ਮੌਤ ਹੋ ਜਾਣ…

Read More
Manbir

ਮਾਂ ਦੀ ਮੌਤ ਤੋਂ ਬਾਅਦ ਪੁੱਤ ਦੀ ਵੀ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅੰਮ੍ਰਿਤਸਰ, 9 ਫਰਵਰੀ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਦੇ ਪਿੰਡ ਬੰਡਾਲਾ ਦੇ ਇਕ ਪਰਿਵਾਰ ਵਿਚ ਮਾਂ ਦੀ ਮੌਤ ਤੋਂ ਬਾਅਦ ਹੀ ਪੁੱਤਰ ਦੀ ਵੀ ਆਸਟ੍ਰੇਲੀਆ ਵਿਚ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ ਹੋ ਗਈ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਜਿ਼ਲਾ ਅੰਮ੍ਰਿਤਸਰ ਦੇ ਪਿਡ ਬੰਡਾਲਾ ਦੇ…

Read More
Dilraj

ਭੇਦਭਰੇ ਹਾਲਾਤਾਂ ਵਿਚ ਪੁਰਤਗਾਲ ਵਿਖੇ ਪੰਜਾਬੀ ਨੌਜਵਾਨ ਦੀ ਹੋਈ ਮੌਤ

ਤਰਨਤਾਰਨ, 9 ਫਰਵਰੀ 2026 : ਪੰਜਾਬ ਦੇ ਜਿ਼ਲਾ ਤਰਨਤਾਰਨ (District Tarn Taran) ਦੇ ਵਸਨੀਕ ਨੌਜਵਾਨ ਦੀ ਵਿਦੇਸ਼ੀ ਧਰਤੀ ਪੁਰਤਗਾਲ ਵਿਖੇ ਭੇਦਭਰੇ ਹਾਲਾਤਾਂ (Challenging circumstances)  ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਜਿਸ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਪੁਰਤਗਾਲ ((Portugal) ਵਿਖੇ ਮੌਤ ਹੋ ਜਾਣ ਦਾ ਸਾਮਚਾਰ…

Read More
Giani Harpreet Singh

ਗਿਆਨੀ ਹਰਪ੍ਰੀਤ ਸਿੰਘ ਨੇ ਪੁੱਛਿਆ ਅਕਾਲੀ ਦਲ ਪ੍ਰਧਾਨ ਬਾਦਲ ਤੋਂ ਸਵਾਲ

ਅੰਮ੍ਰਿਤਸਰ, 7 ਫਰਵਰੀ 2026 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਪੁਨਰ ਸੁਰਜੀਤ ਦੇ ਪ੍ਰਧਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਸਵਾਲ ਪੁੱਛੇ ਜਾਣ ਬਾਰੇ ਮਾਮਲਾ ਸਾਹਮਣੇ ਆਇਆ ਹੈ । ਕੀ ਸਵਾਲ ਕੀਤੇ ਹਨ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ…

Read More
Kamal Kaur

ਪੁਲਸ ਨੇ ਕੀਤਾ ਅੰਮ੍ਰਿਤਪਾਲ ਮਹਿਰੋਂ ਨੂੰ ਭੱਜਣ ਵਿਚ ਮਦਦ ਕਰਨ ਵਾਲੇ ਨੂੰ ਗ੍ਰਿਫ਼ਤਾਰ

ਅੰਮ੍ਰਿਤਸਰ, 7 ਫਰਵਰੀ 2026 : ਪੰਜਾਬ ਦੇ ਸ਼ਹਿਰ ਬਠਿੰਡਾ ਵਿਖੇ ਵਾਪਰੇ ਭਾਬੀ ਕਮਲ ਕੌਰ (Kamal Kaur) ਕਤਲ ਕਾਂਡ ਦੇ ਮੁੱਖ ਮੁਲਜਮ ਨੂੰ ਦੁਬਈ ਭੱਜਣ ਵਿਚ ਮਦਦ ਕਰਨ ਵਾਲੇ ਨੂੰ ਪੁਲਸ ਨੇ ਅੰਮ੍ਰਿਤਸਰ ਤੋਂ ਕਾਬੂ ਕੀਤਾ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਬਹੁ-ਚਰਚਿਤ ਭਾਬੀ ਕਮਲ ਕੌਰ ਕਤਲ ਕਾਂਡ (Murder case) ਵਿੱਚ…

Read More
Murder

ਹਮਲਾਵਰਾਂ ਨੇ 62 ਸਾਲਾ ਮਹਿਲਾ ਦਾ ਕੀਤਾ ਗੋਲੀਆਂ ਮਾਰ ਕੇ ਕਤਲ

ਹੁਸਿ਼ਆਰਪੁਰ, 7 ਫਰਵਰੀ 2026 : ਪੰਜਾਬ ਦੇ ਜਿ਼ਲਾ ਹੁਸਿ਼ਆਰਪੁਰ(District Hoshiarpur) ਦੇ ਗੜ੍ਹਸ਼ੰਕਰ ਦੇ ਅਧੀਨ ਆਉਂਦੇ ਪਿੰਡ ਮਹਿੰਦਵਾਨੀ ਗੁੱਜਰਾਂ ਵਿਖੇ ਇਕ 62 ਸਾਲ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ (Murder by shooting) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਮਾਮਲਾ ਹੁਸ਼ਿਆਰਪੁਰ ਜਿਲ੍ਹੇ ਦੇ ਗੜ੍ਹਸ਼ੰਕਰ ਵਿਚ ਪੈਂਦੇ ਪਿੰਡ ਮਹਿੰਦਵਾਨੀ ਗੁੱਜਰਾਂ ਵਿਖੇ ਜੋ ਅਣਪਛਾਤੇ ਹਮਲਾਵਰਾਂ ਵਲੋਂ ਇੱਕ…

Read More