Shoot

ਦਿੱਲੀ ਵਿਚ ਹੋਇਆ ਨੌਜਵਾਨ ਦਾ ਗੋਲੀਬਾਰੀ ਕਰਕੇ ਕਤਲ

ਨਵੀਂ ਦਿੱਲੀ, 20 ਮਈ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਉਤਰ ਪੂਰਬੀ ਦਿੱਲੀ (North East Delhi) ਦੇ ਵੈਲਕਮ ਇਲਾਕੇ ਵਿਚ ਇਕ ਨੌਜਵਾਨ ਦਾ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਉੱਤਰ-ਪੂਰਬੀ ਦਿੱਲੀ ਦੇ ਵੈਲਕਮ ਇਲਾਕੇ (Welcome area) ਵਿਚ ਜੋ ਇਕ ਨੌਜਵਾਨ ਦੀ ਗੋਲੀ ਮਾਰ…

Read More
Accident

ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਹੋਈ ਚਾਰ ਜਣਿਆਂ ਦੀ ਮੌਤ

ਗੁਰਦਾਸਪੁਰ, 20 ਮਈ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਵਿਖੇ ਨੈਸ਼ਨਲ ਹਾਈਵੇ ਤੇ ਇਕ ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਕਾਰ ਵਿਚ ਸਵਾਰ ਚਾਰ ਵਿਅਕਤੀਆਂ ਦੀ ਮੌਤ (Death) ਹੋ ਗਈ ਹੈ । ਕਿਵੇਂ ਵਾਪਰਿਆ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਵਿਚ ਨੈਸ਼ਨਲ ਹਾਈਵੇਅ ’ਤੇ ਜੋ ਇਕ ਆਲਟੋ ਕਾਰ ਦੇ ਟਰੱਕ ਨਾਲ ਟਕਰਾ ਜਾਣ ਕਾਰਨ ਵਾਪਰੇ…

Read More
Mann

ਦੇਸ਼ ਨੂੰ ਜਾਣ-ਬੁੱਝ ਕੇ ਅਣ-ਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹੈ : ਮਾਨ

ਸੰਗਰੂਰ, 20 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਸਪੱਸ਼ਟ ਆਖਿਆ ਹੈ ਕਿ ਭਾਰਤ ਦੇਸ਼ ਨੂੰ ਜਾਣ-ਬੁੱਝ ਕੇ ਅਣ-ਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ । ਹੋਰ ਕੀ ਕੀ ਆਖਿਆ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਅੱਜ ਖਾੜੀ ਜੰਗ ਦੇ…

Read More
Project

ਪੰਜਾਬ `ਚ ਬਿਜਲੀ ਦੇ ਖੰਭਿਆਂ ਤੋਂ ਮੁਕਤ ਹੋਣਗੇ ਪਿੰਡ : ਮਾਨ

ਜਲੰਧਰ, 20 ਮਈ 2026 : ਪੰਜਾਬ ਦੇ ਜਿਲਾ ਸੰਗਰੂਰ ਦੇ ਪਿੰਡ ਸਤੌਜ ਵਿਖੇ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਚ ਬਿਜਲੀ ਦੇ ਖੰਭਿਆਂ ਤੋਂ ਮੁਕਤ ਹੋਣ ਵਾਲਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ । ਪਿੰਡ ਸਤੌਜ ਵਿਚ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਆਪਣੇ ਜੱਦੀ ਪਿੰਡ…

Read More
hand grenade

ਐਸ. ਐਸ. ਓ. ਸੀ. ਨੇ ਹੈਂਡ ਗ੍ਰੇਨੇਡ ਸਣੇ ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 19 ਮਈ 2026 : ਅੰਮ੍ਰਿਤਸਰ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (State Special Operations Cell) ਦੀ ਟੀਮ ਵਲੋਂ ਅੱਜ ਦੋ ਨੌਜਵਾਨਾਂ ਨੂੰ ਹੈਂਡ ਗ੍ਰੇਨੇਡ (Hand grenade) ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ । ਕੌਣ ਹਨ ਦੋਵੇਂ ਜਣੇ ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ 18 ਮਈ 2026 ਨੂੰ ਐਸ. ਐਸ. ਓ. ਸੀ. ਅੰਮ੍ਰਿਤਸਰ ਦੀ…

Read More
Killed

ਪ੍ਰਸਿੱਧ ਪੰਜਾਬੀ ਗਾਇਕਾ ਯਸਿ਼ੰਦਰ ਕੌਰ ਦਾ ਹੋਇਆ ਕਤਲ

ਲੁਧਿਆਣਾ, 19 ਮਈ 2026 : ਪੰਜਾਬ ਦੇ ਸ਼ਹਿਰ ਲੁਧਿਆਣਾ (Ludhiana) ਦੀ ਵਸਨੀਕ ਗਾਇਕਾ ਯਸਿ਼ੰਦਰ ਕੌਰ ਦਾ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕਾ ਯਸਿ਼ੰਦਰ ਕੌਰ (Punjabi singer Yasinder Kaur) (29) ਦਾ ਲੁਧਿਆਣਾ ਵਿੱਚ ਕਤਲ ਕਰ ਦਿੱਤਾ ਗਿਆ । ਅੱਜ ਸਵੇਰੇ 11 ਵਜੇ…

