ਜਲੰਧਰ ਵਿਖੇੇ ਐਸ. ਐਚ. ਓ. ਨੂੰ ਕੀਤਾ ਗਿਆ ਲਾਈਨ ਹਾਜ਼ਰ
ਜਲੰਧਰ, 31 ਅਗਸਤ 2026 : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ (Jalandhar) ਦੇ ਥਾਣਾ ਬਸਤੀ ਬਾਵਾ ਖੇਲ ਦੇ ਐਸ. ਐਚ. ਓ. ਨੂੰ ਅੱਜ ਡੀ. ਐਸ. ਪੀ. ਦੀ ਰਿਪੋਰਟ ਦੇ ਆਧਾਰ ‘ਤੇ ਲਾਈਨ ਹਾਜ਼ਰ (Line Attendant) ਕੀਤਾ ਗਿਆ ਹੈ । ਕੌਣ ਹੈ ਇਹ ਐਸ. ਐਚ. ਓ. ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਥਾਣਾ ਬਸਤੀ ਬਾਵਾ ਖੇਲ ਦੇ ਜਿਸ…
