ਲੁਧਿਆਣਾ ਵਿਚ ਸਵੀਮਿੰਗ ਪੂਲ ਵਿਚ ਨਹਾਉਣ ਗਏ ਬੱਚੇ ਦੀ ਹੋਈ ਮੌਤ
ਲੁਧਿਆਣਾ, 5 ਸਤੰਬਰ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਇਕ ਨਾਬਾਲਗ ਲੜਕੇ ਦੇ ਸਵੀਮਿੰਗ ਪੂਲ ਵਿਚ ਨਹਾਉਣ ਤੋਂ ਬਾਅਦ ਅਚਾਨਕ ਹੀ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਲੜਕਾ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਸਵੀਮਿੰਗ ਪੂਲ ਵਿਚ ਨਹਾਉਣ ਤੋਂ ਬਾਅਦ ਪੂਲ ਦੇ ਕੰਢੇ ਤੇ ਬੈਠੇ ਜਿਸ 15 ਸਾਲਾ…