Read More
Enforcement Directorate

ਅਦਾਲਤ ਨੇ ਆਪ ਨੇਤਾ ਦੀਪਕ ਸਿੰਗਲਾ ਦਾ ਦਿੱਤਾ ਟ੍ਰਾਂਜਿਟ ਰਿਮਾਂਡ

ਨਵੀਂ ਦਿੱਲੀ, 19 ਮਈ 2026 : ਲੰਘੇ ਦਿਨੀਂ ਕੇਂਦਰੀ ਜਾਂਚ ਏਜੰਸੀ (Central Investigation Agency) ਵਲੋਂ ਗ੍ਰਿਫ਼ਤਾਰ ਕੀਤੇ ਗਏ ਦੀਪਕ ਸਿੰਗਲਾ ਦਾ ਦਿੱਲੀ ਦੀ ਇਕ ਅਦਾਲਤ ਨੇ ਪੰਚਕੂਲਾ ਦੀ ਜਿਲਾ ਅਦਾਲਤ ਲਈ ਟ੍ਰਾਂਜਿਟ ਰਿਮਾਂਡ (Transit remand) ਦਿੱਤਾ ਹੈ । ਕਿਸ ਮਾਮਲੇ ਵਿਚ ਈ. ਡੀ. ਦੀ ਹਿਰਾਸਤ ਵਿਚ ਹਨ ਦੀਪਕ ਸਿੰਗਲਾ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੀ ਇੱਕ…

Read More
Supreme Court

ਅਵਾਰਾ ਕੁੱਤਿਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਲਿਆ ਇਕ ਅਹਿਮ ਫ਼ੈਸਲਾ

ਨਵੀਂ ਦਿੱਲੀ, 19 ਮਈ 2026 : ਮਨੁੱਖੀ ਜਿ਼ੰਦਗੀਆਂ ਲਈ ਘਾਤਕ ਸਿੱਧ ਹੁੰਦੇ ਜਾ ਰਹੇ ਅਵਾਰਾ ਕੁੱਤਿਆਂ (Stray dogs) ਨੂੰ ਲੈ ਕੇ ਮਾਨਯੋਗ ਸੁਪਰੀਮ ਕੋਰਟ ਵਲੋਂ ਇਕ ਅਹਿਮ ਫ਼ੈਸਲਾ ਲਿਆ ਗਿਆ ਹੈ । ਕੀ ਅਹਿਮ ਫ਼ੈਸਲਾ ਲਿਆ ਗਿਆ ਹੈ ਕੋਰਟ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਮੰਗਲਵਾਰ ਨੂੰ ਕਿਹਾ ਕਿ ਖ਼ਤਰਨਾਕ ਅਤੇ…

Read More
shooting

ਮਸਜਿਦ ਵਿਚ ਗੋਲੀਆਂ ਚੱਲਾ ਹਮਲਾਵਰਾਂ ਨੇ ਤਿੰਨ ਨੂੰ ਉਤਾਰਿਆ ਮੌਤ ਦੇ ਘਾਟ

ਸੈਨ ਡਿਏਗੋ, 19 ਮਈ 2026 : ਅਮਰੀਕਾ (America) ਦੇ ਸੈਨ ਡਿਏਗੋ ਵਿਖੇ ਇਕ ਮਸਜਿਦ ਵਿਚ ਦੋ ਨਾਬਾਲਗ ਨੇ ਗੋਲੀਆਂ ਚਲਾ (Shoot) ਕੇ ਜਿਥੇ ਤਿੰਨ ਨੂੰ ਮਾਰ ਦਿੱਤਾ, ਉਥੇੇ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਦੇ ਸੈਨ ਡਿਏਗੋ (San Diego) ਵਿਖੇ ਜੋ ਲੰਘੇ ਦਿਨੀਂ ਸੋਮਵਾਰ ਨੂੰ…

Read More
pond

ਛੱਪੜ ਵਿਚ ਡੁੱਬਣ ਕਾਰਨ ਹੋਈ ਦੋ ਭੈਣਾਂ ਦੀ ਮੌਤ

ਹਰਿਆਣਾ, 19 ਮਈ 2026 : ਹਰਿਆਣਾ (Haryana) ਦੇ ਜਿਲਾ ਕੈਥਲ ਦੇ ਕਲਾਇਤ ਵਿਖੇ ਸੈਰ ਕਰਨ ਵੇਲੇ ਛੱਪੜ ਵਿਚ ਡੁੱਬਣ (Drowning in a pond) ਕਾਰਨ ਦੋ ਭੈਣਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਦੋਵੇਂ ਜਣੀਆਂ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਜਿਲਾ ਕੈਥਲ (District Kaithal) ਦੇ ਕਲਾਇਤ ਵਿਖੇ ਅੱਜ ਸਵੇਰੇ ਸੈਰ…

Read More