ਰੈਪਰ ਹਨੀ ਸਿੰਘ ਨੂੰ ਮਹਾਰਾਸ਼ਟਰ ਸਾਈਬਰ ਪੁਲਸ ਨੇ ਭੇਜਿਆ ਨੋਟਿਸ
ਮੁੰਬਈ, 1 ਅਕਤੂਬਰ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਸਾਈਬਰ ਪੁਲਸ ਸਟੇਸ਼ਨ ਵਲੋਂ ਰੈਪਰ ਹਨੀ ਸਿੰਘ ਨੂੰ ਇਕ ਨੋਟਿਸ ਜਾਰੀ (Notice issued) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਸ ਕਾਰਨ ਭੇਜਿਆ ਗਿਆ ਹੈ ਨੋਟਿਸ ਮਿਲੀ ਜਾਣਕਾਰੀ ਅਨੁਸਾਰ ਮਸ਼ਹੂਰ ਪੰਜਾਬੀ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ (Honey Singh) ਜਿਸਨੂੰ ਮਹਾਰਾਸ਼ਟਰ…
