ਵਿਜੀਲੈਂਸ ਬਿਊਰੋ ਪੰਜਾਬ ਵਲੋਂ ਰਿਸ਼ਵਤ ਲੈਂਦਾ ਤਹਿਸੀਲਦਾਰ ਗ੍ਰਿਫ਼ਤਾਰ
ਪਟਿਆਲਾ, 2 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਣ (To take a bribe) ਦੇ ਦੋਸ਼ ਵਿੱਚ ਗ੍ਰਿਫ਼ਤਾਰ (Arrested) ਕੀਤਾ ਹੈ ।…
