Notification

ਐਫ. ਆਈ. ਆਰ. ਡਾਊਨਲੋਡ ਤੇ ਫੀਸ ਵਾਲੇ ਫ਼ੈਸਲੇ ਨੂੰ ਸਰਕਾਰ ਨੇ ਲਿਆ ਵਾਪਸ

ਚੰਡੀਗੜ੍ਹ, 26 ਮਾਰਚ 2026 : ਪੰਜਾਬ ਪੁਲਸ (Punjab Police) ਦੀ ਵੈਬਸਾਈਟ ਤੋਂ ਐਫ. ਆਈ. ਆਰ. ਡਾਊਨਲੋਡ ਕਰਨ ‘ਤੇ ਲਗਾਈ ਗਈ ਫੀਸ ਦੇ ਫ਼ੈਸਲੇ ਨੂੰ ਪੰਜਾਬ ਸਰਕਾਰ ਵਲੋਂ ਵਾਪਸ ਲਏ ਜਾਣ ਦਾ ਸਮਾਚਾਰ ਹੈ । ਸਰਕਾਰ ਨੇ ਕਰ ਦਿੱਤਾ ਹੈ ਪੁਰਾਣਾ ਨੋਟੀਫਿਕੇਸ਼ਨ ਰੱਦ ਕਰਦਿਆਂ ਨਵਾਂ ਹੁਕਮ ਜਾਰੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab Government) ਵਲੋਂ ਜੋ…

Read More
Aman Arora

‘ਆਪ’ ਸਰਕਾਰ ਨੇ ਤੇਜੀ ਨਾਲ ਕਾਰਵਾਈ ਕਰਕੇ ਕੀਤਾ ਨਵਾਂ ਮਾਪਦੰਡ ਸਥਾਪਤ : ਅਮਨ

ਚੰਡੀਗੜ੍ਹ, 26 ਮਾਰਚ 2026 : ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਤੇਜੀ ਤੇ ਦ੍ਰਿੜਤਾ ਨਾਲ ਕਾਰਵਾਈ ਕਰਕੇ ਨਵਾਂ ਮਾਪਦੰਡ ਸਥਾਪਤ ਕੀਤਾ ਹੈ । ਹੋਰ ਕੀ ਕੀ ਆਖਿਆ ਅਮਨ ਅਰੋੜਾ ਨੇ ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ (Aman Arora) ਨੇ…

Read More
Gurinderveer

ਗੁਰਿੰਦਰਵੀਰ ਨੇ 60 ਮੀਟਰ ਦੌੜ `ਚ ਜਿੱਤਿਆ ਰਾਸ਼ਟਰੀ ਰਿਕਾਰਡ ਸਮੇਂ ਦੇ ਨਾਲ ਸੋਨਾ

ਭੁਵਨੇਸ਼ਵਰ, 26 ਮਾਰਚ 2026 : ਪੰਜਾਬ ਦੇ ਪ੍ਰਸਿੱਧ ਦੌੜਾਕ ਗੁਰਿੰਦਰਵੀਰ ਸਿੰਘ (Runner Gurinderveer Singh) ਵਲੋਂ ਇਕ ਚੈਂਪੀਅਨਸਿਪ ਦੇ ਸ਼ੁਰੂਆਤੀ ਸੈਸ਼ਨ ਵਿਚ ਸੋਨੇ ਦਾ ਤਮਗਾ (Gold medal) ਜਿੱਤਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਸ ਚੈਂਪੀਅਨਸਿ਼ਪ ਵਿਚ ਹਾਸਲ ਕੀਤਾ ਹੈ ਤਮਗਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਫਰਾਟਾ ਦੌੜਾਕ ਗੁਰਿੰਦਰਵੀਰ ਸਿੰਘ ਨੇ ਕੌਮਾਂਤਰੀ ਇਨਡੋਰ ਐਥਲੈਟਿਕਸ ਗੁਰਿੰਦਰਵ ਚੈਂਪੀਅਨਸਿ਼ਪ…

