ਪੱਛਮੀ ਬੰਗਾਲ ਦੇ ਮੰਤਰੀ ਦੀ 3.60 ਕਰੋੜ ਦੀ ਜਾਇਦਾਦ ਜ਼ਬਤ
ਕੋਲਕਾਤਾ, 3 ਜਨਵਰੀ 2026 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਪੱਛਮੀ ਬੰਗਾਲ ‘ਚ ਪ੍ਰਾਇਮਰੀ ਅਧਿਆਪਕ ਭਰਤੀ ਘਪਲੇ (Primary teacher recruitment scam ) ਨੂੰ ਲੈ ਕੇ ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਚੰਦਰਨਾਥ ਸਿਨ੍ਹਾ ਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਲਗਭਗ 3.60 ਕਰੋੜ ਰੁਪਏ ਦੀ ਜਾਇਦਾਦ ਜ਼ਬਤ (Property seizure) ਕਰ ਲਈ ਹੈ ।…
