Murder

ਠੇਕੇਦਾਰ ਨੇ ਪੈਸੇ ਮੰਗਣ ‘ਤੇ ਗੁੱਸੇ ਵਿਚ ਆ ਕੇ ਮਜ਼ਦੂਰਾਂ ਨੂੰ ਉਤਾਰਿਆ ਮੌਤ ਦੇ ਘਾਟ

ਮੋਗਾ, 18 ਮਈ 2026 : ਪੰਜਾਬ ਦੇ ਜਿਲਾ ਮੋਗਾ (Moga) ਦੇ ਕਸਬਾ ਨਿਹਾਲ ਸਿੰਘ ਵਾਲਾ ਵਿਖੇ ਇਕ ਠੇਕੇਦਾਰ ਵਲੋਂ ਮਜ਼ਦੂਰਾਂ ਦਾ ਉਸਦੇ ਸਿਰ ਵਿਚ ਲੱਕੜ ਦਾ ਗਜ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ । ਦਿਹਾੜੀ ਦੇ ਘੱਟ ਪੈਸੇ ਮੰਗਣ ‘ਤੇ ਵਿਗੜਿਆ ਸਾਰਾ ਮਾਮਲਾ ਕਸਬਾ ਨਿਹਾਲ ਸਿੰਘ ਵਾਲਾ ਵਿਖੇ ਉਸਾਰੀ ਦਾ ਕੰਮ ਕਰਨ ਵਾਲੇ…

Read More
Cricket

ਰਾਜਸਥਾਨ ਰਾਇਲਜ਼ ਨੂੰ ਦਿੱਲੀ ਕੈਪੀਟਲਜ਼ ਨੇ 5 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ , 18 ਮਈ 2026 : ਭਾਰਤ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ (Arun Jaitley Stadium) ਵਿਖੇ ਹੋਏ ਮੈਚ ਦੌਰਾਨ ਰਾਜਸਥਾਨ ਰਾਇਲਜ਼ (Rajasthan Royals) ਨੂੰ ਦਿੱਲੀ ਕੈਪੀਟਲਜ਼ ਨੇ 5 ਵਿਕਟਾਂ ਨਾਲ ਹਰਾ ਦਿੱਤਾ ਹੈ । ਰਾਜਥਾਨ ਰਾਇਲਜ਼ ਨੇ ਟਾਸ ਜਿੱਤ ਕੇ ਕੀਤੀ ਪਹਿਲਾਂ ਬੱਲੇਬਾਜੀ ਬੀਤੇ ਦਿਨ ਦੂਜੇ ਮੈਚ ਵਿੱਚ ਦਿੱਲੀ ਕੈਪੀਟਲਜ਼…

Read More
Murder

ਪਤੀ ਨੇ ਕੀਤੀ ਧਰਮ ਪਤਨੀ ਦੀ ਬੇਰਹਿਮੀ ਨਾਲ ਹੱਤਿਆ

ਛੱਤੀਸਗੜ੍ਹ, 18 ਮਈ 2026 : ਭਾਰਤ ਦੇਸ ਦੇ ਸੂਬੇ ਛੱਤੀਸਗੜ੍ਹ (Chhattisgarh) ਦੇ ਜਿਲਾ ਅੰਬਿਕਾਪੁਰ ਵਿਖੇ ਇਕ ਪਤਨੀ ਵਲੋਂ ਆਪਣੀ ਹੀ ਧਰਮ ਪਤਨੀ ਦੀ ਹੱਤਿਆ (Murder) ਕਰ ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਸੂੁਬੇ ਛੱਤੀਸਗੜ੍ਹ ਦੇ ਜਿਲਾ ਅੰਬਿਕਾਪੁਰ (Ambikapur District) ਵਿਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਇਕ ਘਟਨਾ…

Read More
Road Accident

ਪੰਜਾਬੀ ਮੂਲ ਦੇ ਨੌਜਵਾਨ ਦੀ ਹੋਈ ਨਿਊਜ਼ੀਲੈਂਡ ਵਿਖੇ ਸੜਕ ਹਾਦਸੇ ਵਿਚ ਮੌਤ

ਬਰਨਾਲਾ, 18 ਮਈ 2026 : ਪੰਜਾਬ ਦੇ ਜਿਲਾ ਬਰਨਾਲਾ (Barnala) ਦੇ ਪਿੰਡ ਦੀਪਗੜ੍ਹ ਦੇ ਵਸਨੀਕ ਇਕ ਪੰਜਾਬੀ ਮੂਲ ਦੇ ਨੌਜਵਾਨ ਦੀ ਨਿਊਜ਼ੀਲੈਂਡ (New Zealand) ਵਿਖੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਜਿਸ ਪਿੰਡ ਦੀਪਗੜ੍ਹ ਦੇ ਵਾਸੀ ਹੋਣਹਾਰ ਨੌਜਵਾਨ ਦੀ ਨਿਊਜ਼ੀਲੈਂਡ ਵਿਖੇ…

