ਇਤਿਹਾਸ ਤੋਂ ਟਾਲਾ ਨਹੀਂ ਵੱਟਿਆ ਜਾ ਸਕਦਾ ਹੈ : ਕੈਪਟਨ ਅਮਰਿੰਦਰ
ਚੰਡੀਗੜ੍ਹ, 14 ਜੁਲਾਈ 2026 : ਪੰਜਾਬ ਦੇ ਸਾਬਕਾ ਮੁੱਖ ਮੰਤਰੀ (Former Chief Minister) ਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਇਤਿਹਾਸ ਤੋਂ ਟਾਲਾ ਨਹੀਂ ਵੱਟਿਆ ਜਾ ਸਕਦਾ ਹੈ । ਹੋਰ ਕੀ ਕੀ ਆਖਿਆ ਕੈਪਟਨ ਅਮਰਿੰਦਰ ਨੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਆਖਿਆ ਹੈ ਕਿ ਅਤੀਤ ਦੀਆਂ…
