‘ਆਪ’ ਕਨਵੀਨਰ ਕੇਜਰੀਵਾਲ ਨੇ ਲਿਖੀ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ
ਨਵੀਂ ਦਿੱਲੀ, 14 ਜੁਲਾਈ 2026 : ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ (Wrote a letter) ਗਿਆ ਹੈ । ਕੀ ਲਿਖਿਆ ਗਿਆ ਹੈ ਪੱਤਰ ਵਿਚ ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ…
