ਨਵ-ਨਿਯੁਕਤ ਕਲਰਕਾਂ ਨੂੰ ਕੈਬਨਿਟ ਮੰਤਰੀ ਨੇ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 21 ਫਰਵਰੀ 2026 : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਿਚ ਨਵ-ਨਿਯੁਕਤ ਕਲਰਕਾਂ (Newly appointed clerks) ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ । ਕਿੰਨੇ ਕਲਰਕਾਂ ਨੂੰ ਸੌਂਪੇ ਗਏ ਹਨ ਨਿਯੁਕਤੀ ਪੱਤਰ ਪੰਜਾਬ ਸਿਵਲ ਸਕੱਤਰੇਤ ਵਿਖੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ (Dr. Baljit Kaur) ਨੇ ਆਪਣੇ ਦਫ਼ਤਰ…
