ਨਸ਼ਾ ਵਿਰੋਧੀ ਮੁਹਿੰਮ ਨਸਿ਼ਆਂ ਵਿਰੁੱਧ ਜੰਗ ਦੀ ਪਛਾਣ ਵਜੋਂ ਉਭਰੀ ਹੈ
ਚੰਡੀਗੜ੍ਹ, 20 ਜੁਲਾਈ 2026 : ਪੰਜਾਬ ਸਰਕਾਰ (Punjab Government) ਵਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਨਸਿ਼ਆਂ ਵਿਰੁੱਧ ਜੰਗ ਮੁਹਿੰਮ (War on Drugs Campaign) ਦੀ ਇਕ ਅਹਿਮ ਪਛਾਣ ਵਜੋਂ ਉਭਰ ਕੇ ਸਾਹਮਣੇ ਆਈ ਹੈ । ਕੀ ਆਖਿਆ ਡੀ. ਜੀ. ਪੀ. ਪੰਜਾਬ ਨੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ…
