ਪੁਰਾਣੀ ਰੰਜਸ਼ ਦੇ ਚਲਦਿਆਂ ਝਗੜੇ ਦੌਰਾਨ ਕਰ ਦਿੱਤਾ ਨੌਜਵਾਨ ਦਾ ਕਤਲ
ਪਟਿਆਲਾ, 31 ਅਗਸਤ 2026 : ਸ਼ਾਹੀ ਸ਼ਹਿਰ ਪਟਿਆਲਾ (Patiala) ਦੇ ਰਣਜੀਤ ਨਗਰ ਵਿਖੇ ਪੁਰਾਣੀ ਰੰਜਸ਼ ਦੇ ਚਲਦਿਆਂ ਹੋਏ ਝਗੜੇ ਦੌਰਾਨ ਕੁੱਝ ਵਿਅਕਤੀਆਂ ਵਲੋਂ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਨੌਜਵਾਨ ਜਿਸਦਾ ਕਰ ਦਿੱਤਾ ਗਿਆ ਕਤਲ ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੇ ਰਣਜੀਤ ਨਗਰ ਵਿਖੇ ਜੋ ਬੀਤੀ ਦੇਰ ਰਾਤ ਪੁਰਾਣੀ ਰੰਜਸ (Old Rangs)…
