ਬਰਨਾਲਾ ਦੇ ਵਸਨੀਕ ਦੀ ਹੋਈ ਅਮਰਨਾਥ ਯਾਤਰਾ ਦੌਰਾਨ ਭੇਦਭਰੇ ਹਾਲਾਤਾਂ ਵਿਚ ਮੌਤ
ਬਰਨਾਲਾ, 3 ਜੁਲਾਈ 2026 : ਪੰਜਾਬ ਦੇ ਜਿਲਾ ਬਰਨਾਲਾ (Barnala) ਦੇ ਰਹਿਣ ਵਾਲੇ ਇਕ ਵਿਅਕਤੀ ਦੀ ਸ੍ਰੀ ਅਮਰਨਾਥ ਦੀ ਯਾਤਰਾ ਵਿਖੇ ਭੇਦਭਰੇ ਹਾਲਾਤਾਂ (mysterious circumstances) ਵਿਚ ਮੌਤ ਹੋ ਗਈ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਮੁਤਾਬਕ ਪਵਿੱਤਰ ਅਮਰਨਾਥ ਯਾਤਰਾ (Amarnath Yatra) ’ਤੇ ਗਏ ਬਰਨਾਲਾ ਦੇ ਜੋ ਇੱਕ 40 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ…
