ਪਿੰਡਾਂ ਵਿਚ ਦਿਖਾਈ ਗਈ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਤ ਡਾਕੂਮੈਂਟਰੀ
ਧੂਰੀ, 8 ਜੁਲਾਈ 2026 : ਪੰਜਾਬ ਦੇ ਜਿਲਾ ਸੰਗਰੂਰ (Sangrur) ਅਧੀਨ ਆਉਂਦੇ ਸ਼ਹਿਰ ਧੂਰੀ (City Dhuri) ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਜੀਵਨ ਤੇ ਸਿੱਖਿਆਵਾਂ ‘ਤੇ ਆਧਾਰਤ ਡਾਕੂਮੈਂਟਰੀ ਦਿਖਾਈ ਗਈ । ਕਿੰਨੇ ਮਿੰਟ ਦੀ ਦਿਖਾਈ ਗਈ ਦਸਤਾਵੇਜੀ ਡਾਕੂਮੈਂਟਰੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab Government) ਵੱਲੋਂ ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ…
