ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿਚੋਂ ਇਕ ਦੀ ਹੋਈ ਸੜਕ ਹਾਦਸੇ ਵਿਚ ਮੌਤ
ਅਜਨਾਲਾ, 18 ਸਤੰਬਰ 2026 : ਪੰਜਾਬ ਦੇ ਸ਼ਹਿਰ ਅਜਨਾਲਾ (Ajnala) ਵਿਖੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿਚੋਂ ਇਕ ਦੀ ਸੜਕ ਹਾਦਸੇ (Road accidents) ਵਿਚ ਮੌਤ ਅਤੇ ਦੂਸਰਾ ਗੰਭੀਰ ਜਖਮੀ ਹੋ ਗਿਆ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਅਜਨਾਲਾ ਵਿਖੇ ਦੋ ਨੌਜਵਾਨ ਜੋ ਕਿ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬਰਾਤ ਵਿਚ ਸ਼ਾਮਲ ਹੋਣ ਲਈ…
