ਪੰਜਾਬ ਪੁਲਸ ਦਾ ਐਸ. ਆਈ. ਹੈਰੋਇਨ ਸਮੇਤ ਸੀ. ਆਈ. ਏ. ਵਲੋਂ ਗ੍ਰਿਫ਼ਤਾਰ
ਤਰਨਤਾਰਨ, 9 ਜੁਲਾਈ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਵਿਖੇ ਪੰਜਾਬ ਪੁਲਸ ਦੇ ਇਕ ਸਬ-ਇੰਸਪੈਕਟਰ ਨੂੰ ਸੀ. ਆਈ. ਏ. ਸਟਾਫ ਦੀ ਟੀਮ ਵਲੋਂ ਹੈਰੋਇਨ ਸਮੇਤ ਗ੍ਰਿ਼ਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਐਸ. ਆਈ. ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਜਿ਼ਲ੍ਹੇ ਦੇ ਸਰਹੱਦੀ ਥਾਣਾ ਖਾਲੜਾ ’ਚ ਤਾਇਨਾਤ ਜਿਸ ਸਬ-ਇੰਸਪੈਕਟਰ (Sub-Inspector) ਨੂੰ ਸੀ. ਆਈ….
