ਇਨਫੋਰਸਮੈਂਟ ਡਾਇਰੈਕਟੋਰੇੇਟ ਨੇ ਮਾਰਿਆ ਖਰੜ ਵਿਖੇ ਫਲੈਟ ਵਿਚ ਛਾਪਾ
ਖਰੜ, 7 ਮਈ 2026 : ਪੰਜਾਬ ਦੇ ਜਿਲਾ ਮੋਹਾਲੀ (Mohali) ਦੇ ਸ਼ਹਿਰ ਖਰੜ ਵਿਖੇ ਇਕ ਆਈ. ਟੀ. ਸੈਕਟਰ ਕਰਮਚਾਰੀ ਦੇ ਫਲੈਟ ਵਿਚ ਕੇਂਦਰੀ ਜਾਂਚ ਏਜੰਸੀ (Central Investigation Agency) ਈ. ਡੀ. ਵਲੋਂ ਛਾਪੇਮਾਰੀ (Raid) ਕੀਤੀ ਗਈ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਦੇ ਖਰੜ ਵਿੱਚ ਵੈਸਟਰਨ ਟਾਵਰਜ਼ ਸੋਸਾਇਟੀ ਵਿੱਚ ਇੱਕ ਆਈ. ਟੀ….
