ਡੀ. ਸੀ. ਦਫ਼ਤਰ ਤੇ ਪੰਜਾਬ ਯੂਨੀਵਰਸਿਟੀ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 27 ਅਪ੍ਰੈਲ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਯੂਨੀਵਰਸਿਟੀ (Punjab University) ਤੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ (bomb threat) ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਹੈ । ਪੁਲਸ ਪ੍ਰਸ਼ਾਸਨ ਨੇ ਕਰ ਦਿੱਤੀ ਸੁਰੱਖਿਆ ਵਿਵਸਥਾ ਸਖਤ ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਵਿਖੇ ਜੋ ਡੀ. ਸੀ. ਦਫ਼ਤਰ (D. C. Office) ਤੇ ਪੰਜਾਬ…
