ਭਾਜਪਾ ਵਿਚ 4 ਸਾਲਾਂ ਵਿਚ ਕੁਝ ਵੀ ਹਾਸਲ ਨਹੀਂ ਹੋਇਆ : ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, 25 ਸਤੰਬਰ 2026 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪੰਜਾਬ (Former Chief Minister of Punjab) ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਭਾਜਪਾ ਵਿਚ ਚਾਰ ਸਾਲਾਂ ਵਿਚ ਕੁੱਝ ਵੀ ਹਾਸਲ ਨਹੀਂ ਹੋ ਸਕਿਆ ਹੈ । ਹੋਰ ਕੀ ਕੀ ਆਖਿਆ ਕੈਪਟਨ ਅਮਰਿੰਦਰ ਨੇ ਮਿਲੀ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ (Captain Amarinder…