Read More
Aandhra Accident

ਬਸ ਦੇ ਡੰਪਰ ਨਾਲ ਟਕਰਾਉਣ ਕਾਰਨ ਕਈ ਜਿੰਦਾ ਸੜੇ ਤੇ ਕਈ ਹੋਏ ਗੰਭੀਰ ਜ਼ਖ਼ਮੀ

ਆਂਧਰਾ ਪ੍ਰਦੇਸ਼, 26 ਮਾਰਚ 2026 : ਭਾਰਤ ਦੇੇਸ਼ ਦੇ ਸੂਬੇ ਆਂਧਰਾ ਪ੍ਰਦੇਸ਼ (Andhra Pradesh) ਦੇ ਜਿਲਾ ਮਾਰਕਪੁਰ ਵਿਖੇ ਬਸ ਦੇ ਡੰਪਰ ਨਾਲ ਟਕਰਾਉਣ ਕਾਰਨ ਕਈਆਂ ਦੇ ਜਿੰਦਾ ਸੜਨ ਤੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ । ਕਿੰਨੇ ਜਿੰਦਾ ਸੜੇ ਤੇ ਕਿੰਨੇ ਹੋਏ ਜ਼ਖਮੀ ਮਿਲੀ ਜਾਣਕਾਰੀ ਮੁਤਾਬਕ ਆਂਧਰਾ ਪ੍ਰਦੇਸ਼ ਦੇ ਜਿਲਾ ਮਾਰਕਪੁਰ (Markpur District) ਵਿਖੇ ਜੋ ਇਕ…

Read More
Vigilance

ਵਿਜੀਲਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕਾਬੂ

ਪਟਿਆਲਾ, 26 ਮਾਰਚ 2026 : ਭ੍ਰਿਸ਼ਟਾਚਾਰ (Corruption) ਵਿਰੁੱਧ ਵਿਢੀ ਮੁਹਿੰਮ ਤਹਿਤ ਇਕ ਸਰਕਾਰੀ ਅਧਿਕਾਰੀ ਨੂੰ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕੌਣ ਹੈ ਇਹ ਸਬ-ਇੰਸਪੈਕਟਰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ…

Read More
Transfer

ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐਸ. ਪੀ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 26 ਮਾਰਚ 2026 : ਪੰਜਾਬ ਸਰਕਾਰ (Punjab Government) ਵਲੋਂ ਇਕ ਹੁਕਮ ਜਾਰੀ ਕਰਕੇ ਇਕ ਆਈ. ਏ. ਐਸ. (I. A. S.) ਤੇ ਅੱਠ ਪੀ. ਸੀ. ਐਸ.(P. C. S.) ਅਧਿਕਾਰੀਆਂ ਦੇ ਤਬਾਦਲਾ ਹੁਕਮ (Transfer order) ਜਾਰੀ ਕੀਤੇ ਗਏ ਹਨ। ਜਿਨ੍ਹਾਂ ਵਿਚ :  Read More : ਪੰਜਾਬ ਸਰਕਾਰ ਨੇ ਕੀਤਾ 2 ਆਈ. ਏ. ਐਸ. ਅਧਿਕਾਰੀਆਂ ਦਾ ਤਬਾਦਲਾ…

Read More
Rape

ਚਾਰ ਨੌਜਵਾਨਾਂ ਨੂੰ ਪੁਲਸ ਨੇ ਕੀਤਾ ਵੱਖ-ਵੱਖ ਦੋਸ਼ਾਂ ਤਹਿਤ ਗ੍ਰਿਫ਼ਤਾਰ

ਮੋਹਾਲੀ, 25 ਮਾਰਚ 2026 : ਪੰਜਾਬ ਦੇ ਜਿਲਾ ਮੋਹਾਲੀ ਦੇ ਥਾਣਾ ਮੁੱਲਾਂਪੁਰ ਦੀ ਪੁਲਸ ਵਲੋਂ ਚਾਰ ਨੌਜਵਾਨਾਂ (Four young people) ਨੂੰ ਵੱਖ-ਵੱਖ ਗੰਭੀਰ ਦੋਸ਼ਾਂ ਦੇ ਚਲਦਿਆਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ । ਕਿਹੜੇ ਕਿਹੜੇ ਦੋਸ਼ ਤਹਿਤ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਮੁਤਾਬਕ ਮੁੱਲਾਂਪੁਰ ਪੁਲਸ ਵਲੋਂ ਜੋ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ…

