ਸਰਪੰਚ ਤੇ ਪੰਚ ਲਈ ਕਿਹੜੇ ਕਿਹੜੇ ਜ਼ਿਲ੍ਹਿਆਂ ਵਿਚ ਪੈਣਗੀਆਂ ਵੋਟਾਂ
ਚੰਡੀਗ੍ੜ੍ਹ, 6 ਜਨਵਰੀ 2026 : ਰਾਜ ਚੋਣ ਕਮਿਸ਼ਨ (Election Commission) ਨੇ ਤਰਨਤਾਰਨ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਖਾਲੀ ਪਈਆਂ ਸਰਪੰਚ ਅਤੇ ਪੰਚ ਦੀਆਂ ਸੀਟਾਂ ਲਈ ਚੋਣਾਂ ਦਾ ਸਮਾਂ ਤੇ ਸੂਚੀ ਦਾ ਐਲਾਨ ਕਰ ਦਿੱਤਾ ਹੈ । ਗੁਰਦਾਸਪੁਰ ਤੇ ਤਰਨਤਾਰਨ ਵਿਖੇ ਕਿਥੇ ਕਿਥੇ ਪੈਣਗੀਆਂ ਵੋਟਾਂ ਰਾਜ ਚੋਣ ਕਮਿਸ਼ਨ ਵੱਲੋਂ ਗੁਰਦਾਸਪੁਰ (gurdaspur) ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਜੋ ਖ਼ਾਲੀ…
