ਜੰਮੂ ਤੋਂ ਸ੍ਰੀਨਗਰ ਜਾ ਰਹੀ ਬਸ ਦੇ 100 ਫੁੱਟ ਹੇਠਾਂ ਡਿੱਗਣ ਕਾਰਨ ਕਈਆਂ ਦੀਆਂ ਮੌਤ
ਜੰਮੂ, 20 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਜੰਮੂ ਕਸ਼ਮੀਰ (Jammu and Kashmir) ਦੇ ਊਧਮਪੁਰ ਦੇ ਕਾਗੋਟ ਖੇਤਰ ਵਿਚ ਇਕ ਬਸ ਦੇ ਸੜਕ ਹਾਦਸੇ (Road accidents) ਦਾ ਸਿਕਾਰ ਹੋ ਜਾਣ ਕਾਰਨ ਕਈਆਂ ਦੀ ਮੌਤ ਹੋ ਗਈ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਇਕ ਸਵਾਰੀਆਂ ਨਾਲ ਭਰੀ ਬਸ ਜੰਮੂ ਦੇ ਊਧਮਪੁਰ (Udhampur)…