Read More
Chief Minister

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਿਹਾਰ ਦੇ ਦੌਰੇ ‘ਤੇ

ਚੰਡੀਗੜ੍ਹ, 18 ਮਈ 2026 : ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੰਜਾਬ ਵਿਚ ਮੁੱਖ ਮੰਤਰੀ (Chief Minister) ਦੇ ਤੌਰ ਤੇ ਅਗਵਾਈ ਕਰ ਰਹੇ ਭਗਵੰਤ ਸਿੰਘ ਮਾਨ ਅੱਜ ਬਿਹਾਰ ਦੇ ਦੌਰੇ (Visits to Bihar) ‘ਤੇ ਹਨ ਬਾਰੇ ਸੂਚਨਾ ਹੈ । ਕੀ ਕਰਨਗੇ ਮੁੱਖ ਮੰਤਰੀ ਬਿਹਾਰ ਦੌਰੇ ਮੌਕੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ…

Read More
Aam Aadmi Party

ਕਾਂਗਰਸੀ ਆਗੂਆਂ ਨੇ ਆਮ ਆਦਮੀ ਪਾਰਟੀ ਵਿਚ ਕੀਤੀ ਸਾਥੀਆਂ ਸਮੇਤ ਸ਼ਮੂਲੀਅਤ

ਮਜੀਠਾ, 16 ਮਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਵਿਧਾਨ ਸਭਾ ਹਲਕਾ ਮਜੀਠਾ ਵਿਖੇ ਅੱਜ ਕਾਂਗਰਸੀ ਆਗੂਆਂ (Congress leaders) ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ । ਕੌਣ ਕੌਣ ਹੋਇਆ ਹੈ ਆਮ ਆਦਮੀ ਪਾਰਟੀ ਸ਼ਾਮਲ ਅੰਮ੍ਰਿਤਸਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਮਜੀਠਾ (Majitha) ’ਚ ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ…

Read More
Rakhra

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੀਤਾ ਰੱਖੜਾ ਦਾ ਪਾਰਟੀ ਵਿਚ ਸਵਾਗਤ

ਪਟਿਆਲਾ, 16 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਅੱਜ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ (Surjit Singh Rakhra) ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣ ਮੌਕੇ ਭਰਵਾਂ ਸਵਾਗਤ ਕੀਤਾ । ਕੌਣ ਕੌਣ ਮੌਜੂਦ ਸੀ ਸ਼ਮੂਲੀਅਤ ਮੌਕੇੇ ਮਿਲੀ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਰੱਖੜਾ ਦੇ ਆਮ ਆਦਮੀ ਪਾਰਟੀ ਵਿਚ ਮੁੱਖ ਮੰਤਰੀ ਭਗਵੰਤ…

Read More
Chief

ਦੇਸ਼ ਵਾਸੀਆਂ ਨੂੰ ਵਰਕ ਫ੍ਰਾਮ ਹੋਮ ਦਾ ਆਖ ਪ੍ਰਧਾਨ ਮੰਤਰੀ ਨੀਦਰਲੈਂਡ ਨਿਕਲੇ

ਚੰਡੀਗੜ੍ਹ, 16 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਨੇ ਆਖਿਆ ਕਿ ਇਕ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਵਰਕ ਫ੍ਰਾਮ ਹੋਮ ਦਾ ਆਖ ਕੇ ਖੁਦ ਨੀਦਰਲੈਂਡ ਦੌਰੇ ਤੇ ਜਾਇਆ ਗਿਆ ਹੈ । ਹੋਰ ਕੀ ਕੀ ਆਖਿਆ ਮੁੱਖ ਮੰਤਰੀ ਨੇ ਮਿਲੀ ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ…

Read More
CM

ਪੰਜਾਬ ਦੇ ਅਧਿਆਪਕਾਂ ਦਾ ਇਕ ਬੈਚ ਫਿਨਲੈਂਡ ਲਈ ਹੋਇਆ ਰਵਾਨਾ

ਚੰਡੀਗੜ੍ਹ, 16 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਅੱਜ 72 ਅਧਿਆਪਕਾਂ ਤੇ ਆਧਾਰ ਇਕ ਬੈਚ ਫਿਨਲੈਂਡ (Finland) ਲਈ ਰਵਾਨਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਅੱਜ…

Read More
Death

ਹਰਿਆਣਵੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਦਿਲ ਦਾ ਦੌਰਾ ਪੈਣ ਨਾਲ ਮੌਤ

ਹਰਿਆਣਾ, 16 ਮਈ 2026 : ਹਰਿਆਣਾ (Haryana) ਦੇ ਜਿਲਾ ਕੈਥਲ ਦੇ ਪਿੰਡ ਪਬਨਾਵਾ ਦੇ ਵਸਨੀਕ ਨੌਜਵਾਨ ਦੀ ਅਮਰੀਕਾ ਵਿਖੇ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਹਰਿਆਣਾ ਕੈਥਲ ਜਿਲ੍ਹੇ (Kaithal District) ਦੇ ਪਬਨਾਵਾ ਪਿੰਡ ਦੇ ਇਕ 37 ਸਾਲਾ ਵਿਅਕਤੀ ਜਿਸਦੀ ਅਮਰੀਕਾ…

Read More