ਵਿਜੀਲੈਂਸ ਨੇ ਕੀਤਾ ਸਰਕਾਰੀ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਕਾਬੂ
ਪਟਿਆਲਾ, 3 ਅਪ੍ਰੈਲ 2026 : ਪੰਜਾਬ ਵਿਜੀਲੈਂਸ (Punjab Vigilance) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਸਰਕਾਰੀ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਜਿਸਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ (Corruption) ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ….
