ਮੋਹਾਲੀ ਵਿਖੇ ਸੀਨੀਅਰ ਸਿਟੀਜਨ ਹੋਮ ਦੇ ਨਿਰਮਾਣ ਲਈ ਜ਼ਮੀਨ ਹੋਈ ਅਲਾਟ
ਮੋਹਾਲੀ, 19 ਅਗਸਤ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਮੋਹਾਲੀ ਵਿਖੇ ਸੀਨੀਅਰ ਸਿਟੀਜਨ ਹੋਮ (Senior Citizen Home) ਦੇ ਨਿਰਮਾਣ ਲਈ ਜ਼ਮੀਨ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ । ਕਿੰਨੀ ਜ਼ਮੀਨ ‘ਤੇ ਬਣਾਇਆ ਜਾਵੇਗਾ ਆਧੁਨਿਕ ਬਿਰਧ ਆਸ਼ਰਮ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜਿਲਾ ਮੋਹਾਲੀ ਦੇ ਸੈਕਟਰ-78 ਵਿਖੇ ਜੋ ਪੰਜਾਬ ਸਰਕਾਰ…
