ਸ਼ੇਖੂਪੁਰਾ ਵਿਖੇ ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਗੋਲੀਬਾਰੀ
ਜੰਡਿਆਲਾ ਗੁਰੂ, 9 ਜੁਲਾਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਜੰਡਿਆਲਾ ਗੁਰੂ ਦੇ ਸ਼ੇਖੂਪੁਰਾ ਖੇਤਰ ਵਿਖੇ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਵਲੋਂ ਇਕ ਘਰ ‘ਤੇ ਗੋਲੀਬਾਰੀ (Shooting) ਕੀਤੇ ਜਾਣ ਦਾ ਸਮਾਚਾਰ ਹੈ । ਕੀ ਦੱਸਿਆ ਪਰਿਵਾਰਕ ਮੈਂਬਰਾਂ ਨੇ ਜੰਡਿਆਲਾ ਗੁਰੂ (Jandiala Guru) ਦੇ ਸ਼ੇਖੂਪੁਰਾ ਖੇਤਰ ਵਿਚ ਬੀਤੀ ਰਾਤ ਜੋ ਇੱਕ ਘਰ `ਤੇ ਅਣਪਛਾਤੇ ਹਮਲਾਵਰਾਂ…
