ਮੇਲੇ `ਚ ਕਰੰਟ ਲੱਗਣ ਨਾਲ ਦੋ ਦੀ ਮੌਤ ਤੇ 3 ਜ਼ਖ਼ਮੀ
ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ 2026 : ਪੰਜਾਬ ਦੇ ਸੁਨਾਮ ਊਧਮ ਸਿੰਘ ਵਾਲਾ (Sunam Udham Singh Wala) ਵਿਖੇ ਮੇਲੇ ਵਿਚ ਕਰੰਟ ਲੱਗਣ ਦੇ ਕਾਰਨ ਦੋ ਨੌਜਵਾਨਾਂ ਦੀ ਮੌਤ (Death) ਤੇ ਤਿੰਨ ਵਿਅਕਤੀ ਜਖਮੀ ਹੋਏ ਹਨ । ਕੌਣ ਕੌਣ ਹਨ ਦੋਵੇਂ ਵਿਅਕਤੀ ਜੋ ਉਤਰ ਗਏ ਮੋਤ ਦੇ ਘਾਟ ਮਿਲੀ ਜਾਣਕਾਰੀ ਅਨੁਸਾਰ ਸੁਨਾਮ ਊਧਮ ਸਿੰਘ ਵਾਲਾ…
