ਦੋ ਮੋਟਰਸਾਈਕਲ ਦੀ ਆਪਸੀ ਟੱਕਰ ਵਿਚ ਤਿੰਨ ਨੌਜਵਾਨਾਂ ਦੀ ਹੋਈ ਮੌਤ
ਲੁਧਿਆਣਾ, 24 ਅਗਸਤ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਹੰਬੜਾ ਰੋਡ ‘ਤੇ ਬੀਤੇ ਦਿਨੀਂ ਤੇਜ ਰਫ਼ਤਾਰ ਦੋ ਮੋਟਰਸਾਈਕਲਾਂ ਦੀ ਆਪਸ ਵਿਚ ਟੱਕਰ ਕਾਰਨ ਤਿੰਨ ਦੀ ਮੌਤ (Death) ਹੋ ਗਈ ਹੈ । ਕਿਵੇਂ ਵਾਪਰਿਆ ਹਾਦਸਾ ਮਿਲੀ ਜਾਣਕਾਰੀ ਦੋ ਮੋਟਰਸਾਈਕਲਾਂ ‘ਤੇ ਕੁੱਲ ਚਾਰ ਨੌਜਵਾਨ ਸਵਾਰ ਸਨ ਜਦੋਂ ਦੋਵੇਂ ਮੋਟਰਸਾਈਕਲ ਤੇਜ ਰਫ਼ਤਾਰ (Fast pace) ਹੋਣ ਦੇ…