Read More
Sexual

ਕਿਰਾਏਦਾਰ ਮਹਿਲਾ ਨੇ ਮਕਾਨ ਮਾਲਕ ਪੁਰਸ਼ ਤੇ ਲਗਾਏ ਸਰੀਰਕ ਸਬੰਧ ਬਣਾਏ ਦੇ ਦੋਸ਼

ਮੋਹਾਲੀ, 25 ਮਾਰਚ 2026  : ਪੰਜਾਬ ਦੇ ਜਿਲਾ ਮੋਹਾਲੀ (Mohali) ਵਿਖੇ ਇਕ ਕਿਰਾਏਦਾਰ ਮਹਿਲਾ ਵਲੋਂ ਮਕਾਨ ਮਾਲਕ (Landlord) ਪੁਰਸ਼ ਤੇ ਉਸਦੀ ਧੀ ਨਾਲ ਜ਼ਬਰਦਸਤੀ ਸਰੀਰਕ ਸਬੰਧ (Sexual intercourse) ਬਣਾਉਣ ਦੇ ਦੋਸ਼ ਲਗਾਏ ਹਨ । ਕੀ ਹੈ ਸਮੁੱਚਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਦੇ ਫੇਜ-2 ਵਿਖੇ ਕਿਰਾਏ ਦੇ ਮਕਾਨ ਵਿਚ ਰਹਿ ਰਹੀ ਮਹਿਲਾ ਨੇ ਮਕਾਨ ਮਾਲਕ…

Read More
Amritpal singh

ਅੰਮ੍ਰਿਤਪਾਲ ਦੀ ਲੋਕ ਸਭਾ ਮੈਂਬਰਸਿ਼ਪ ਸਬੰਧੀ ਹਾਈਕੋਰਟ ਨੂੰ ਦਿੱਤੀ ਜਾਣਕਾਰੀ

ਚੰਡੀਗੜ੍ਹ, 25 ਮਾਰਚ 2026 : ਲੋਕ ਸਭਾ ਹਲਕਾ (Lok Sabha constituency) ਖਡੂਰ ਸਾਹਿਬ ਤੋ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈੈਂਬਰਸਿ਼ਪ ਸਬੰਧੀ ਹਾਈਕੋਰਟ ਵਿਚ ਜਾਣਕਾਰੀ ਸਾਂਝੀ ਕੀਤੇ ਜਾਣ ਦਾ ਪਤਾ ਚੱਲਿਆ ਹੈ । ਕੀ ਦੱਸਿਆ ਵਧੀਕ ਸਾਲੀਸਿਟਰ ਜਨਰਲ ਨੇ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿੱਚ ਚੱਲ ਰਹੀ…

Read More
Delhi High Court

ਦਿੱਲੀ ਹਾਈ ਕੋਰਟ ਨੇ ਲਾਲੂ ਪ੍ਰਸਾਦ ਯਾਦਵ ਨੂੰ ਦਿੱਤਾ ਝਟਕਾ

ਨਵੀਂ ਦਿੱਲੀ, 25 ਮਾਰਚ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦਿੱਲੀ ਹਾਈਕੋਰਟ (Delhi High Court) ਵਲੋਂ ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਇਕ ਮਾਮਲੇ ਵਿਚ ਅਹਿਮ ਫ਼ੈਸਲਾ ਲਏ ਜਾਣ ਦਾ ਸਮਾਚਾਰ ਹੈ । ਅਦਾਲਤ ਨੇ ਕੀਤਾ ਐਫ. ਆਈ. ਆਰ. ਰੱਦ ਕਰਨ ਤੋਂ ਇਨਕਾਰ ਰਾਸ਼ਟਰੀ ਜਨਤਾ ਦਲ (ਰਾਜਦ) ਦੇ ਮੁਖੀ ਲਾਲੂ ਪ੍ਰਸਾਦ ਯਾਦਵ (Lalu…

Read More