ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ ਨਿਆਂ : ਸੀ. ਜੇ. ਆਈ.
ਪਟਨਾ, 5 ਜਨਵਰੀ 2026 : ਚੀਫ਼ ਜਸਟਿਸ ਸੂਰਿਆਕਾਂਤ (Chief Justice Surya Kant) ਨੇ ਕਿਹਾ ਹੈ ਕਿ ਕਾਨੂੰਨੀ ਪ੍ਰਣਾਲੀ ‘ਚ ਹਮਦਰਦੀ ਹੋਣੀ ਜ਼ਰੂਰੀ ਹੈ ਕਿਉਂਕਿ ਇਹ ਹੀ ਇਕ ਨਿਆਂਪੂਰਨ ਤੇ ਅਨਿਆਂਪੂਰਨ ਸਮਾਜ ਨੂੰ ਵੱਖਰਾ ਕਰਦੀ ਹੈ । ਪਟਨਾ ਦੀ ਚਾਣੱਕਿਆ ਨੈਸ਼ਨਲ ਲਾਅ ਯੂਨੀਵਰਸਿਟੀ (Chanakya National Law University) ਵਿਖੇ ਆਯੋਜਿਤ ਕਨਵੋਕੇਸ਼ਨ ਸਮਾਰੋਹ ‘ਚ ਬੋਲਦਿਆਂ ਉਨ੍ਹਾਂ ਇਸ ਗੱਲ…
